PUNJABMAILUSA.COM

ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਕੈਦ

 Breaking News

ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਕੈਦ

ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਕੈਦ
June 28
21:18 2019

ਨਿਊਯਾਰਕ, 28 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਮੂਲ ਦੇ ਉਬਰ ਕੈਬ ਡਰਾਈਵਰ ਨੂੰ 3000 ਡਾਲਰ ਦਾ ਜ਼ੁਰਮਾਨਾ ਤੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ਉੱਪਰ ਦੋਸ਼ ਲੱਗਿਆ ਹੈ ਕਿ ਉਸ ਨੇ ਮਹਿਲਾ ਯਾਤਰੀ ਨੂੰ ਅਗਵਾ ਕਰ ਉਸ ਨੂੰ ਸੁਨਸਾਨ ਥਾਂ ‘ਤੇ ਛੱਡ ਦਿੱਤਾ।
ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੇ ਅਟੌਰਨੀ ਜਿਓਫਰੇ ਬੇਰਮਨ ਨੇ ਕਿਹਾ ਕਿ ਨਿਊਯਾਰਕ ‘ਚ ਰਹਿਣ ਵਾਲੇ ਹਰਬੀਰ ਪਰਮਾਰ ਨੂੰ ਇਸ ਸਾਲ ਮਾਰਚ ‘ਚ ਅਮਰੀਕਾ ਦੇ ਜ਼ਿਲ੍ਹਾ ਜੱਜ ਵਿੰਸੈਂਟ ਬ੍ਰਿਸੈਟੀ ਸਾਹਮਣੇ ਕਸੂਰਵਾਰ ਠਹਿਰਾਇਆ ਗਿਆ ਸੀ, ਜਿਨ੍ਹਾਂ ਨੇ ਉਸ ਨੂੰ ਅਗਵਾ ਤੇ ਧੋਖਾਧੜੀ ਦੇ ਇਲਜ਼ਾਮਾਂ ‘ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ।
ਹਰਬੀਰ ਨੂੰ ਜੇਲ੍ਹ ਦੀ ਸਜ਼ਾ ਤੋਂ ਇਲਾਵਾ ਰਿਹਾਅ ਹੋਣ ਤੋਂ ਬਾਅਦ ਤਿੰਨ ਸਾਲ ਤਕ ਨਿਗਰਾਨੀ ‘ਚ ਰਹਿਣਾ ਹੋਵੇਗਾ। ਉਸ ਨੂੰ 3642 ਅਮਰੀਕੀ ਡਾਲਰ ਦਾ ਜ਼ੁਰਮਾਨਾ ਭਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਹਰਬੀਰ ਨੇ ਨਿਊਯਾਰਕ ਤੋਂ ਮਹਿਲਾ ਯਾਤਰੀ ਨੂੰ ਪਿੱਕ ਕੀਤਾ ਜਿਸ ਨੇ ਨਿਊਯਾਰਕ ਦੇ ਸ਼ਹਿਰ ਵ੍ਹਾਈਟ ਪਲੇਂਸ ਜਾਣਾ ਸੀ ਪਰ ਹਰਬੀਰ ਨੇ ਉਸ ਦੇ ਪਿਛਲੀ ਸੀਟ ‘ਤੇ ਸੌਂ ਜਾਣ ਤੋਂ ਬਾਅਦ ਉਸ ਦੇ ਉਤਰਣ ਦੀ ਥਾਂ ਬਦਲ ਕੇ ਬੋਸਟਨ ਕਰ ਦਿੱਤੀ। ਜਦੋਂ ਔਰਤ ਦੀ ਜਾਗ ਖੁੱਲ੍ਹੀ ਤੇ ਉਸ ਨੇ ਪੁਲਿਸ ਸਟੇਸ਼ਨ ਜਾਣ ਨੂੰ ਕਿਹਾ ਪਰ ਹਰਬੀਰ ਨੇ ਉਸ ਦੀ ਗੱਲ ਨਹੀਂ ਸੁਣੀ। ਮਹਿਲਾ ਨੂੰ ਕਨੇਕਟੀਕਟ ਦੇ ਰਾਹ ਦੇ ਕੰਢੇ ਛੱਡ ਦਿੱਤਾ। ਇਸ ਤੋਂ ਬਾਅਦ ਮਹਿਲਾ ਨੇ ਨੇੜਲੇ ਸੁਵਿਧਾ ਕੇਂਦਰ ਜਾ ਕੇ ਮਦਦ ਮੰਗੀ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article