PUNJABMAILUSA.COM

ਅਮਰੀਕਾ ‘ਚ ਸ਼ਾਰਟ ਫ਼ਿਲਮ ਲਈ ਜੈਕੀ ਸ਼ਰਾਫ ਇੰਟਰਨੈਸ਼ਨਲ ਸਨਮਾਨ ਨਾਲ ਸਨਮਾਨਤ

 Breaking News

ਅਮਰੀਕਾ ‘ਚ ਸ਼ਾਰਟ ਫ਼ਿਲਮ ਲਈ ਜੈਕੀ ਸ਼ਰਾਫ ਇੰਟਰਨੈਸ਼ਨਲ ਸਨਮਾਨ ਨਾਲ ਸਨਮਾਨਤ

ਅਮਰੀਕਾ ‘ਚ ਸ਼ਾਰਟ ਫ਼ਿਲਮ ਲਈ ਜੈਕੀ ਸ਼ਰਾਫ ਇੰਟਰਨੈਸ਼ਨਲ ਸਨਮਾਨ ਨਾਲ ਸਨਮਾਨਤ
March 15
09:04 2018

ਲਾਸ ਏਂਜਲਸ, 15 ਮਾਰਚ (ਪੰਜਾਬ ਮੇਲ)- ਬਾਲੀਵੁਡ ਵਿਚ ਅਜਿਹੇ ਬਹੁਤ ਘੱਟ ਹੀ ਕਲਾਕਾਰ ਹਨ ਜਿਨ੍ਹਾਂ ਦੇ ਕਿਰਦਾਰ ਅਤੇ ਉਨ੍ਹਾਂ ਦੇ ਅੰਦਾਜ਼ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਾਰਿਆਂ ਤੋਂ ਅਲੱਗ ਕਰਦਾ ਹੈ। ਅਜਿਹੇ ਸਟਾਰ ਦੀ ਆਵਾਜ਼ ਭੀੜ ਵਿਚ ਵੀ ਲੋਕ ਪਛਾਣ ਲੈਂਦੇ ਹਨ। ਹਿੰਦੀ ਸਿਨੇਮਾ ਨੇ ਇੱਕ ਤੋਂ ਵਧ ਕੇ ਇੱਕ ਸੁਪਰ ਸਟਾਰ ਇਸ ਇੰਡਸਟਰੀ ਨੂੰ ਦਿੱਤੇ ਹਨ। ਉਹ ਹਮੇਸ਼ਾ ਸਾਡੇ ਦਿਲਾਂ ਵਿਚ ਜ਼ਿੰਦਾ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਜੈਕੀ ਸ਼ਰਾਫ ਨੂੰ ਲੋਕ ਜੱਗੂ ਦਾਦਾ ਕਹਿ ਕੇ ਬੁਲਾਉਂਦੇ ਹਨ ਅਤੇ ਉਨ੍ਹਾਂ ਦੇ ਬੋਲਣ ਦਾ ਅੰਦਾਜ਼ ਤਾਂ ਸਭ ਨੂੰ ਬੇਹੱਦ ਪਸੰਦ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਜੈਕੀ ਸ਼ਰਾਫ ਨੂੰ ਇੱਕ ਇੰਟਰਨੈਸ਼ਨਲ ਸਨਮਾਨ ਨਾਲ ਸਨਮਾਨਤ ਕੀਤਾ ਗਿਆ ਹੈ।
ਜੈਕੀ ਨੂੰ ਇਹ ਐਵਾਰਡ ਉਨ੍ਹਾਂ ਦੀ ਕਿਸੇ ਫ਼ਿਲਮ ਦੇ ਲਈ ਨਹੀਂ ਬਲਕਿ ਇਕ ਸ਼ਾਰਟ ਫ਼ਿਲਮ ਦੇ ਲਈ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਇਕ ਸ਼ਾਰਟ ਫ਼ਿਲਮ ਸ਼ੂਨਿਅਤਾ ਦੇ ਲਈ ਅਮਰੀਕਾ ਦਾ ਲਾਸ ਏਂਜਲਸ ਵਿਚ ਉਨ੍ਹਾਂ ਨੂੰ ਬੈਸਟ ਆਫ਼ ਇੰਡੀਆ ਸ਼ਾਰਟ ਫ਼ਿਲਮ ਲਈ ਸਨਮਾਨਤ ਕੀਤਾ ਗਿਆ। ਸ਼ੂਨਿਅਤਾ ਨੂੰ ਨਿਰਦੇਸ਼ਕ ਚਿੰਤਨ ਸ਼ਾਰਦਾ ਨੇ Îਨਿਰਦੇਸ਼ਤ ਕੀਤਾ ਸੀ। ਦੱਸ ਦੇਈਏ ਕਿ ਸ਼ਾਰਟ ਫ਼ਿਲਮ 6 ਸਭ ਤੋਂ ਵਧੀਆ ਸ਼ਾਰਟ ਫ਼ਿਲਮਾਂ ਵਿਚ ਸ਼ਾਮਲ ਹੋ ਚੁੱਕੀ ਸੀ ਜੋ ਕਿ ਅਮਰੀਕਾ ਵਿਚ ਦਿਖਾਈ ਗਈ ਸੀ। ਇਸ ਤੋਂ ਬਾਅਦ ਇਸ ਫ਼ਿਲਮ ਨੂੰ ਐਵਾਰਡ ਦੇ ਲਈ ਚੁਣ ਲਿਆ ਗਿਆ। ਇਕ ਹਫ਼ਤੇ ਤੱਕ ਇਸ ਫ਼ਿਲਮ ਨੂੰ ਟਿਕਟ ਲੈ ਕੇ ਦਿਖਾਇਆ ਗਿਆ। ਬਾਅਦ ਵਿਚ ਫ਼ਿਲਮ ਤੋਂ ਪ੍ਰਭਾਵਤ ਹੋ ਕੇ ਜੱਜਾਂ ਨੇ ਇਸ ਫ਼ਿਲਮ ਨੂੰ ਬੈਸਟ ਕਰਾਰ ਦੇ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article