PUNJABMAILUSA.COM

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

July 15
16:29 2018

ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਹਿਜਾਬ ਪਾਈ ਇਕ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਮਜ਼ਾਕ ਉਡਾਇਆ। ਇਸ ਦੇ ਨਾਲ ਹੀ ਗੋਰੀ ਮਹਿਲਾ ਨੇ ਧਮਕੀ ਦਿੱਤੀ ਕਿ ਅਮਰੀਕੀ ਪ੍ਰਵਾਸੀ ਅਤੇ ਕਸਟਮ ਅਧਿਕਾਰੀ ਮੁਸਲਿਮ ਮਹਿਲਾ ਦੇ ਬੱਚਿਆਂ ਨੂੰ ਉਸ ਤੋਂ ਵੱਖ ਕਰ ਦੇਣਗੇ। ਇਕ ਨਿਊਜ਼ ਏਜੰਸੀ ਦੀ ਖਬਰ ਮੁਤਾਬਕ ਮੈਨਹੱਟਨ ਤੋਂ ਸਟੇਟੇਨ ਟਾਪੂ ਜਾ ਰਹੀ ਨਿਊਯਾਰਕ ਟ੍ਰਾਂਜ਼ਿਟ ਬੱਸ ਵਿਚ ਹੋਈ ਬਹਿਸ ਦੌਰਾਨ ਗੋਰੀ ਮਹਿਲਾ ਐਸ਼ਲੇ ਨੇ ਮੁਸਲਿਮ ਮਹਿਲਾ ਦੇ ਲਹਿਜੇ ਅਤੇ ਉਸ ਦੇ ਅੰਗਰੇਜ਼ੀ ਬੋਲਣ ਦੀ ਸਮਰੱਥਾ ਦਾ ਮਜ਼ਾਕ ਉਡਾਇਆ। ਗੋਰੀ ਮਹਿਲਾ ਨੇ ਉਸ ਨੂੰ ਦੇਸ਼ ਵਾਪਸ ਭੇਜੇ ਜਾਣ ਦੀ ਧਮਕੀ ਦੇਣ ਦੇ ਨਾਲ-ਨਾਲ ਉਸ ਨੂੰ ਡਰਾਉਣਾ ਜਾਰੀ ਰੱਖਿਆ ਅਤੇ ਚਿਤਾਵਨੀ ਦਿੱਤੀ ਕਿ ਪ੍ਰਵਾਸੀ ਅਤੇ ਕਮਟਮ ਅਧਿਕਾਰੀ ਉਸ ਕੋਲ ਆ ਰਹੇ ਹਨ।
ਨਿਊਜ਼ ਏਜੰਸੀ ਨੇ ਗੋਰੀ ਮਹਿਲਾ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਖਬਰ ਵਿਚ ਕਿਹਾ ਗਿਆ ਹੈ ਕਿ ਮੁਸਲਿਮ ਮਹਿਲਾ ਅਤੇ ਗੋਰੀ ਮਹਿਲਾ ਵਿਚਕਾਰ ਬੱਸ ਵਿਚ ਤਿੱਖੀ ਬਹਿਸ ਹੋਈ। ਇਸ ਵਿਚ ਕਿਹਾ ਗਿਆ ਕਿ ਗੋਰੀ ਮਹਿਲਾ ਨੇ ਮੁਸਲਿਮ ਮਹਿਲਾ ਨੂੰ ਕਿਹਾ ਕਿ ਪ੍ਰਵਾਸੀ ਅਤੇ ਕਸਟਮ ਅਧਿਕਾਰੀਆਂ ਨੂੰ ਉਸ ਨੂੰ ਉਸ ਦੇ ਬੱਚਿਆਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ। ਇਸ ਘਟਨਾ ਦੀ ਇਕ ਸ਼ਖਸ ਨੇ ਆਪਣੇ ਫੋਨ ‘ਤੇ ਜਦੋਂ ਰਿਕਾਡਿੰਗ ਸ਼ੁਰੂ ਕੀਤੀ ਤਾਂ ਐਸ਼ਲੇ ਮੁਸਲਿਮ ਮਹਿਲਾ ‘ਤੇ ਚੀਕਦੇ ਹੋਏ ਕਹਿ ਰਹੀ ਸੀ ਕਿ ਉਹ ਇੱਥੋਂ ਦੀ ਨਾਗਰਿਕ ਨਹੀਂ ਹੈ ਅਤੇ ਅੰਗਰੇਜ਼ੀ ਨਹੀਂ ਬੋਲ ਸਕਦੀ। ਅਧਿਕਾਰੀਆਂ ਨੇ ਦੱਸਿਆ ਕਿ ਉਹ ਇਸ ਘਟਨਾ ਤੋਂ ਜਾਣੂ ਹਨ ਅਤੇ ਇਸ ਦੀ ਜਾਂਚ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article