PUNJABMAILUSA.COM

ਅਮਰੀਕਾ ‘ਚ ਫਲੂ ਪਿਛਲੇ 10 ਸਾਲਾਂ ਦੇ ਸਭ ਤੋਂ ਖਤਰਨਾਕ ਪੱਧਰ ‘ਤੇ; ਹੁਣ ਤੱਕ 53 ਲੋਕਾਂ ਦੀ ਹੋਈ ਮੌਤ

February 03
17:34 2018

ਵਾਸ਼ਿੰਗਟਨ, 3 ਫਰਵਰੀ (ਪੰਜਾਬ ਮੇਲ)- ਅਮਰੀਕਾ ਵਿਚ ਫਲੂ ਆਪਣੇ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ ਅਤੇ ਹੁਣ ਤੱਕ 53 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਹੈਲਥ ਆਫੀਸ਼ੀਅਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਫਲੂ ਪਿਛਲੇ 10 ਸਾਲਾਂ ਦੇ ਸਭ ਤੋਂ ਖਤਰਨਾਕ ਪੱਧਰ ‘ਤੇ ਹੈ, ਜਿਸ ਨੇ ਹਜ਼ਾਰਾਂ ਅਮਰੀਕੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਹੈ। ਉਥੇ ਹੀ ਯੂਰਪ ਸਮੇਤ ਦੁਨੀਆ ਦੇ ਕਈ ਹਿੱਸਿਆਂ ਵਿਚ ਇਨੀਂ ਦਿਨੀਂ ਫਲੂ ਤੇਜੀ ਨਾਲ ਫੈਲ ਰਿਹਾ ਹੈ। ਅਮਰੀਕਾ ਵਿਚ ਇਸ ਹਫਤੇ ਹੁਣ ਤੱਕ 16 ਬੱਚਿਆਂ ਦੀ ਮੌਤ ਫਲੂ ਦੀ ਵਜ੍ਹਾ ਨਾਲ ਹੋ ਚੁੱਕੀ ਹੈ।
ਅਮਰੀਕਾ ਦੀ ਪ੍ਰਤੀ 1,00,000 ਆਬਾਦੀ ਵਿਚੋਂ ਕਰੀਬ 52 ਲੋਕ ਹਸਪਤਾਲ ਵਿਚ ਦਾਖਲ ਹਨ। ਇਸ ਤੋਂ ਪਹਿਲਾਂ 2014-2015 ਦਰਮਿਆਨ 7,10,000 ਲੋਕਾਂ ਨੂੰ ਫਲੂ ਦੀ ਵਜ੍ਹਾ ਨਾਲ ਹਸਪਤਾਲ ਦਾਖਲ ਹੋਣਾ ਪਿਆ ਸੀ, ਜਿਨ੍ਹਾਂ ਵਿਚੋਂ 148 ਲੋਕਾਂ ਦੀ ਮੌਤ ਹੋ ਗਈ ਸੀ। ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਡਾ. ਐਨੇ ਸ਼ੁਚਾਤ ਨੇ ਕਿਹਾ ਕਿ ਜਿਸ ਤਰ੍ਹਾਂ ਤੇਜੀ ਨਾਲ ਇਹ ਫਲੂ ਫੈਲ ਰਿਹਾ ਹੈ ਅਤੇ ਹਪਸਤਾਲ ਵਿਚ ਲਗਾਤਾਰ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਇਸ ਤਰ੍ਹਾਂ ਨਾਲ 2014-2015 ਦਾ ਵੀ ਰਿਕਾਰਡ ਟੁੱਟਦਾ ਦਿਸ ਰਿਹਾ ਹੈ।
ਅਮਰੀਕਾ ਪਿਛਲੇ 10 ਹਫਤਿਆਂ ਤੋਂ ਫਲੂ ਨਾਲ ਜੂਝ ਰਿਹਾ ਹੈ ਅਤੇ ਫਿਲਹਾਲ ਅਜਿਹਾ ਲੱਗ ਰਿਹਾ ਹੈ ਕਿ ਇਸ ਦਾ ਅਸਰ ਅਜੇ ਵੀ ਜਾਰੀ ਰਹੇਗਾ। ਫਲੂ ਅਮਰੀਕਾ ਦੇ 48 ਰਾਜਾਂ ਵਿਚ ਤੇਜੀ ਨਾਲ ਫੈਲ ਚੁੱਕਾ ਹੈ। ਉਥੇ ਹੀ ਡਾਕਟਰਾਂ ਅਤੇ ਵਿਗਿਆਨਕਾਂ ਦਾ ਕਹਿਣਾ ਹੈ ਕਿ ਜੇਕਰ ਲੋਕ ਆਪਣੀ ਨੀਂਦ ਪੂਰੀ ਕਰਨਗੇ ਤਾਂ ਹੀ ਫਲੂ ਤੋਂ ਬਚਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ