PUNJABMAILUSA.COM

ਅਮਰੀਕਾ ‘ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਰਾਹ ਕੱਢਾਂਗੇ: ਟਰੰਪ

ਅਮਰੀਕਾ ‘ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਰਾਹ ਕੱਢਾਂਗੇ: ਟਰੰਪ

ਅਮਰੀਕਾ ‘ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਰਾਹ ਕੱਢਾਂਗੇ: ਟਰੰਪ
January 25
21:49 2018

ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ਼ਾਰਾ ਕੀਤਾ ਹੈ ਕਿ ਉਹ ਮੁਲਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਏ 10 ਤੋਂ 12 ਸਾਲ ਦੇ ਬੱਚਿਆਂ, ਜਿਨ੍ਹਾਂ ਨੂੰ ‘ਡਰੀਮਰਜ਼’ ਵੀ ਕਿਹਾ ਜਾਂਦਾ ਹੈ, ਨੂੰ ਕਾਨੂੰਨੀ ਨਾਗਰਿਕਤਾ ਦੇਣ ਲਈ ਰਾਹ ਪੱਧਰਾ ਕਰਨ ਵਾਸਤੇ ਤਿਆਰ ਹਨ। ਟਰੰਪ ਦੀ ਇਸ ਪੇਸ਼ਕਦਮੀ ਦਾ ਮੁਲਕ ਵਿੱਚ ਬਿਨਾਂ ਕਾਨੂੰਨੀ ਦਸਤਾਵੇਜ਼ਾਂ ਦੇ ਦਾਖ਼ਲ ਹੋਣ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵੀ ਲਾਹਾ ਮਿਲ ਸਕਦਾ ਹੈ। ਅਮਰੀਕਾ ਵਿੱਚ ਇਸ ਵੇਲੇ 6.9 ਲੱਖ ਦੇ ਕਰੀਬ ਪਰਵਾਸੀ ਹਨ, ਜੋ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਹਨ। ਇਨ੍ਹਾਂ ਪਰਵਾਸੀਆਂ ’ਚ ਭਾਰਤੀ ਮੂਲ ਦੇ ਹਜ਼ਾਰਾਂ ਲੋਕ ਵੀ ਸ਼ਾਮਲ ਹਨ।
‘ਡਰੀਮਰਜ਼’ ਸ਼ਬਦ ਬਿਨਾਂ ਦਸਤਾਵੇਜ਼ਾਂ ਤੋਂ ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਪਰਵਾਸ ਕਰਨ ਵਾਲੇ ਲੋਕਾਂ ਲਈ ਵਰਤਿਆ ਜਾਂਦਾ ਹੈ। ਇਹ ਸ਼ਬਦ ਦੁਵੱਲੇ ਕਾਨੂੰਨ ‘ਡਰੀਮ ਐਕਟ’ ’ਚੋਂ ਨਿਕਲਿਆ ਸੀ, ਜਿਸ ਦੀ ਤਜਵੀਜ਼ ਸਭ ਤੋਂ ਪਹਿਲਾਂ 2001 ਵਿੱਚ ਰੱਖੀ ਗਈ ਸੀ। ਇਸ ਕਾਨੂੰਨ ਤਹਿਤ ਡਰੀਮਰਜ਼ ਨੂੰ ਕੁਝ ਸ਼ਰਤਾਂ ਨਾਲ ਨਾਗਰਿਕਤਾ ਦਿੱਤੀ ਜਾਣੀ ਸੀ, ਪਰ ਇਹ ਬਿੱਲ ਕਦੇ ਪਾਸ ਨਹੀਂ ਹੋਇਆ। ਦਾਵੋਸ ਵਿੱਚ ਵਿਸ਼ਵ ਆਰਥਿਕ ਫੋਰਮ ਦੀ ਮੀਟਿੰਗ ਲਈ ਸਵਿਟਜ਼ਰਲੈਂਡ ਰਵਾਨਾ ਹੋਣ ਤੋਂ ਪਹਿਲਾਂ ਵ੍ਹਾਈਟ ਹਾਊਸ ਵਿੱਚ ਕਾਹਲੀ ’ਚ ਸੱਦੀ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਕੋਈ ਰਾਹ ਕੱਢਾਂਗੇ। ਆਉਣ ਵਾਲੇ 10 ਤੋਂ 12 ਸਾਲਾਂ ਦੇ ਅਰਸੇ ਦੌਰਾਨ, ਇਹ ਹੋ ਕੇ ਰਹੇਗਾ।’ ਟਰੰਪ ਨੇ ਕਿਹਾ, ‘ਇਹ ਕਾਨੂੰਨ ਸਖ਼ਤ ਮਿਹਨਤ ਕਰਨ ਵਾਲੇ ਪਰਵਾਸੀਆਂ ਲਈ ‘ਹੱਲਾਸ਼ੇਰੀ’ ਹੋਵੇਗਾ ਤੇ ਉਨ੍ਹਾਂ ਨੂੰ ਦੱਸ ਦਿਉ ਕਿ ਘਬਰਾਉਣ ਦੀ ਕੋਈ ਲੋੜ ਨਹੀਂ।’ ਹਾਲਾਂਕਿ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਮਗਰੋਂ ਕਿਹਾ ਕਿ ਇਸ ਮੁੱਦੇ ’ਤੇ ਅਜੇ ਕੋਈ ਆਖਰੀ ਫ਼ੈਸਲਾ ਲਿਆ ਜਾਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article