PUNJABMAILUSA.COM

ਅਮਰੀਕਾ ‘ਚ ਸ਼ੱਕੀ ਹਾਲਤ ਵਿੱਚ ਮੁਸਲਿਮ ਮਹਿਲਾ ਜੱਜ ਦੀ ਲਾਸ਼ ਮਿਲੀ

April 14
08:59 2017

murder
ਨਿਊਯਾਰਕ, 14 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ‘ਚ ਨਿੱਤ ਦਿਨ ਹੋ ਰਹੇ ਨਸਲੀ ਹਮਲਿਆਂ ਦੇ ਵਿਚਕਾਰ ਨਿਊਯਾਰਕ ਦੀ ਹਡਸਨ ਨਦੀ ਵਿੱਚ ਅਮਰੀਕਾ ਦੀ ਪਹਿਲੀ ਮਹਿਲਾ ਮੁਸਲਿਮ ਜੱਜ ਦੀ ਲਾਸ਼ ਮਿਲੀ ਹੈ। 65 ਸਾਲਾ ਸ਼ੀਲਾ ਅਬਦੁਸ-ਸਲਾਮ ਨਿਊਯਾਰਕ ਦੀ ਹਾਈਕੋਰਟ ਵਿੱਚ ਸਹਾਇਕ ਜੱਜ ਸੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਸ਼ੀਲਾ ਅਬਦੁਸ ਦੀ ਲਾਸ਼ ਪੂਰੀ ਤਰ੍ਹਾਂ ਢਕੀ ਹੋਈ ਸੀ। ਪੁਲਿਸ ਨੇ ਹੀ ਸ਼ੀਲਾ ਅਬਦੁਸ ਦੀ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ, ਜਿਸ ਤੋਂ ਬਾਅਦ ਉਸ ਦੇ ਵਾਰਸਾਂ ਨੇ ਸ਼ੀਲਾ ਦੀ ਪਛਾਣ ਕੀਤੀ। ਸ਼ੀਲਾ ਅਬਦੁਸ ਦਾ ਜਨਮ ਵਾਸ਼ਿੰਗਟਨ ਵਿੱਚ ਹੋਇਆ ਸੀ।

About Author

admin

admin

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ