PUNJABMAILUSA.COM

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ ਬਿਜਲੀ ਸਪਲਾਈ ਠੱਪ, 5 ਕਰੋੜ ਲੋਕ ਪ੍ਰਭਾਵਿਤ

 Breaking News

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ ਬਿਜਲੀ ਸਪਲਾਈ ਠੱਪ, 5 ਕਰੋੜ ਲੋਕ ਪ੍ਰਭਾਵਿਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ ਬਿਜਲੀ ਸਪਲਾਈ ਠੱਪ, 5 ਕਰੋੜ ਲੋਕ ਪ੍ਰਭਾਵਿਤ
March 08
21:11 2018

ਨਿਊਯਾਰਕ, 8 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਪੂਰਬੀ ਕੰਢੇ ਦੇ ਇਲਾਕਿਆਂ ‘ਚ ਲੱਗਭਗ 1 ਹਫਤੇ ਅੰਦਰ ਦੂਜੀ ਵਾਰ ਬਰਫਾਨੀ ਤੂਫਾਨ ਆਇਆ ਹੈ। ਮੌਸਮ ‘ਚ ਇਹ ਤਬਦੀਲੀ ਨਾਰਿਸਟਰ ਤੂਫਾਨ ਕਾਰਨ ਆਈ ਹੈ। ਅੰਦਾਜ਼ਾ ਹੈ ਕਿ ਪੈਨਸਿਲਵੇਨੀਆ ਅਤੇ ਨਿਊਜਰਸੀ ਵਿਖੇ ਇਕ ਫੁੱਟ ਤਕ ਬਰਫ ਡਿੱਗ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਇਸ ਬਰਫਾਨੀ ਤੂਫਾਨ ਕਾਰਨ ਵਰਜੀਨੀਆ, ਨਿਊਯਾਰਕ, ਮੈਰੀਲੈਂਡ ਅਤੇ ਹੋਰਨਾਂ ਖੇਤਰਾਂ ‘ਚ 7 ਤੋਂ ਵੱਧ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਅਹਿਤਿਆਤ ਵਜੋਂ ਇਲਾਕੇ ‘ਚ 2600 ਦੇ ਲੱਗਭਗ ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਇਕੱਲੇ ਨਿਊਯਾਰਕ ‘ਚ ਹੀ 1900 ਉਡਾਣਾਂ ਨੂੰ ਰੱਦ ਕਰਨਾ ਪਿਆ ਹੈ। ਇਸ ਇਲਾਕੇ ‘ਚ ਪਿਛਲੇ ਹਫਤੇ ਵੀ ਬਰਫਾਨੀ ਤੂਫਾਨ ਆਇਆ ਸੀ। ਉਦੋਂ 5000 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ ਸਨ। ਬਰਫਾਨੀ ਤੂਫਾਨ ਕਾਰਨ ਫਿਲੇਡੇਲਫੀਆ ਤੋਂ ਨਿਊਯਾਰਕ ਤਕ ਬਿਜਲੀ ਦੀ ਸਪਲਾਈ ਵੀਰਵਾਰ ਠੱਪ ਹੋ ਗਈ। ਇਸ ਕਾਰਨ 5 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ। ਪਿਛਲੇ ਬਰਫਾਨੀ ਤੁਫਾਨ ਕਾਰਨ ਖਰਾਬ ਹੋਏ ਹਾਲਾਤ ਤੋਂ ਅਜੇ ਤਕ ਲੋਕਾਂ ਨੂੰ ਰਾਹਤ ਨਹੀਂ ਮਿਲੀ ਸੀ ਕਿ ਹੁਣ ਇਕ ਹੋਰ ਤੂਫਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article