PUNJABMAILUSA.COM

ਅਮਰੀਕਾ ‘ਚ ਤੇਜੀ ਨਾਲ ਵੱਧ ਰਿਹੈ ਯੈਲੋ ਫੀਵਰ

ਅਮਰੀਕਾ ‘ਚ ਤੇਜੀ ਨਾਲ ਵੱਧ ਰਿਹੈ ਯੈਲੋ ਫੀਵਰ

ਅਮਰੀਕਾ ‘ਚ ਤੇਜੀ ਨਾਲ ਵੱਧ ਰਿਹੈ ਯੈਲੋ ਫੀਵਰ
May 14
20:00 2016

yELLOY
ਵਾਸ਼ਿੰਗਟਨ, 14 ਮਈ (ਪੰਜਾਬ ਮੇਲ)- ਜ਼ੀਕਾ ਵਾਇਰਸ ਨਾਲ ਲੜ ਰਹੇ ਅਮਰੀਕਾ ਨੂੰ ਹੁਣ ਇਕ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੇ ਵਾਇਰਸ ਨਾਲ ਲੜਨ ਦੀ ਤਿਆਰੀ ਕਰਨੀ ਪਏਗੀ। ਅਮਰੀਕੀ ਸਿਹਤ ਮਾਹਰਾਂ ਨੇ ਕੌਮਾਂਤਰੀ ਪੱਧਰ ‘ਤੇ ਮੱਛਰ ਤੋਂ ਪੈਦਾ ਹੋਣ ਵਾਲੇ ਰੋਗ ਯੈਲੋ ਫੀਵਰ (ਪੀਲਾ ਬੁਖਾਰ) ਨੂੰ ਲੈ ਕੇ ਸਾਵਧਾਨੀ ਦੀ ਅਪੀਲ ਕੀਤੀ ਹੈ। ਅਮਰੀਕਾ ਦੀ ਵਾਸ਼ਿੰਗਟਨ ਸਥਿਤ ਜਾਰਜਟਾਊਨ ਯੂਨੀਵਰਸਿਟੀ ਤੋਂ ਡੇਨੀਅਲ ਲੂਸੀ ਅਤੇ ਲਾਰੇਂਸ ਗੋਸਟਿਨ ਨੇ ਕਿਹਾ ਕਿ ਸਬੂਤ ਦੱਸਦੇ ਹਨ ਕਿ ਮੌਜੂਦਾ ਸਮੇਂ ਇਸ ਯੈਲੋ ਫੀਵਰ ਦਾ ਪ੍ਰਕੋਪ ਤਾਜ਼ਾ ਵਿਸ਼ਵ ਸਿਹਤ ਲਈ ਸੰਕਟ ਦੀ ਸਥਿਤੀ ਬਣ ਸਕਦਾ ਹੈ।ਇਸ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੇ ਵਿਸ਼ਵੀ ਸਿਹਤ ਸੰਗਠਨ (ਡਬਲਿਊਐਚਓ) ਨੂੰ ਐਮਰਜੈਂਸੀ ਬੈਠਕ ਬੁਲਾ ਕੇ ਕੌਮਾਂਤਰੀ ਪ੍ਰਤੀਕ੍ਰਿਆ ਦਾ ਤਾਲਮੇਲ, ਟੀਕਾ ਉਤਪਾਦਨ ‘ਚ ਵਾਧਾ ਅਤੇ ਪੈਸੇ ਇਕੱਠੇ ਕਰਨ ਦੀ ਅਪੀਲ ਕੀਤੀ ਹੈ।
ਲੂਸੀ ਅਤੇ ਗੋਸਟਿਨ ਮੁਤਾਬਿਕ ਇਬੋਲਾ ਅਤੇ ਜ਼ੀਕਾ ਵਾਇਰਸ ਨੂੰ ਲੈ ਕੇ ਡਬਲਿਊਐਚਓ ਵੱਲੋਂ ਕੀਤੀ ਗਈ ਦੇਰੀ ਨਾਲ ਲੋਕਾਂ ਦੀ ਜ਼ਿੰਦਗੀ ‘ਤੇ ਅਸਰ ਪਿਆ ਸੀ ਅਤੇ ਇਸ ਨੂੰ ਦੋਹਰਾਇਆ ਨਹੀਂ ਜਾਣਾ ਚਾਹੀਦਾ।
ੜਬਲਿਊਐਚਓ ਅਨੁਸਾਰ ਯੈਲੋ ਫੀਵਰ ਦੀ ਮਹਾਮਾਰੀ ਪਹਿਲੀ ਵਾਰ ਅੰਗੋਲਾ ‘ਚ ਜਨਵਰੀ ਮਹੀਨੇ ‘ਚ ਸਾਹਮਣੇ ਆਈ ਸੀ ਅਤੇ ਹੁਣ ਤੱਕ ਦੇਸ਼ ‘ਚ 2,149 ਮਾਮਲੇ ਸਾਹਮਣੇ ਆ ਚੁਕੇ ਹਨ, ਜਿਨ੍ਹਾਂ ‘ਚ 277 ਲੋਕਾਂ ਦੀ ਮੌਤ ਹੋ ਗਈ ਹੈ।ਚੀਨ, ਲੋਕਤੰਤਰਿਕ ਗਣਰਾਜ ਕਾਂਗੋ ਅਤੇ ਕੀਨੀਆ ‘ਚ ਅੰਗੋਲਾ ਤੋਂ ਆਉਣ ਵਾਲੇ ਪੀੜਤ ਲੋਕਾਂ ਤੋਂ ਇਹ ਇਨਫੈਕਸ਼ਨ ਫੈਲਣ ਦੀਆਂ ਖਬਰਾਂ ਮਿਲ ਰਹੀਆਂ ਹਨ।ਯੈਲੋ ਫੀਵਰ ਲਾਗ ਮੱਛਰਾਂ ਤੋਂ ਫੈਲਣ ਵਾਲਾ ਇਕ ਗੰਭੀਰ ਵਾਇਰਲ ਰਕਤਸ੍ਰਾਵੀ (ਹੈਮਰੈਗਿਕ) ਰੋਗ ਹੈ, ਜਿਸ ‘ਚ ਗੰਭੀਰ ਰੂਪ ਨਾਲ ਪ੍ਰਭਾਵਿਤ ਅਤੇ ਇਲਾਜ ਨਾ ਮਿਲਣ ਦੀ ਸਥਿਤੀ ‘ਚ ਮੌਤ ਹੋਣ ਦੀ 50 ਫੀਸਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article