PUNJABMAILUSA.COM

ਅਮਰੀਕਾ ‘ਚ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚਾਰਜ ਸੰਭਾਲਿਆ

 Breaking News

ਅਮਰੀਕਾ ‘ਚ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚਾਰਜ ਸੰਭਾਲਿਆ

ਅਮਰੀਕਾ ‘ਚ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚਾਰਜ ਸੰਭਾਲਿਆ
February 12
10:13 2020

-ਸਿਆਟਲ ‘ਚ ਕੌਸਲਖਾਨਾ ਖੋਲ੍ਹਣ ਦੀ ਮੰਗ
ਸਿਆਟਲ, 12 ਫਰਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਿਲਣੀ ਕਰਕੇ ਵਾਸ਼ਿੰਗਟਨ ਡੀ.ਸੀ. ਵਿਚ ਭਾਰਤ ਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਸਵਾਗਤ ਵਿਚ ਪਾਰਟੀ ਕੀਤੀ ਅਤੇ ਦੇਸ਼-ਵਿਦੇਸ਼ ‘ਚੋਂ ਦੋਸਤਾਂ-ਮਿੱਤਰਾਂ, ਚਹੇਤਿਆਂ ਤੇ ਪੰਜਾਬੀ ਭਾਈਚਾਰੇ ਦੀ ਕਈ ਅਹਿਮ ਸ਼ਖਸੀਅਤਾਂ ਨੇ ਤਰਨਜੀਤ ਸਿੰਘ ਸੰਧੂ ਨੂੰ ਵਧਾਈਆਂ ਦਿੱਤੀਆਂ ਅਤੇ ਆਸ ਪ੍ਰਗਟ ਕੀਤੀ ਕਿ ਤਰਨਜੀਤ ਸਿੰਘ ਸੰਧੂ ਤਨਦੇਹੀ ਨਾਲ, ਮਿਹਨਤ ਨਾਲ ਕੰਮ ਕਰਕੇ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਸਿਆਟਲ ਤੋਂ ਪੰਜਾਬੀ ਭਾਈਚਾਰੇ ਦੀਆਂ ਕਈ ਮਾਣਮੱਤੀਆਂ ਸ਼ਖਸੀਅਤਾਂ ਨੇ ਵਧਾਈ ਦਿੰਦੀਆਂ ਮੰਗ ਕੀਤੀ ਕਿ ਸਿਆਟਲ ਵਿਚ ਭਾਰਤੀ ਕੌਂਸਲਖਾਨਾ ਖੋਲ੍ਹਿਆ ਜਾਵੇ, ਜੋ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਲਟਕਦੀ ਆ ਰਹੀ ਹੈ। ਸਿਆਟਲ ਵਿਚ ਮਾਈਕ੍ਰੋਸਾਫਟ, ਬੋਇੰਗ, ਐਮਾਜ਼ੋਨ, ਸਟਾਰਬੱਕ ਕਾਫੀ, ਕਾਸਕੋ, ਟੀ ਮੋਬਾਈਲ ਫੋਨ, ਇਨਸਾਈਕਲੋਪੀਡੀਆ ਆਦਿ ਦੇ ਮੁੱਖ ਦਫਤਰ ਹੋਣ ਕਰਕੇ ਭਾਰੀ ਗਿਣਤੀ ਵਿਚ ਭਾਰਤੀ ਮੂਲ ਦੇ ਲੋਕ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪਾਸਪੋਰਟ, ਵੀਜ਼ਾ ਜਾਂ ਛੋਟੇ-ਮੋਟੇ ਕੰਮਾਂ ਲਈ 800-900 ਮੀਲ ਦੂਰ ਸਾਨਫਰਾਂਸਿਸਕੋ ਜਾਣਾ ਪੈਂਦਾ ਹੈ ਤੇ ਭਾਰੀ ਖੱਜਲ-ਖੁਆਰੀ ਝੱਲਣੀ ਪੈਂਦੀ ਹੈ, ਜਿਸ ਕਰਕੇ ਲੋਕ ਮੰਗ ਕਰ ਰਹੇ ਹਨ ਕਿ ਭਾਰਤੀ ਕੌਂਸਲਖਾਨਾ ਸਿਆਟਲ ‘ਚ ਖੋਲ੍ਹਿਆ ਜਾਵੇ। ਸਿਆਟਲ ਨਿਵਾਸੀਆਂ ਨੇ ਆਸ ਪ੍ਰਗਟ ਕੀਤੀ ਕਿ ਭਾਰਤ ਦੇ ਨਵੇਂ ਰਾਜਦੂਤ ਤਰਨਜੀਤ ਸਿੰਘ ਸੰਧੂ ਨਿੱਜੀ ਦਿਲਚਸਪੀ ਲੈ ਕੇ ਲੋਕਾਂ ਦੀ ਮੰਗ ਪੂਰੀ ਕਰਨਗੇ। ਤਰਨਜੀਤ ਸਿੰਘ ਸੰਧੂ ਸਿੱਖਾਂ ਦੀ ਸਿਰਮੌਰ ਹਸਤੀ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਅਤੇ ਵਾਈਸ ਚਾਂਸਰ ਬਿਸ਼ਨ ਸਿੰਘ ਸਮੁੰਦਰੀ ਦੇ ਲੜਕੇ ਹਨ। ਉਨ੍ਹਾਂ ਦੀ ਪਤਨੀ ਇਟਲੀ ਦੀ ਰਾਜਦੂਤ ਹੈ।

ਕੈਪਸ਼ਨ
1. ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਤਰਨਜੀਤ ਸਿੰਘ ਸੰਧੂ ਮੁਲਾਕਤ ਕਰਦੇ ਸਮੇਂ।
2. ਤਰਨਜੀਤ ਸਿੰਘ ਸੰਧੂ ਭਾਰਤ ਦੇ ਨਵੇਂ ਰਾਜਦੂਤ ਵਜੋਂ ਅਹੁਦਾ ਸੰਭਾਲਣ ਸਮੇਂ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article