PUNJABMAILUSA.COM

ਅਮਰੀਕਾ ‘ਚ ਰਹਿ ਰਹੇ ਤਿੰਨ ਲੱਖ ਭਾਰਤੀਆਂ ‘ਤੇ ਲਟਕੀ ਖ਼ਤਰੇ ਦੀ ਤਲਵਾਰ

ਅਮਰੀਕਾ ‘ਚ ਰਹਿ ਰਹੇ ਤਿੰਨ ਲੱਖ ਭਾਰਤੀਆਂ ‘ਤੇ ਲਟਕੀ ਖ਼ਤਰੇ ਦੀ ਤਲਵਾਰ

ਅਮਰੀਕਾ ‘ਚ ਰਹਿ ਰਹੇ ਤਿੰਨ ਲੱਖ ਭਾਰਤੀਆਂ ‘ਤੇ ਲਟਕੀ ਖ਼ਤਰੇ ਦੀ ਤਲਵਾਰ
February 23
11:15 2017

immigration
ਵਾਸ਼ਿੰਗਟਨ, 23 ਫਰਵਰੀ (ਪੰਜਾਬ ਮੇਲ) – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਨਵੀਂ ਇਮੀਗ੍ਰੇਸ਼ਨ ਨੀਤੀ ਨਾਲ ਭਾਰਤੀ ਮੂਲ ਦੇ ਤਿੰਨ ਲੱਖ ਅਮਰੀਕੀ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਣਗੇ। ਇਨ੍ਹਾਂ ਯੋਜਨਾਵਾਂ ਨਾਲ ਮੁਲਕ ਦੇ 1.10 ਕਰੋੜ ਬਿਨਾਂ ਦਸਤਾਵੇਜ਼ਾਂ ਵਾਲੇ ਪਰਵਾਸੀਆਂ ’ਤੇ ਦੇਸ਼ ਵਾਪਸੀ ਦੀ ਤਲਵਾਰ ਲਟਕ ਗਈ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਬਿਨਾਂ ਦਸਤਾਵੇਜ਼ਾਂ ਦੇ ਅਮਰੀਕਾ ਵਿੱਚ ਰਹਿ ਰਹੇ ਲੱਖਾਂ ਆਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਮੁਲਕ ਭੇਜਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਮੁਕੰਮਲ ਕਰਨ ਮਗਰੋਂ ਇਸ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸੰਘੀ ਆਵਾਸੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹੋਮਲੈਂਡ ਸਕਿਉਰਿਟੀ ਵਿਭਾਗ (ਡੀਐਚਐਸ) ਨੇ ਆਵਾਸ ਯੋਜਨਾ ਸਬੰਧੀ ਦੋ ਨਵੇਂ ਮੈਮੋਰੰਡਮ ਜਾਰੀ ਕੀਤੇ ਹਨ। ਅੰਦਰੂਨੀ ਸੁਰੱਖਿਆ ਬਾਰੇ ਵਿਭਾਗ ਨੇ ਇਨਫੋਰਸਮੈਂਟ ਮੀਮੋ ਵਿੱਚ ਕਿਹਾ ਹੈ ਕਿ ਵਿਭਾਗ ਵੱਲੋਂ ਹੁਣ ਬਿਨਾਂ ਦਸਤਾਵੇਜ਼ਾਂ ਤੋਂ ਰਹਿ ਰਹੇ ਵਿਦੇਸ਼ੀਆਂ, ਚਾਹੇ ਉਹ ਕਿਸੇ ਵੀ ਵਰਗ ਜਾਂ ਸ਼੍ਰੇਣੀ ਨਾਲ ਸਬੰਧਿਤ ਹੋਣ ਨਾਲ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ।ਮੈਮੋਰੰਡਮ ਵਿੱਚ ਕਿਹਾ ਗਿਆ ਹੈ ਕਿ ਮੁਲਾਜ਼ਮ ਵਰਗ ਨਾਲ ਸਬੰਧਿਤ ਵਿਭਾਗ ਨੂੰ ਅਜਿਹੇ ਕਿਸੇ ਵਿਦੇਸ਼ੀ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲੈਣ ਦਾ ਪੂਰਾ ਅਧਿਕਾਰ ਹੈ, ਜਿਸ ਬਾਰੇ ਆਵਾਸ ਅਧਿਕਾਰੀ ਨੂੰ ਲੱਗਦਾ ਹੈ ਕਿ ਉਸ ਵੱਲੋਂ ਆਵਾਸ ਨੇਮਾਂ ਦੀ ਉਲੰਘਣਾ ਕੀਤਾ ਗਈ ਹੈ। ਹੋਮਲੈਂਡ ਸਕਿਉਰਿਟੀ ਵਿਭਾਗ ਨੇ ਦੋ ਇਨਫੋਰਸਮੈਂਟ ਮੈਮੋਰੰਡਮ ਜਾਰੀ ਕੀਤੇ ਹਨ ਜਿਸ ਨਾਲ ਗ਼ੈਰਕਾਨੂੰਨੀ ਆਵਾਸੀਆਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ। ਅਣਅਧਿਕਾਰਤ ਅੰਕੜਿਆਂ ਮੁਤਾਬਿਕ ਤਿੰਨ ਲੱਖ ਦੇ ਕਰੀਬ ਭਾਰਤੀ ਮੂਲ ਦੇ ਅਮਰੀਕੀ ਗ਼ੈਰਕਾਨੂੰਨੀ ਢੰਗ ਨਾਲ ਮੁਲਕ ਵਿੱਚ ਰਹਿ ਰਹੇ ਹਨ। ਮੈਮੋਰੰਡਮ ਮੁਤਾਬਿਕ ਡੀਐਚਐਸ ਸਕੱਤਰ ਨੂੰ ਅਜਿਹੇ ਲੋਕਾਂ ਖ਼ਿਲਾਫ਼ ਫ਼ੌਰੀ ਕਾਰਵਾਈ ਕਰਨ ਦੀ ਖੁੱਲ੍ਹ ਹੋਵੇਗੀ ਜਿਸ ਨੂੰ ਨਾ ਤਾਂ ਮੁਲਕ ਵਿੱਚ ਕਾਨੂੰਨਨ ਦਾਖ਼ਲਾ ਮਿਲਿਆ ਹੈ ਅਤੇ ਜੋ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਮੌਜੂਦ ਨਹੀਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article