PUNJABMAILUSA.COM

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

 Breaking News

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ
January 15
20:39 2018

ਵਾਸ਼ਿੰਗਟਨ, 15 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਬਚਪਨ ’ਚ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਲਿਆਂਦੇ ਪਰਵਾਸੀਆਂ ਦੀ ਰਾਖੀ ਕਰਨ ਵਾਲਾ ਪ੍ਰੋਗਰਾਮ ‘ਸੰਭਾਵੀ ਤੌਰ ’ਤੇ ਖ਼ਤਮ’ ਹੋ ਗਿਆ ਹੈ। ਉਨ੍ਹਾਂ ਨੇ ਵਿਰੋਧੀ ਧਿਰ ਡੈਮੋਕਰੈਟਾਂ ’ਤੇ ਸੰਭਾਵੀ ਆਵਾਸ ਸਮਝੌਤੇ ਉਤੇ ਗੱਲਬਾਤ ਵਿੱਚ ਅੜਿੱਕੇ ਡਾਹੁਣ ਦਾ ਦੋਸ਼ ਵੀ ਲਾਇਆ। ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼ (ਡਾਕਾ) ਪ੍ਰੋਗਰਾਮ, ਜੋ ਹਜ਼ਾਰਾਂ ਪਰਵਾਸੀਆਂ (ਡਰੀਮਰਜ਼) ਦੀ ਵਤਨ ਵਾਪਸੀ ਰੋਕਦਾ ਹੈ, ਉਤੇ ਹਫ਼ਤਾ ਭਰ ਚੱਲੀ ਗੰਭੀਰ ਚਰਚਾ ਬਾਅਦ ਟਰੰਪ ਨੇ ਇਹ ਟਿੱਪਣੀ ਕੀਤੀ ਹੈ।
ਓਬਾਮਾ ਕਾਲ ਦੀ ਇਹ ਨੀਤੀ ਤਕਰੀਬਨ ਅੱਠ ਲੱਖ ਲੋਕਾਂ ਦੀ ਰਾਖੀ ਕਰ ਰਹੀ ਹੈ, ਜਿਸ ਤਹਿਤ ਕੰਮ ਤੇ ਪੜ੍ਹਾਈ ਲਈ ਆਰਜ਼ੀ ਪਰਮਿਟ ਵੀ ਮੁਹੱਈਆ ਕਰਾਏ ਜਾਂਦੇ ਹਨ। ਦੱਸਣਯੋਗ ਹੈ ਕਿ ਟਰੰਪ ਇਸ ਸਮਝੌਤੇ ਤਹਿਤ ਸਰਹੱਦੀ ਸੁਰੱਖਿਆ ਲਈ ਯੂਐਸ-ਮੈਕਸਿਕੋ ਦੀਵਾਰ ਲਈ ਰਾਸ਼ੀ ਤੋਂ ਇਲਾਵਾ ਲਾਟਰੀ ਆਧਾਰਤ ‘ਲੜੀਵਾਰ ਪਰਵਾਸ’ ਵਿੱਚ ਤਬਦੀਲੀ ਚਾਹੁੰਦੇ ਹਨ। ਟਰੰਪ ਨੇ ਟਵੀਟ ਕੀਤਾ, ‘ਡਾਕਾ ਸੰਭਾਵੀਂ ਤੌਰ ’ਤੇ ਖ਼ਤਮ ਹੋ ਗਿਆ ਹੈ ਕਿਉਂਕਿ ਡੈਮੋਕਰੈਟ ਅਸਲ ਵਿੱਚ ਇਸ ਨੂੰ ਨਹੀਂ ਚਾਹੁੰਦੇ। ਉਹ ਮਹਿਜ਼ ਗੱਲਬਾਤ ਕਰਨਾ ਅਤੇ ਸਾਡੀ ਫ਼ੌਜ ਤੋਂ ਬੇਹੱਦ ਲੋੜੀਦੀਂ ਰਾਸ਼ੀ ਲੈਣਾ ਚਾਹੁੰਦੇ ਹਨ।’
ਪ੍ਰਸ਼ਾਸਨ ਨੂੰ ਇਸ ਪ੍ਰੋਗਰਾਮ ਨੂੰ ਰੱਦ ਕਰਨ ਤੋਂ ਰੋਕਣ ਵਾਲੇ ਸੰਘੀ ਅਦਾਲਤ ਦੇ ਫ਼ੈਸਲੇ ਬਾਅਦ ਡਾਕਾ ਤਹਿਤ ‘ਡਰੀਮਰਜ਼’ ਦੀਆਂ ਨਵਿਆਉਣ ਵਾਲੀਆਂ ਅਰਜ਼ੀਆਂ ਮੁੜ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦੇ ਕੁੱਝ ਘੰਟਿਆਂ ਬਾਅਦ ਟਰੰਪ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਪਤੀ ਵਜੋਂ ਚਾਹੁੰਦਾ ਹਾਂ ਕਿ ਉਹ ਲੋਕ ਸਾਡੇ ਮੁਲਕ ਆਉਣ, ਜੋ ਇਸ ਨੂੰ ਮੁੜ ਮਜ਼ਬੂਤ ਤੇ ਮਹਾਨ ਬਣਾਉਣ ’ਚ ਸਾਡੀ ਮਦਦ ਕਰਨ। ਲੋਕ ਮੈਰਿਟ ਆਧਾਰ ਉਤੇ ਆਉਣ। ਹੋਰ ਲਾਟਰੀ ਸਿਸਟਮ ਨਹੀਂ।’

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article