PUNJABMAILUSA.COM

ਅਮਰੀਕਾ ‘ਚ ਰੂਮਮੇਟ ਪੰਜਾਬੀ ਵੱਲੋਂ ਪੰਜਾਬੀ ਦਾ ਕਤਲ

ਅਮਰੀਕਾ ‘ਚ ਰੂਮਮੇਟ ਪੰਜਾਬੀ ਵੱਲੋਂ ਪੰਜਾਬੀ ਦਾ ਕਤਲ

ਅਮਰੀਕਾ ‘ਚ ਰੂਮਮੇਟ ਪੰਜਾਬੀ ਵੱਲੋਂ ਪੰਜਾਬੀ ਦਾ ਕਤਲ
June 29
09:45 2017

ਨਿਊਯਾਰਕ, 29 ਜੂਨ (ਪੰਜਾਬ ਮੇਲ) -ਅਮਰੀਕਾ ਵਿੱਚ ਪੰਜਾਬੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸ਼ਰਨਜੀਤ ਸਿੰਘ ਨੂੰ ਉਸ ਦੇ ਹੀ ਰਿਸ਼ਤੇਦਾਰ ਮੁੰਡੇ ਲਵਦੀਪ ਸਿੰਘ ਨੇ ਗਰਦਨ ‘ਤੇ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਪੁਲਿਸ ਦੀ ਜਾਣਕਾਰੀ ਮੁਤਾਬਕ ਇਹ ਘਟਨਾ ਨਿਊਯਾਰਕ ਸ਼ਹਿਰ ਦੇ ਬੌਰੋ ਕੁਈਨਜ਼ ਇਲਾਕੇ ਵਿੱਚ 26 ਜੂਨ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਵਾਪਰੀ ਹੈ।
ਕਾਤਲ ਲਵਦੀਪ ਸਿੰਘ ਨੂੰ ਸੈਕਿੰਡ ਡਿਗਰੀ ਕਤਲ ਤੇ ਹਥਿਆਰ ਨਾਲ ਚੌਥਾ ਦਰਜਾ ਕਤਲ ਕਰਨ ਦੇ ਇਲਜ਼ਾਮ ਅਧੀਨ ਗ੍ਰਿਫਤਾਰ ਕਰ ਲਿਆ ਗਿਆ ਹੈ। ਲਵਦੀਪ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਕਿ ਉਸ ਨੇ ਆਪਣੇ ਰੂਮਮੇਟ ਤੇ ਕਜ਼ਨ ਸ਼ਰਨਜੀਤ ਨੂੰ ਬੇਰਹਿਮੀ ਨਾਲ ਕਤਲ ਕੀਤਾ ਹੈ।
24 ਸਾਲ ਦੇ ਕਾਤਲ ਨਵਦੀਪ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਮ੍ਰਿਤਕ ਸ਼ਰਨਜੀਤ 2013 ਵਿੱਚ ਅਮਰੀਕਾ ਗਿਆ ਸੀ ਤੇ ਟੈਕਸੀ ਡਰਾਈਵਰ ਸੀ ਜਦਕਿ ਉਸ ਦਾ ਬਾਕੀ ਪਰਿਵਾਰ ਭਾਰਤ ਹੀ ਰਹਿੰਦਾ ਹੈ। ਕਤਲ ਦੇ ਕਾਰਨ ਹਾਲੇ ਤੱਕ ਸਾਫ ਨਹੀਂ ਹੋ ਸਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article