PUNJABMAILUSA.COM

ਅਮਰੀਕਾ ‘ਚ ਪੜ੍ਹਨ ਵਾਲੇ ਵਿਦੇਸ਼ੀਆ ‘ਚ ਭਾਰਤੀ ਵਿਦਿਆਰਥੀ ਦੂਜੇ ਨੰਬਰ ‘ਤੇ

 Breaking News

ਅਮਰੀਕਾ ‘ਚ ਪੜ੍ਹਨ ਵਾਲੇ ਵਿਦੇਸ਼ੀਆ ‘ਚ ਭਾਰਤੀ ਵਿਦਿਆਰਥੀ ਦੂਜੇ ਨੰਬਰ ‘ਤੇ

ਅਮਰੀਕਾ ‘ਚ ਪੜ੍ਹਨ ਵਾਲੇ ਵਿਦੇਸ਼ੀਆ ‘ਚ ਭਾਰਤੀ ਵਿਦਿਆਰਥੀ ਦੂਜੇ ਨੰਬਰ ‘ਤੇ
May 03
22:07 2018

ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਮਾਮਲੇ ਵਿਚ ਭਾਰਤ ਦੂਜੇ ਨੰਬਰ ‘ਤੇ ਹੈ। ਕਰੀਬ ਦੋ ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਅਮਰੀਕਾ ਦੀ ਕਈ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਹਨ। ਇਸ ਲਿਸਟ ਵਿਚ ਪਹਿਲਾ ਨੰਬਰ ਚੀਨ ਦਾ ਹੈ। ਇੱਥੇ ਚੀਨ ਦੇ ਕਰੀਬ ਸਾਢੇ ਤਿੰਨ ਲੱਖ ਤੋਂ ਜ਼ਿਆਦਾ ਵਿਦਿਆਰਥੀ ਹਨ। ਯੂਐਸ ਇਮੀਗਰੇਸ਼ਨ ਹੋਮਲੈਂਡ ਸਕਿਓਰਿਟੀ ਇਨਵੈਸਟੀਗੇਸ਼ਨ ਦੀ Îਇਕ ਰਿਪੋਰਟ ਵਿਚ ਇਹ ਗੱਲ ਕਹੀ ਗਈ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਪੜ੍ਹਨ ਵਾਲੇ ਐਫ ਅਤੇ ਐਮ ਕੈਟਾਗਿਰੀ ਦੇ 49 ਪ੍ਰਤੀਸ਼ਤ ਵਿਦਿਆਰਥੀ ਭਾਰਤ ਅਤੇ ਚੀਨ ਦੇ ਹਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਅਮਰੀਕਾ ਵਿਚ ਦੋ ਅਲੱਗ ਅਲੱਗ ਤਰ੍ਹਾਂ ਦੇ ਵਿਦਿਆਰਥੀ ਵੀਜ਼ਾ ਹਨ। ਇਹ ਹਨ ਐਫ 1 ਅਤੇ ਐਮ 1, ਐਫ 1 ਕੈਟਾਗਿਰੀ ਵਿਚ ਉਹ ਵਿਦਿਆਰਥੀ ਆਉਂਦੇ ਹਨ ਜੋ ਅਕੈਡਮਿਕ ਜਾਂ ਲੈਂਗਵੇਜ ਟਰੇਨਿੰਗ ਪ੍ਰੋਗਰਾਮ ਕਰਨਾ ਚਾਹੁੰਦੇ ਹਨ ਅਤੇ ਐਮ 1 ਕੈਟਾਗਿਰੀ ਵਿਚ ਨਾਨ ਅਕੈਡਮਿਕ ਅਤੇ ਵੋਕੇਸ਼ਨਲ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਆਉਂਦੇ ਹਨ। ਇਨ੍ਹਾਂ ਦੋਵੇਂ ਕੈਟਾਗਿਰੀਆਂ ਵਿਚ ਭਾਰਤ ਅਤੇ ਚੀਨ ਦੇ ਵਿਦਿਆਰਥੀਆਂ ਵਿਚ 1 ਅਤੇ 2 ਪ੍ਰਤੀਸ਼ਤ ਦਾ ਵਾਧਾ ਹੋ ਰਿਹਾ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੁਲ ਇੰਟਰਨੈਸ਼ਨਲ ਵਿਦਿਆਰਥੀਆਂ ਵਿਚ 77 ਪ੍ਰਤੀਸ਼ਤ ਵਿਦਿਆਰਥੀ ਏਸ਼ੀਆ ਤੋਂ ਹੀ ਆਉਂਦੇ ਹਨ। ਰਿਪੋਰਟ ਦੀ ਮੰਨੀਏ ਤਾਂ ਬੇਸ਼ਕ ਹੀ ਭਾਰਤ ਅਤੇ ਚੀਨ ਤੋਂ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਲੇਕਿਨ ਏਸ਼ੀਆ ਤੋਂ ਇਸ ਗਿਣਤੀ ਵਿਚ ਕਮੀ ਵੀ ਆਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article