PUNJABMAILUSA.COM

ਅਮਰੀਕਾ ‘ਚ ਬਣੇਗੀ ਗੁਰੂ ਨਾਨਕ ਦੇਵ ਜੀ ‘ਤੇ ਦਸਤਾਵੇਜ਼ੀ ਫ਼ਿਲਮ

ਅਮਰੀਕਾ ‘ਚ ਬਣੇਗੀ ਗੁਰੂ ਨਾਨਕ ਦੇਵ ਜੀ ‘ਤੇ ਦਸਤਾਵੇਜ਼ੀ ਫ਼ਿਲਮ

ਅਮਰੀਕਾ ‘ਚ ਬਣੇਗੀ ਗੁਰੂ ਨਾਨਕ ਦੇਵ ਜੀ ‘ਤੇ ਦਸਤਾਵੇਜ਼ੀ ਫ਼ਿਲਮ
September 15
22:03 2018

ਜਲੰਧਰ, 15 ਸਤੰਬਰ (ਪੰਜਾਬ ਮੇਲ)- ਅਮਰੀਕੀ ਸਿੱਖ ਨੇ ਪਿਛਲੇ ਸਾਲ ਇੱਕ ਸਰਵੇਖਣ ਕੀਤਾ, ਜਿਸ ਦੇ ਨਤੀਜਿਆਂ ਨੇ ਉਸ ਨੂੰ ਬੇਚੈਨ ਕਰ ਦਿੱਤਾ। ਇਸੇ ਬੇਚੈਨੀ ਨੂੰ ਦੂਰ ਕਰਨ ਲਈ ਡਾ. ਰਾਜਵੰਤ ਸਿੰਘ ਨੇ ਗੁਰੂ ਨਾਨਕ ਦੇਵ ਜੀ ‘ਤੇ ਦਸਤਾਵੇਜ਼ੀ ਫ਼ਿਲਮ ਬਣਾਉਣ ਦੀ ਠਾਣ ਲਈ, ਜੋ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੀ ਜਾਵੇਗੀ। ਡਾ. ਰਾਜਵੰਤ ਨੇ ‘ਏਬੀਪ ਸਾਂਝਾ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਇੱਕ ਸਾਲ ਪਹਿਲਾਂ ਅਮਰੀਕਾ ਵਿੱਚ ਇੱਕ ਸਰਵੇਖਣ ਕਰਵਾਇਆ, ਜਿਸ ਰਾਹੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਕਿੰਨੇ ਫ਼ੀਸਦੀ ਲੋਕ ਗੁਰੂ ਨਾਨਕ ਦੇਵ ਜੀ ਨੂੰ ਜਾਣਦੇ ਹਨ। ਸਰਵੇਖਣ ਦਾ ਨਤੀਜਾ ਸਿਫ਼ਰ ਆਇਆ। ਇਸ ਤੋਂ ਬਾਅਦ ਡਾ. ਰਜਵੰਤ ਨੇ ਫੈਸਲਾ ਕੀਤਾ ਕਿ ਉਹ ਇਸ ਵਿਸ਼ੇ ‘ਤੇ ਡਾਕੂਮੈਂਟਰੀ ਬਣਵਾਉਣਗੇ ਅਤੇ ਪੂਰੇ ਅਮਰੀਕਾ ਵਿੱਚ ਦਿਖਾਉਣਗੇ ਤਾਂ ਜੋ ਉੱਥੋਂ ਦੇ ਲੋਕਾਂ ਨੂੰ ਬਾਬਾ ਨਾਨਕ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਬਾਬਾ ਨਾਨਕ ‘ਤੇ ਬਣਾਈ ਦਸਤਾਵੇਜ਼ੀ ਫ਼ਿਲਮ ਇੱਕ ਘੰਟੇ ਦੀ ਹੋਵੇਗੀ। ਇਸ ਫ਼ਿਲਮ ਵਿੱਚ ਵੱਡੇ ਧਰਮ ਗੁਰੂ ਗੁਰੂ ਨਾਨਕ ਬਾਰੇ ਆਪਣੇ ਵਿਚਾਰ ਰੱਖਣਗੇ। ਡਾ. ਰਾਜਵੰਤ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਬਾਰੇ ਡਿਜੀਟਲ ਮੀਡੀਆ ਵਿੱਚ ਬਹੁਤੀ ਸਮੱਗਰੀ ਮੌਜੂਦ ਨਹੀਂ ਹੈ। ਉਨ੍ਹਾਂ ‘ਏਬੀਪੀ ਸਾਂਝਾ’ ਨੂੰ ਦੱਸਿਆ ਕਿ ਵਿਦੇਸ਼ਾਂ ਵਿੱਚ ਸਿੱਖਾਂ ਬਾਰੇ ਪਤਾ ਹੀ ਨਾ ਹੋਣ ਕਾਰਨ ਨਸਲੀ ਹਮਲੇ ਹੁੰਦੇ ਹਨ ਅਤੇ ਇਹ ਫ਼ਿਲਮ ਸਿੱਖ ਧਰਮ ਬਾਰੇ ਉੱਥੋਂ ਦੇ ਹੋਰਨਾ ਭਾਈਚਾਰੇ ਦੇ ਲੋਕਾਂ ਨੂੰ ਵੀ ਜਾਗਰੂਕ ਕਰੇਗੀ। ਡਾ. ਰਜਵੰਤ ਸਿੰਘ ਨੇ ਦੱਸਿਆ ਕਿ ਅਮਰੀਕਾ ਦੀ ਇੱਕ ਵੱਡੀ ਫ਼ਿਲਮ ਨਿਰਮਾਣ ਕੰਪਨੀ ਇਸ ਡਾਕੂਮੈਂਟਰੀ ਨੂੰ ਬਣਾਵੇਗੀ। ਡਾ. ਰਾਜਵੰਤ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਫ਼ਿਲਮ ਅੰਗ੍ਰੇਜ਼ੀ ਵਿੱਚ ਬਣਾਈ ਜਾਵੇਗੀ ਅਤੇ ਇਸ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਕਿਸੇ ਵੀ ਹਿਸਾਬ ਨਾਲ ਫ਼ਿਲਮਾਇਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਧਰਮ ਗੁਰੂ ਤੇ ਵਿਸ਼ਾ ਮਾਹਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਦੱਸਣਗੇ। ਡਾ. ਰਜਵੰਤ ਦਾ ਕਹਿਣਾ ਹੈ ਕਿ ਪੂਰੀ ਦੁਨੀਆ ਨੂੰ ਬਾਬਾ ਨਾਨਕ ਬਾਰੇ ਦੱਸਣ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article