PUNJABMAILUSA.COM

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਨੇ ਲਈਆਂ 18 ਜਾਨਾਂ

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਨੇ ਲਈਆਂ 18 ਜਾਨਾਂ

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਨੇ ਲਈਆਂ 18 ਜਾਨਾਂ
January 25
03:38 2016

tufan
ਵਾਸ਼ਿੰਗਟਨ, 24 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ ਆਏ ਬਰਫੀਲੇ ਤੂਫਾਨ ‘ਸਨੋਜ਼ਿਲਾ’ ਅਤੇ ਰਿਕਾਰਡ ਬਰਫ਼ਬਾਰੀ ਨੇ ਪੂਰੇ ਈਸਟ ਕੋਸਟ ਦਾ ਜਨਜੀਵਨ ਅਸਤ ਵਿਅਸਤ ਕਰ ਦਿੱਤਾ ਹੈ | ਤੂਫਾਨ ਦੇ ਕਮਜ਼ੋਰ ਪੈਣ ਤੋਂ ਪਹਿਲਾਂ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ | ਉਥੇ ਲੱਖਾਂ ਦੀ ਗਿਣਤੀ ‘ਚ ਅਮਰੀਕੀ ਇਸਤੋਂ ਉਭਰਨ ਦੀ ਜੱਦੋ ਜ਼ਹਿਦ ‘ਚ ਅੱਜ ਜੁਟੇ ਰਹੇ | ਸਨੋਜ਼ਿਲਾ ਨਾਂਅ ਦੇ ਇਸ ਬਰਫੀਲੇ ਤੂਫਾਨ ਨਾਲ ਅਮਰੀਕੀ ਉਤਰ ਪੂਰਬੀ ਖੇਤਰ ਦਾ ਜ਼ਿਆਦਾਤਰ ਹਿੱਸਾ ਰੁਕ ਜਿਹਾ ਗਿਆ ਹੈ ਅਤੇ ਕਰੀਬ ਤਿੰਨ ਫੁੱਟ ਉਚੀ ਬਰਫ ਦੀ ਮੋਟੀ ਪਰਤ ਜੰਮ ਗਈ ਜਿਸ ਦੇ ਚੱਲਦੇ ਘੱਟੋ ਘੱਟ 10 ਰਾਜਾਂ ਨੇ ਹੰਗਾਮੀ ਹਾਲਤ ਦਾ ਐਲਾਨ ਕੀਤਾ ਹੈ | ਕਰੀਬ 8.5 ਕਰੋੜ ਵਸਨੀਕ ਇਸ ਤੂਫਾਨ ਤੋਂ ਪ੍ਰਭਾਵਿਤ ਹੋਏ ਹਨ ਕਿਉਂਕਿ ਨਿਊਯਾਰਕ ਅਤੇ ਰਾਜਧਾਨੀ ਵਾਸ਼ਿੰਗਟਨ ਡੀ ਸੀ ਸਮੇਤ ਅਮਰੀਕਾ ਦੇ ਵੱਡੇ ਸ਼ਹਿਰਾਂ ‘ਚ ਜਨ ਜੀਵਨ ਠਹਿਰ ਜਿਹਾ ਗਿਆ ਹੈ | ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਅਤੇ ਹਜ਼ਾਰਾਂ ਜਹਾਜ਼ਾਂ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ | ਘੱਟੋ ਘੱਟ 18 ਲੋਕਾਂ ਦੀ ਮੌਸਮ ਨਾਲ ਸਬੰਧਿਤ ਇਨ੍ਹਾਂ ਘਟਨਾਵਾਂ ‘ਚ ਮੌਤ ਹੋ ਗਈ ਹੈ | ਖੇਤਰ ‘ਚ 15 ਤੋਂ 25 ਇੰਚ ਦੀ ਬਰਫ ਜਮਾਂ ਹੋ ਗਈ | ਨਿਊਯਾਰਕ ਸਿਟੀ ਵਰਗੇ ਸ਼ਹਿਰ ਨੇ ਕਾਰਾਂ ਲਈ ਯਾਤਰਾ ਹਦਾਇਤ ਜਾਰੀ ਕੀਤੀ ਹੈ ਅਤੇ ਮੈਟਰੋ ਸੇਵਾਵਾਂ ਨੂੰ ਰੋਕ ਦਿੱਤਾ ਹੈ | ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਲੇਸੀਓ ਨੇ ਗੈਰ ਹੰਗਾਮੀ ਵਾਹਨਾਂ ਦੇ ਚਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਯਾਤਰਾ ਪਾਬੰਦੀ ਦੀ ਉਲੰਘਣਾ ਕਰਨਗੇ ਤਾਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article