PUNJABMAILUSA.COM

ਅਮਰੀਕਾ ‘ਚ ਭਾਰਤੀ ਮੂਲ ਦੀ ਬੱਚੀ ਸ਼ੈਰਿਨ ਮੈਥਿਊ ਸਪੁਰਦ-ਏ-ਖਾਕ

November 02
05:28 2017

ਹਿਊਸਟਨ, 2 ਨਵੰਬਰ (ਪੰਜਾਬ ਮੇਲ)-ਅਮਰੀਕਾ ਦੇ ਰਿਚਰਡਸਨ ਸ਼ਹਿਰ ‘ਚ ਤਿੰਨ ਸਾਲ ਦੀ ਭਾਰਤੀ ਕੁੜੀ ਸ਼ੈਰਿਨ ਮੈਥਿਊ ਨੂੰ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਮੀਡੀਆ ਨੂੰ ਇਸ ਤੋਂ ਦੂਰ ਰੱਖਿਆ ਗਿਆ। ਉਸਦੀ ਲਾਸ਼ 22 ਅਕਤੂਬਰ ਨੂੰ ਡਲਾਸ ਦੇ ਉਪ ਨਗਰ ‘ਚ ਇਕ ਪੁਲੀ ਹੇਠੋਂ ਮਿਲੀ ਸੀ। ਉਹ ਸੱਤ ਅਕਤੂਬਰ ਤੋਂ ਗਾਇਬ ਸੀ। ਪੁਲਿਸ ਨੇ ਸ਼ੈਰਿਨ ਦੀ ਮੌਤ ਲਈ ਉਸ ਦੇ ਪਿਤਾ ਵੇਸਲੀ ਮੈਥਿਊ ਨੂੰ ਜ਼ਿੰਮੇਵਾਰ ਮੰਨਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਵੇਸਲੀ ਨੇ ਪਹਿਲਾਂ ਕਿਹਾ ਸੀ ਕਿ ਦੁੱਧ ਨਾ ਪੀਣ ‘ਤੇ ਸਜ਼ਾ ਦੇਣ ਲਈ ਰਾਤ ਦੇ ਤਿੰਨ ਵਜੇ ਉਸਨੇ ਸ਼ੈਰਿਨ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ। ਪਰ ਲਾਸ਼ ਮਿਲਣ ‘ਤੇ ਬਿਆਨ ਬਦਲਦਿਆਂ ਉਸਨੇ ਕਿਹਾ ਕਿ ਦੁੱਧ ਪੀਣ ਦੌਰਾਨ ਦਮ ਘੁਟਣ ਨਾਲ ਸ਼ੈਰਿਨ ਦੀ ਮੌਤ ਹੋ ਗਈ ਸੀ।
ਸ਼ੈਰਿਨ ਦੀ ਪੋਸਟਮਾਰਟਮ ਰਿਪੋਰਟ ਅਜੇ ਨਹੀਂ ਆਈ। ਮੈਥਿਊ ਪਰਿਵਾਰ ਦੇ ਵਕੀਲਾਂ ਮੁਤਾਬਕ ਸ਼ੈਰਿਨ ਦਾ ਅੰਤਿਮ ਸੰਸਕਾਰ ਉਸਦੇ ਪਰਿਵਾਰ ਦੀ ਧਾਰਮਿਕ ਆਸਥਾ ਮੁਤਾਬਕ ਕੀਤਾ ਗਿਆ। ਇਸ ਦੌਰਾਨ ਉਸਦੀ ਮਾਂ ਸਿਨੀ ਕੁਝ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨਾਲ ਮੌਜੂਦ ਸੀ। ਲਾਸ਼ ਨੂੰ ਜਿੱਥੇ ਦਫਨਾਇਆ ਗਿਆ ਉਸ ਥਾਂ ਨੂੰ ਗੁਪਤ ਰੱਖਿਆ ਗਿਆ ਹੈ। ਭਾਰਤੀ ਮੂਲ ਦੇ ਵੇਸਲੀ ਤੇ ਉਸਦੀ ਪਤਨੀ ਸਿਨੀ ਨੇ ਇਕ ਸਾਲ ਪਹਿਲਾਂ ਹੀ ਬਿਹਾਰ ਦੇ ਇਕ ਅਨਾਥ ਆਸ਼ਰਮ ‘ਚੋਂ ਸ਼ੈਰਿਨ ਨੂੰ ਗੋਦ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ