PUNJABMAILUSA.COM

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

 Breaking News

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
August 17
22:15 2018

ਨਿਊਯਾਰਕ, 17 ਅਗਸਤ (ਪੰਜਾਬ ਮੇਲ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਜਿਥੇ ਭਾਰਤੀ ਭਾਈਚਾਰੇ ਦੇ ਲੋਕਾਂ ਤੇ ਸੰਸਥਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੀ ਭਾਵੀ ਅਗਵਾਈ ਨੂੰ ਵੀ ਯਾਦ ਕੀਤਾ। ਅਮਰੀਕਨ ਇੰਡਆ ਫਾਊਂਡੇਸ਼ਨ ਨੇ ਵਾਜਪਾਈ ਦੇ ਦਿਹਾਂਤ ‘ਤੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਸਭ ਤੋਂ ਵਧੀਆ ਰਾਜਨੇਤਾਵਾਂ ‘ਚੋਂ ਇਕ ਸਨ। ਇਸ ਸੰਗਠਨ ਦੀ ਸਥਾਪਨਾ ਗੁਜਰਾਤ ਦੇ ਭੁੱਜ ‘ਚ ਆਏ ਭੂਚਾਲ ਤੋਂ ਬਾਅਦ ਕੀਤੀ ਗਈ ਸੀ ਜਦੋਂ ਵਾਜਪਾਈ ਨੇ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਦੇਸ਼ ਲਈ ਕੁਝ ਕਰਨ ਦਾ ਸੱਦਾ ਦਿੱਤਾ ਸੀ।
ਏ.ਆਈ.ਐੱਫ. ਦੇ ਸੀ.ਈ.ਓ. ਨਿਸ਼ਾਂਚ ਪੰਡਯਾ ਨੇ ਕਿਹਾ ਕਿ ਅਸੀਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ ਦੀ ਖਬਰ ਸੁਣ ਕੇ ਦੁਖੀ ਹਾਂ। ਉਨ੍ਹਾਂ ਦੇ ਦੂਰ-ਦ੍ਰਿਸ਼ਟੀ ਵਾਲੇ ਵਿਚਾਰ ਸਾਡੇ ਲਈ ਪ੍ਰੇਰਣਾਦਾਇਕ ਹਨ। ਓਵਰਸੀਜ਼ ਫ੍ਰੈਂਡਸ ਆਫ ਬੀ.ਜੇ.ਪੀ. ਅਮਰੀਕਾ ਨੇ ਵਾਜਪਾਈ ਦੇ ਦਿਹਾਂਤ ‘ਤੇ ਹਮਦਰਦੀ ਵਿਅਕਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਦੇਸ਼ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ 1.3 ਅਰਬ ਜਨਤਾ ਦੇਸ਼ ਦੇ ਲਈ ਕੀਤੀਆਂ ਗਈਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰ ਰਹੀ ਹੈ। ਵਾਜਪਾਈ ਦਾ ਲੰਬੀ ਬੀਮਾਰੀ ਤੋਂ ਬਾਅਦ ਬੀਤੇ ਦਿਨ 93 ਸਾਲ ਦੀ ਉਮਰ ‘ਚ ਦਿੱਲੀ ਦੇ ਏਮਸ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article