PUNJABMAILUSA.COM

ਅਮਰੀਕਾ ‘ਚ ਪਾਰਕ ਵਿਚ ਫਾਈਰਿੰਗ, ਪੁਲਸ ਵੱਲੋਂ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਪਾਰਕ ਵਿਚ ਫਾਈਰਿੰਗ, ਪੁਲਸ ਵੱਲੋਂ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਪਾਰਕ ਵਿਚ ਫਾਈਰਿੰਗ, ਪੁਲਸ ਵੱਲੋਂ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਹੱਤਿਆ
September 29
21:21 2017

ਟੋਪੇਕਾ, 29 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਕੰਸਾਸ ਦੀ ਰਾਜਧਾਨੀ ਦੇ ਇਕ ਪਾਰਕ ਵਿਚ 2 ਪੁਲਸ ਅਧਿਕਾਰੀਆਂ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਉਸ ਵਿਅਕਤੀ ਦੇ ਕੋਲ ਹਥਿਆਰ ਸੀ ਅਤੇ ਉਸ ਨੇ ਪੁਲਿਸ ਵਾਲਿਆਂ ਉੱਤੇ ਹਮਲਾ ਕੀਤਾ। ਟੋਪੇਕਾ ਪੁਲਸ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਪਾਰਕ ਵਿਚ ਅਸ਼ਾਂਤੀ ਅਤੇ ਗੋਲੀ ਚਲਣ ਦੀ ਖਬਰ ਮਿਲਣ ਤੋਂ ਬਾਅਦ ਉਹ ਉੱਥੇ ਪੁੱਜੇ ਜਿੱਥੇ ਉਸ ਵਿਅਕਤੀ ਦੇ ਨਾਲ ਉਨ੍ਹਾਂ ਦਾ ਸੰਘਰਸ਼ ਹੋ ਗਿਆ। ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲਸ ਵਾਲਿਆਂ ਨੇ ਉਸਨੂੰ ਇਕ ‘ਸ਼ੱਕੀ ਵਿਅਕਤੀ’ ਦੱਸਿਆ। ਬਾਅਦ ਵਿਚ ਉਸ ਵਿਅਕਤੀ ਦੀ ਪਹਿਚਾਣ ਟੋਪੇਕਾ ਦੇ ਰਹਿਣ ਵਾਲੇ 30 ਸਾਲ ਦਾ ਡੋਮੀਨਿਕ ਟਾਇਰੇਲ ਵਹਾਈਟ ਦੇ ਤੌਰ ਉੱਤੇ ਹੋਈ। ਪੁਲਸ ਲੈਫਟੀਨੈਂਟ ਕੋਲਿਨ ਸਟੁਅਰਟ ਨੇ ਇਕ ਵੀਡੀਓ ਬਿਆਨ ਵਿਚ ਦੱਸਿਆ ਕਿ ਅਧਿਕਾਰੀਆਂ ਤੋਂ ਬਚ ਕੇ ਭੱਜਣ ਦੌਰਾਨ ਉਸ ਨੇ ਹਥਿਆਰ ਕੱਢ ਲਿਆ, ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੂੰ ਉਸ ਉੱਤੇ ਗੋਲੀ ਚਲਾਉਣੀ ਪਈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਇਕ ਬੰਦੂਕ ਬਰਾਮਦ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article