PUNJABMAILUSA.COM

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਨੂੰ ਜਿਨਸੀ ਅਪਰਾਧਾਂ ਦੇ ਦੋਸ਼ ‘ਚ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਨੂੰ ਜਿਨਸੀ ਅਪਰਾਧਾਂ ਦੇ ਦੋਸ਼ ‘ਚ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਨੂੰ ਜਿਨਸੀ ਅਪਰਾਧਾਂ ਦੇ ਦੋਸ਼ ‘ਚ ਸਜ਼ਾ
January 05
17:30 2018

ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)-ਅਮਰੀਕਾ ਵਿਚ ਭਾਰਤੀ ਮੂਲ ਦੇ ਇਕ ਡਾਕਟਰ ਨੂੰ ਇਲਾਜ ਦੌਰਾਨ 2 ਨਾਬਾਲਗਾਂ ਨੂੰ ਗਲਤ ਤਰੀਕੇ ਨਾਲ ਛੂਹਣ ਦੇ ਦੋਸ਼ ਵਿਚ 10 ਮਹੀਨੇ ਜੇਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਜੇਲ ਦੀ ਸਜ਼ਾ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਭੇਜ ਦਿੱਤਾ ਜਾਵੇਗਾ। ਵੀਰਵਾਰ ਨੂੰ ਅਰੁਣ ਅਗਰਵਾਲ (40) ਨੇ ਚਾਰ ਵਾਰ ਅਸ਼ਲੀਲ ਹਰਕਤ ਕਰਨ ਦਾ ਜੁਰਮ ਕਬੂਲ ਲਿਆ। ਅਗਰਵਾਲ ਇਸ ਤੋਂ ਪਹਿਲਾਂ ਓਹੀਓ ਦੇ ਡੇਟੋਨ ਚਿਲਡਰਨ ਹਸਪਤਾਲ ਵਿਚ ਕੰਮ ਕਰਦੇ ਸਨ। ਉਨ੍ਹਾਂ ਨੇ ਸਾਲ 2013 ਅਤੇ 2015 ਵਿਚ ਮੈਡੀਕਲ ਜਾਂਚ ਦੌਰਾਨ 2 ਨਾਬਾਲਗਾਂ ਨੂੰ ਗਲਤ ਤਰੀਕੇ ਨਾਲ ਛੂਹਿਆ ਸੀ। ਅਮਰੀਕਾ ‘ਚੋਂ ਕਥਿਤ ਰੂਪ ਤੋਂ ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ ਅਗਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਕ ਬਿਆਨ ਮੁਤਾਬਕ ਸਹਾਇਕ ਇਸਤਗਾਸਾ ਪੱਖ ਦੇ ਵਕੀਲ ਲਿਓਨ ਡੇਡੋਨ ਨੇ ਦੋਸ਼ ਲਗਾਇਆ ਕਿ ਸਥਾਨਕ ਹਸਪਤਾਲ ਨੇ ਪੁਲਿਸ ਵਿਚ ਇਸ ਘਟਨਾ ਦੀ ਰਿਪੋਰਟ ਨਹੀਂ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article