PUNJABMAILUSA.COM

ਅਮਰੀਕਾ ‘ਚ ਨਸਲੀ ਹਮਲੇ ‘ਚ ਮਾਰੇ ਗਏ ਭਾਰਤੀ ਦੀ ਪਤਨੀ ਨੂੰ ਮਿਲਿਆ ਕੰਮ ਕਰਨ ਲਈ ਆਰਜ਼ੀ ਵੀਜ਼ਾ

ਅਮਰੀਕਾ ‘ਚ ਨਸਲੀ ਹਮਲੇ ‘ਚ ਮਾਰੇ ਗਏ ਭਾਰਤੀ ਦੀ ਪਤਨੀ ਨੂੰ ਮਿਲਿਆ ਕੰਮ ਕਰਨ ਲਈ ਆਰਜ਼ੀ ਵੀਜ਼ਾ

ਅਮਰੀਕਾ ‘ਚ ਨਸਲੀ ਹਮਲੇ ‘ਚ ਮਾਰੇ ਗਏ ਭਾਰਤੀ ਦੀ ਪਤਨੀ ਨੂੰ ਮਿਲਿਆ ਕੰਮ ਕਰਨ ਲਈ ਆਰਜ਼ੀ ਵੀਜ਼ਾ
September 15
04:58 2017

ਵਾਸ਼ਿੰਗਟਨ, 15 ਸਤੰਬਰ (ਪੰਜਾਬ ਮੇਲ)- ਇਸ ਸਾਲ ਫਰਵਰੀ ਵਿੱਚ ਕਾਂਸਾਸ ਦੀ ਬਾਰ ’ਚ ਨਸਲੀ ਹਮਲੇ ਦੌਰਾਨ ਫ਼ੌਤ ਹੋਏ ਭਾਰਤੀ ਇੰਜਨੀਅਰ ਸ੍ਰੀਨਿਵਾਸ ਕੁਚੀਭੋਤਲਾ (32) ਦੀ ਪਤਨੀ ਸੁਨੈਨਾ ਦੁਮਾਲਾ ਨੂੰ ਅਮਰੀਕਾ ’ਚ ਕੰਮ ਕਰਨ ਲਈ ਆਰਜ਼ੀ ਵੀਜ਼ਾ ਮਿਲ ਗਿਆ ਹੈ। ਸੁਨੈਨਾ ਨੂੰ ਵਰਕ ਵੀਜ਼ਾ ਦਿਵਾਉਣ ’ਚ ਅਸਰ ਰਸੂਖ਼ ਰੱਖਣ ਵਾਲੇ ਅਮਰੀਕੀ ਸੈਨੇਟਰ ਨੇ ਅਹਿਮ ਭੂਮਿਕਾ ਨਿਭਾਈ ਹੈ।
ਐਨਬੀਸੀ ਨਿਊਜ਼ ਨੇ ਸੈਨੇਟਰ ਕੈਵਿਨ ਯੋਡਰ ਦੇ ਹਵਾਲੇ ਨਾਲ ਕਿਹਾ ਕਿ ਸ੍ਰੀਨਿਵਾਸ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਸੁਨੈਨਾ ਕਾਨੂੰਨੀ ਤੌਰ ’ਤੇ ਅਮਰੀਕਾ ਵਿੱਚ ਰਹਿਣ ਦੇ ਅਯੋਗ ਹੋ ਗਈ ਸੀ ਕਿਉਂਕਿ ਉਸ ਨੂੰ ਇਥੇ ਰਹਿਣ ਦੀ ਇਜਾਜ਼ਤ ਕੁਚੀਭੋਤਲਾ ਨਾਲ ਵਿਆਹੀ ਹੋਣ ਕਰਕੇ ਹੀ ਮਿਲੀ ਸੀ। ਯੋਡਰ ਨੇ ਟਵੀਟ ਕਰਕੇ ਕਿਹਾ,‘ਪਰ ਅਸੀਂ ਸੁਨੈਨਾ ਨਾਲ ਅਜਿਹਾ ਕੁਝ ਨਹੀਂ ਹੋਣ ਦੇਵਾਂਗੇ।’ ਸੈਨੇਟਰ ਨੇ ਕਿਹਾ,‘ਜਦੋਂ ਸੁਨੈਨਾ ਤੋਂ ਇਥੇ ਰਹਿਣ ਦਾ ਅਧਿਕਾਰ ਖੁੱਸ ਗਿਆ ਤਾਂ ਮੈਨੂੰ ਇੰਜ ਲੱਗਾ ਜਿਵੇਂ ਇਹ ਉਸ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਵਾਂਗ ਸੀ।’ ਦਿ ਨਿਊ ਯਾਰਕ ਟਾਈਮਜ਼ ਨੇ ਯੋਡਰ ਦੇ ਹਵਾਲੇ ਨਾਲ ਲਿਖਿਆ,‘ਪਤੀ ਦੀ ਮੌਤ ਨਾਲ ਉਸ ’ਤੇ ਮੁਸੀਬਤ ਆਣ ਪਈ ਸੀ, ਪਰ ਰਹਿਣ ਦਾ ਅਧਿਕਾਰ ਖੁੱਸਣਾ ਉਸ ਤੋਂ ਵੀ ਵੱਡੀ ਆਫ਼ਤ ਸੀ। ਪਤੀ ਦੇ ਸੰਸਕਾਰ ਲਈ ਭਾਰਤ ਗਈ ਤੇ ਪਿੱਛੋਂ ਉਸ ਲਈ ਅਮਰੀਕਾ ’ਚ ਦਰਵਾਜ਼ੇ ਬੰਦ ਹੋ ਗਏ।’ ਸੈਨੇਟਰ ਨੇ ਕਿਹਾ,‘ਇਸ ਮਹਿਲਾ ਨੇ ਬਹੁਤ ਕੁਝ ਸਹਿਣ ਕੀਤਾ ਹੈ, ਪਰ ਹੁਣ ਸਭ ਕੁਝ ਠੀਕ ਕਰਨ ਦੀ ਲੋੜ ਹੈ। ਹਾਲ ਦੀ ਘੜੀ ਉਸ ਨੂੰ ਆਰਜ਼ੀ ਤੌਰ ’ਤੇ ਇਥੇ ਠਹਿਰ ਮਿਲ ਗਈ ਹੈ, ਤੇ ਇਸ ਨੂੰ ਸਥਾਈ ਕਰਨ ਲਈ ਯਤਨ ਜਾਰੀ ਹਨ।’

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article