PUNJABMAILUSA.COM

ਅਮਰੀਕਾ ‘ਚ ਸਬਵੇਅ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ‘ਚ ਬੰਗਲਾਦੇਸ਼ੀ ਨੌਜਵਾਨ ਦੋਸ਼ੀ ਸਾਬਤ

ਅਮਰੀਕਾ ‘ਚ ਸਬਵੇਅ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ‘ਚ ਬੰਗਲਾਦੇਸ਼ੀ ਨੌਜਵਾਨ ਦੋਸ਼ੀ ਸਾਬਤ

ਅਮਰੀਕਾ ‘ਚ ਸਬਵੇਅ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ‘ਚ ਬੰਗਲਾਦੇਸ਼ੀ ਨੌਜਵਾਨ ਦੋਸ਼ੀ ਸਾਬਤ
January 12
06:41 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਸਬਵੇ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਲਈ ਬੰਗਲਾਦੇਸ਼ੀ ਨੌਜਵਾਨ ਅਕੀਦ ਉੱਲਾ ਨੂੰ ਅਦਾਲਤ ‘ਚ ਦੋਸ਼ੀ ਸਾਬਤ ਕਰ ਦਿੱਤਾ ਗਿਆ ਹੈ। ਪੁਲਿਸ ਅਨੁਸਾਰ 27 ਸਾਲਾ ਅਕੀਦ ਨੇ ਪਿਛਲੀ 11 ਦਸੰਬਰ ਨੂੰ ਪਾਰਟੀ ਅਥਾਰਟੀ ਬੱਸ ਟਰਮੀਨਲ ਕੋਲ ਸਬਵੇ ‘ਚ ਬੰਬ ਧਮਾਕੇ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ‘ਚ ਤਿੰਨ ਲੋਕ ਜ਼ਖ਼ਮੀ ਹੋ ਗਏ ਸਨ। ਇਸ ਹਮਲੇ ‘ਚ ਅਕੀਦ ਨੂੰ ਵੀ ਸੱਟਾਂ ਲੱਗ ਗਈਆਂ ਸਨ। ਉਦੋਂ ਤੋਂ ਉਹ ਪੁਲਿਸ ਦੀ ਕੈਦ ‘ਚ ਹੈ। ਦੋਸ਼ ਸਿੱਧ ਹੋਣ ‘ਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਫੈਡਰਲ ਗ੍ਰੈਂਡ ਜਿਊਰੀ ਨੇ ਮੰਗਲਵਾਰ ਨੂੰ ਅਕੀਦ ਉੱਲਾ ਖ਼ਿਲਾਫ਼ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ ਦੀ ਮਦਦ ਕਰਨ ਅਤੇ ਸਮੂਹਿਕ ਵਿਨਾਸ਼ਕਾਰੀ ਹਥਿਆਰਾਂ ਦੀ ਵਰਤੋਂ ਮਾਮਲੇ ‘ਚ ਅੱਗੇ ਮੁਕੱਦਮਾ ਚਲਾਉੁਣ ਦੀ ਮਨਜ਼ੂਰੀ ਦਿੱਤੀ। ਕਾਰਜਕਾਰੀ ਸਹਾਇਕ ਅਟਾਰਨੀ ਜਨਰਲ ਡਾਟਾ ਬੋਏਂਟੇ ਨੇ ਕਿਹਾ, ‘ਅਕੀਦ ‘ਤੇ ਕਥਿਤ ਤੌਰ ਤੇ ਆਈ.ਐੱਸ. ਤੋਂ ਪ੍ਰਭਾਵਿਤ ਹੋ ਕੇ ਅਮਰੀਕੀ ਧਰਤੀ ‘ਤੇ ਹਿੰਸਾ ਫ਼ੈਲਾਉਣ, ਪਾਈਪ ਬੰਬ ਬਣਾਉਣ ਅਤੇ ਨਿਊਯਾਰਕ ਸ਼ਹਿਰ ‘ਚ ਧਮਾਕੇ ਦੀ ਸਾਜ਼ਿਸ਼ ਦਾ ਦੋਸ਼ ਹੈ।’ ਅਕੀਦ ਉੱਲਾ ਕਰੀਬ ਛੇ ਸਾਲ ਪਹਿਲਾਂ ਫੈਮਿਲੀ ਵੀਜ਼ਾ ‘ਤੇ ਬੰਗਲਾਦੇਸ਼ ਤੋਂ ਅਮਰੀਕਾ ਆਇਆ ਸੀ। ਅਮਰੀਕਾ ‘ਚ ਉਸ ਨੇ ਡਰਾਈਵਰ ਅਤੇ ਇਲੈਕਟ੍ਰੀਸ਼ੀਅਨ ਦੇ ਰੂਪ ‘ਚ ਕੰਮ ਕੀਤਾ ਸੀ। ਉਸ ਦੇ ਚਾਚਾ ਨੇ ਉਸ ਨੂੰ ਅਮਰੀਕਾ ਸੱਦ ਲਿਆ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਸ ਵਿਸ਼ੇਸ਼ ਪ੍ਰਕਾਰ ਦੇ ਵੀਜ਼ਾ ਦਾ ਵਿਰੋਧ ਕਰਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article