PUNJABMAILUSA.COM

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਜੋੜੇ ਦਾ ਜਹਾਜ਼ ਕ੍ਰੈਸ਼, ਮੌਤ

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਜੋੜੇ ਦਾ ਜਹਾਜ਼ ਕ੍ਰੈਸ਼, ਮੌਤ

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਜੋੜੇ ਦਾ ਜਹਾਜ਼ ਕ੍ਰੈਸ਼, ਮੌਤ
July 13
09:29 2017

ਔਟਵਾ, 13 ਜੁਲਾਈ (ਪੰਜਾਬ ਮੇਲ) – ਅਮਰੀਕਾ ਦੇ ਓਹਾਇਓ ਸੂਬੇ ਵਿਚ ਇਕ ਨਿੱਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਮੂਲ ਦੇ ਡਾਕਟਰ ਜੋੜੇ ਦੀ ਮੌਤ ਹੋ ਗਈ। ਓਹਾਇਓ ਸੂਬੇ ਦੇ ਹਾਈਵੇ ਪੈਟਰੋਲ ਦੁਆਰਾ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਅਨੁਸਾਰ ਉਮਾਮਹੇਸ਼ਵਰ ਕਲਾਪਤਾਪੂ ਅਤੇ ਉਨ੍ਹਾਂ ਦੀ ਪਤਨੀ ਸੀਤਾ-ਗੀਤਾ ਕਲਾਪਤਾਪੂ ਦੀ ਜਹਾਜ਼ ਹਾਦਸਾਗਸ੍ਰਤ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਹਾਜ਼ ਪਾਈਪਰ ਆਰਕਰ ਪੀਏ-28 ਨੂੰ ਉਮਾਮਹੇਸ਼ਵਰ ਚਲਾ ਰਹੇ ਸੀ ਅਜਿਹਾ ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਸਨਿੱਚਰਵਾਰ ਸਵੇਰੇ ਸਵਾ ਦਸ ਵਜੇ ਤੋਂ ਦੁਪਹਿਰ ਸਾਢੇ 12 ਦੇ ਵਿਚ ਹਾਦਸਾਗ੍ਰਸਤ ਹੋਇਆ। ਦੱਸਿਆ ਗਿਆ ਹੈ ਕਿ ਓਹਾਇਓ ਸਟੇਟ ਹਾਈਵੇ ਪੈਟਰੋਲ ਐਵੀਏਸ਼ਨ ਨੇ ਸਿਵਲ ਏਅਰ ਪੈਟਰੋਲ ਦੀ ਮਦਦ ਨਾਲ ਹਾਦਸੇ ਵਾਲੀ ਥਾਂ ਦਾ ਪਤਾ ਲਗਾਇਆ। ਹਾਦਸੇ ਵਾਲੀ ਥਾਂ ਦੱਖਣੀ ਪੂਰਵੀ ਓਹਾਇਓ ਦੇ ਬੇਵੇਰਲੀ ਪਿੰਡ ਵਿਚ ਹੈ। ਓਹਾਇਓ ਸਟੇਟ ਹਾਈਵੇ ਪੈਟਰੋਲ ਸਾਰਜੈਂਟ ਗੈਰਿਕ ਵਾਰਨਰ ਨੇ ਸੋਮਵਾਰ ਨੂੰ ਦਿੱਤੀ ਇੰਟਰਵਿਊ ਵਿਚ ਦੱਸਿਆ ਕਿ ਜਹਾਜ਼ ਉਤਰ ਪੂਰਵੀ ਬੇਵੇਰਲੀ ਤੋਂ ਤਿੰਨ ਮੀਲ ਦੂਰੀ ‘ਤੇ ਹੋਈ। ਖੋਜੀ ਦਲ ਨੇ ਸ਼ਨਿੱਚਰਵਾਰ ਨੂੰ ਦੁਪਹਿਰ ਵਿਚ ਮਲਬੇ ਵਿਚ ਬਰਾਮਦ ਕੀਤਾ ਸੀ। ਅਜੇ ਤੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ। ਸੰਘੀ ਜਹਾਜ਼ ਪ੍ਰਸ਼ਾਸਨ ਅਤੇ ਰਾਸ਼ਟਰੀ ਟਰਾਂਸਪੋਰਟ ਸੁਰੱਖਿਆ ਬੋਰਡ ਇਸ ਹਾਦਸੇ ਦੀ ਜਾਂਚ ਵਿਚ ਲੱਗਾ ਹੋਇਆ ਹੈ। ਡਾਕਟਰ ਜੋੜਾ ਰਾਜ ਕਲੀਨਿਕ ਦਾ ਮਾਲਕ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article