PUNJABMAILUSA.COM

ਅਮਰੀਕਾ ’ਚ ਸਿੱਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ

ਅਮਰੀਕਾ ’ਚ ਸਿੱਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ

ਅਮਰੀਕਾ ’ਚ ਸਿੱਖ ਦੇ ਗੈਸ ਸਟੇਸ਼ਨ ’ਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ
February 08
17:42 2018

ਅੰਮ੍ਰਿਤਸਰ, 8 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਕੈਨਟਕੀ ‘ਚ ਗੈਰੀ ਸਿੰਘ ਨਾਮ ਦੇ ਇੱਕ ਸਿੱਖ ਦੇ ਗੈਸ ਸਟੇਸ਼ਨ ਨਸਲੀ ਹਮਲੇ ਤਹਿਤ ਕੀਤੀ ਗਈ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਘਟਨਾ ਸਬੰਧੀ ਖਬਰ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦਾ ਸਿੱਖ ਭਾਈਚਾਰਾ ਆਪਣੀ ਲਿਆਕਤ ਅਤੇ ਮਿਹਨਤ ਨਾਲ ਅੱਗੇ ਵਧਿਆ ਹੈ ਅਤੇ ਵੱਖ-ਵੱਖ ਮੁਲਕਾਂ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ। ਪਰੰਤੂ ਵੱਖ-ਵੱਖ ਦੇਸ਼ਾਂ ਦੀ ਉੱਨਤੀ ਵਿਚ ਭਾਈਵਾਲ ਸਿੱਖਾਂ ‘ਤੇ ਹੁੰਦੇ ਨਸਲੀ ਹਮਲੇ ਚਿੰਤਾਜਨਕ ਹਨ ਅਤੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਉੱਚ ਪੱਧਰੀ ਗੱਲਬਾਤ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕਾ ‘ਚ ਸਾਹਮਣੇ ਆਏ ਤਾਜ਼ਾ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇਕਜੁੱਟਤਾ ਨਾਲ ਹੰਭਲਾ ਮਾਰਨ ਅਤੇ ਸਿੱਖ ਪਛਾਣ ਦੀ ਵਿਲੱਖਣਤਾ ਦੇ ਨਾਲ-ਨਾਲ ਸਿੱਖੀ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਤੋਂ ਵੀ ਸਥਾਨਕ ਲੋਕਾਂ ਨੂੰ ਜਾਣੂੰ ਕਰਾਉਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article