PUNJABMAILUSA.COM

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ
April 21
17:29 2019

ਵਾਸ਼ਿੰਗਟਨ, 21 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਮੈਕਸੀਕੋ ਦੇ ਰਸਤੇ ਦਾਖ਼ਲ ਹੋਣ ਵਾਲੇ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲੇ ਦੱਖਣਪੰਥੀ ਸੰਗਠਨ ਦੇ ਮੈਂਬਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਛੋਟੇ ਪਰ ਹਥਿਆਰਬੰਦ ਸੰਗਠਨ ਯੂਨਾਈਟਿਡ ਕਾਂਸਟੀਟਿਊਸ਼ਨਲ ਪੈਟਿ੍ਅਟ੍ਸ (ਯੂਸੀਪੀ) ਦੇ ਮੈਂਬਰ ਲੈਰੀ ਮਿਸ਼ੇਲ ਹਾਪਕਿੰਸ (70) ਨੂੰ ਨਾਜਾਇਜ਼ ਢੰਗ ਨਾਲ ਹਥਿਆਰ ਰੱਖਣ ਦੇ ਦੋਸ਼ ‘ਚ ਬੀਤੇ ਸ਼ਨਿਚਰਵਾਰ ਗਿ੍ਫ਼ਤਾਰ ਕੀਤਾ ਗਿਆ।
ਇਹ ਗਿ੍ਫ਼ਤਾਰੀ ਅਮਰੀਕਾ ਦੀ ਸੰਘੀ ਜਾਂਚ ਏਜੰਸੀ ਐੱਫਬੀਆਈ ਨੇ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸਿੱਧ ਯੂਸੀਪੀ ਦਾ ਕਹਿਣਾ ਹੈ ਕਿ ਉਹ ਅਮਰੀਕਾ ਦੀਆਂ ਸਰਹੱਦਾਂ ਦੀ ਨਿਗਰਾਨੀ ਕਰਦਾ ਹੈ। ਇਸ ਦੇ ਮੈਂਬਰ ਹਥਿਆਰ ਲੈ ਕੇ ਚੱਲਦੇ ਹਨ ਤੇ ਅਮਰੀਕਾ ਦੀ ਸਰਹੱਦ ‘ਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ਵਿਚ ਲੈ ਲੈਂਦੇ ਹਨ।
ਹਾਪਕਿੰਸ ਦੀ ਗਿ੍ਫ਼ਤਾਰੀ ‘ਤੇ ਅਮਰੀਕਾ ਦੇ ਸਰਹੱਦੀ ਸੂਬੇ ਨਿਊ ਮੈਕਸੀਕੋ ਦੇ ਅਟਾਰਨੀ ਜਨਰਲ ਹੈਕਟਰ ਬਾਲਡੇਰਾਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸਿਖਲਾਈ ਪ੍ਰਾਪਤ ਸਰਕਾਰੀ ਅਫਸਰਾਂ ਦੀ ਹੈ ਨਾ ਕਿ ਹਥਿਆਰਬੰਦ ਲੋਕਾਂ ਦੀ। ਸ਼ਰਨਾਰਥੀਆਂ ਨੂੰ ਅਮਰੀਕਾ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਮੈਕਸੀਕੋ ਸਰਹੱਦ ‘ਤੇ ਕੰਧ ਦੇ ਬਣਨ ਤਕ ਉਹ ਸਰਹੱਦ ‘ਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਉਨ੍ਹਾਂ ਦੇ ਕਾਰਜਾਂ ‘ਚ ਮਦਦ ਕਰਨੀ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article