PUNJABMAILUSA.COM

ਅਮਰੀਕਾ ‘ਚ ਪਰਵਾਸੀਆਂ ਨੂੰ ਮੁੱਢਲੇ 5 ਸਾਲਾਂ ਤੱਕ ਨਹੀਂ ਮਿਲ ਸਕੇਗੀ ਕਲਿਆਣਕਾਰੀ ਮੱਦਦ

 Breaking News

ਅਮਰੀਕਾ ‘ਚ ਪਰਵਾਸੀਆਂ ਨੂੰ ਮੁੱਢਲੇ 5 ਸਾਲਾਂ ਤੱਕ ਨਹੀਂ ਮਿਲ ਸਕੇਗੀ ਕਲਿਆਣਕਾਰੀ ਮੱਦਦ

ਅਮਰੀਕਾ ‘ਚ ਪਰਵਾਸੀਆਂ ਨੂੰ ਮੁੱਢਲੇ 5 ਸਾਲਾਂ ਤੱਕ ਨਹੀਂ ਮਿਲ ਸਕੇਗੀ ਕਲਿਆਣਕਾਰੀ ਮੱਦਦ
August 05
21:47 2017

ਟਰੰਪ ਦੀ ਨੀਤੀ ਨੇ ਵਧਾਈਆਂ ਭਾਰਤ ਦੀਆਂ ਮੁਸ਼ਕਲਾਂ
ਵਾਸ਼ਿੰਗਟਨ, 5 ਅਗਸਤ (ਪੰਜਾਬ ਮੇਲ)-ਯੋਗਤਾ ਅਧਾਰਤ ਇੰਮੀਗਰੇਸ਼ਨ ਪ੍ਰਣਾਲੀ ਦੇ ਪ੍ਰਤੀ ਸਮਰਥਨ ਦਾ ਐਲਾਨ ਕਰਨ ਦੇ ਕੁਝ ਦਿਨਾਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜਦੋਂ ਪਰਵਾਸੀ ਲੋਕ ਅਮਰੀਕਾ ਆਉਣਗੇ ਤਾਂ ਉਨਾਂ ਦੇ ਇੱਥੇ ਪਹੁੰਚਣ ਦੇ ਸ਼ੁਰੂਆਤੀ 5 ਸਾਲਾਂ ‘ਚ ਉਨਾਂ ਨੂੰ ਇੱਥੇ ਕੋਈ ਭਲਾਈ ਮੱਦਦ ਨਹੀਂ ਮਿਲੇਗੀ। ਟਰੰਪ ਨੇ ਕੱਲ ਦੇਸ਼ ਦੇ ਨਾਮ ਦਿੱਤੇ ਜਾਣ ਵਾਲੇ ਆਪਣੇ ਹਫ਼ਤਾਵਾਰੀ ਵੇਬ ਤੇ ਰੇਡੀਓ ਸੰਦੇਸ਼ ‘ਚ ਕਿਹਾ ਕਿ ਸਾਡੇ ਦੇਸ਼ ‘ਚ ਆਉਣ ‘ਤੇ ਪਰਵਾਸੀਆਂ ਨੂੰ ਮੁੱਢਲੇ 5 ਸਾਲਾਂ ਤੱਕ ਕਲਿਆਣਕਾਰੀ ਮੱਦਦ ਨਹੀਂ ਮਿਲ ਸਕਦੀ। ਉਨਾਂ ਕਿਹਾ ਕਿ ਪਿਛਲੇ ਹਫ਼ਤਿਆਂ, ਸਾਲਾਂ ਅਤੇ ਦਹਾਕਿਆਂ ਦੀ ਤਰਾਂ ਹੁਣ ਅਜਿਹਾ ਨਹੀਂ ਹੋਵੇਗਾ ਕਿ ਤੁਸੀਂ ਆਏ ਅਤੇ ਇੱਕਦਮ ਤੋਂ ਕਲਿਆਣਕਾਰੀ ਮੱਦਦ ਲੈਣ ਲੱਗੇ। ਟਰੰਪ ਦੀ ਇਸ ਨੀਤੀ ਤੋਂ ਭਾਰਤੀ ਪਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਤੁਹਾਨੂੰ ਕਹਿਣਾ ਹੋਵੇਗਾ ਕਿ ਤੁਸੀਂ 5 ਸਾਲ ਤੱਕ ਅਸੀਂ ਕਲਿਆਣਕਾਰੀ ਮੱਦਦ ਨਹੀਂ ਮੰਗਾਂਗੇ, ਜਿਵੇਂ ਕਿ ਮੈਂ ਕਾਂਗਰਸ ਨੂੰ ਦਿੱਤੇ ਆਪਣੇ ਸੰਬੋਧਨ ‘ਚ ਵੀ ਕਿਹਾ ਕਿ ਸਾਡੇ ਦੇਸ਼ ਲਈ ਵੱਡੇ, ਨਿਡਰ ਤੇ ਬਹਾਦਰ ਸੁਪਨੇ ਦੇਖਣ ਦਾ ਸਮਾਂ ਆ ਗਿਆ ਹੈ। ਟਰੰਪ ਨੇ ਇਸ ਹਫ਼ਤੇ ਦੀ ਸ਼ੁਰੂਆਤ ‘ਚ ਕਿਹਾ ਕਿ ਉਨਾਂ ਨੇ ਇੱਕ ਅਜਿਹਾ ਇਤਿਹਾਸਕ ਇੰਮੀਗਰੇਸ਼ਨ ਬਿਲ ਦਾ ਐਲਾਨ ਕੀਤਾ ਹੈ, ਜਿਹੜਾ ਯੋਗਤਾ ਅਧਾਰਤ ਗਰੀਨ ਕਾਰਡ ਪ੍ਰਣਾਲੀ ‘ਤੇ ਕੰਮ ਕਰਦਾ ਹੈ ਅਤੇ ਕਲਿਆਣਕਾਰੀ ਮੱਦਦ ਤੰਤਰ ਦੇ ਦੁਰਪ੍ਰਯੋਗ ਨੂੰ ਖ਼ਤਮ ਕਰਦਾ ਹੈ। ਉਨਾਂ ਕਿਹਾ ਕਿ ਇਹ ਵੱਡੀ ਗਿਣਤੀ ‘ਚ ਹੋਣ ਵਾਲੀ ਇੰਮੀਗਰੇਸ਼ਨ ਨੂੰ ਰੋਕਦਾ ਹੈ ਅਤੇ ਅਮਰੀਕੀ ਕਰਮਚਾਰੀਆਂ ਤੇ ਅਰਥਵਿਵਸਥਾ ਦੀ ਰੱਖਿਆ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article