PUNJABMAILUSA.COM

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

 Breaking News

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ
July 21
10:06 2018

ਵਾਸ਼ਿੰਗਟਨ, 21 ਜੁਲਾਈ (ਪੰਜਾਬ ਮੇਲ) – ਅਮਰੀਕਾ ਦੇ ਪੱਛਮੀ ਰਾਜ ਮਿਸੋਰੀ ਦੀ ਇਕ ਝੀਲ ਵਿਚ ਵੀਰਵਾਰ ਨੂੰ ਤੂਫ਼ਾਨ ਦੀ ਲਪੇਟ ਵਿਚ ਆ ਕੇ ਇੱਕ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਕਿਸ਼ਤੀ ਹਾਦਸੇ ਵਿਚ ਮਾਰੇ ਗਏ 17 ਲੋਕਾਂ ਵਿਚੋਂ 9 ਲੋਕ ਇੱਕੋ ਹੀ ਪਰਿਵਾਰ ਦੇ ਹਨ। ਇਹ ਹਾਲ ਦੀ ਸਭ ਤੋਂ ਭਿਆਨਕ ਘਟਨਾਵਾਂ ਵਿਚੋਂ ਇਕ ਹੈ। ਇਸ ਕਿਸ਼ਤੀ ਵਿਚ ਕੁੱਲ 31 ਲੋਕ ਸਵਾਰ ਸਨ ਅਤੇ ਅਚਾਨਕ ਆਏ ਤੂਫਾਨ ਦੀ ਲਪੇਟ ਵਿਚ ਆ ਕੇ ਇਹ ਡੁੱਬ ਗਈ।
ਕਿਸ਼ਤੀ ਵਿਚ ਇੱਕੋ ਪਰਿਵਾਰ ਦੇ 11 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 9 ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਹਸਪਤਾਲ ਵਿਚ ਭਰਤੀ ਇਕ ਔਰਤ ਕੋਲੀਮਾਨ ਨੇ ਦੱਸਿਆ ਕਿ ਕਿਸ਼ਤੀ ਹਾਦਸੇ ਵਿਚ ਉਹ ਅਤੇ ਸਿਰਫ ਉਸ ਦਾ ਭਤੀਜਾ ਹੀ ਜਿਊਂਦਾ ਬਚਿਆ ਹੈ ਅਤੇ ਸਾਰੇ ਜਣੇ ਇਸ ਹਾਦਸੇ ਵਿਚ ਮਾਰੇ ਗਏ। ਉਨ੍ਹਾਂ ਦੱਸਿਆ ਕਿ ਸਭ ਕੁਝ ਖਤਮ ਹੋ ਗਿਆ ਹੈ ਅਤੇ ਇਸ ਹਾਦਸੇ ਵਿਚ ਮੇਰੇ ਬੱਚੇ ਅਤੇ ਪਤੀ ਦੀ ਮੌਤ ਹੋ ਗਈ ਹੈ।
ਤੂਫਾਨ ਦੇ ਆਉਣ ਤੋਂ ਪਹਿਲਾਂ ਹੀ ਕਿਸ਼ਤੀ ਚਾਲਕ ਦਲ ਨੂੰ ਇਸ ਦੀ ਚਿਤਾਵਨੀ ਮਿਲ ਗਈ ਸੀ ਲੇਕਿਨ ਉਸ ਨੇ ਇਸ ਦੀ ਤੀਬਰਤਾ ਨੂੰ ਅਣਦੇਖਿਆ ਕਰ ਦਿੱਤਾ ਸੀ ਅਤੇ ਇਹੀ ਉਨ੍ਹਾਂ ਸਭ ‘ਤੇ ਭਾਰੀ ਪੈ ਗਿਆ। ਮ੍ਰਿਤਕਾਂ ਵਿਚ ਇਕ ਸਾਲ ਦੇ ਬੱਚੇ ਤੋਂ ਲੈ ਕੇ 70 ਸਾਲ ਦੀ ਉਮਰ ਦੇ ਬਜ਼ੁਰਗ ਵੀ ਸ਼ਾਮਲ ਹਨ। ਮਿਸੋਰੀ ਦੇ ਗਵਰਨਰ ਮਾਈਕ ਪਾਰਸਨ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 14 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਇਸ ਵਿਚ ਸੱਤ ਲੋਕ ਜ਼ਖਮੀ ਵੀ ਹੋਏ ਹਨ। ਜਿਨ੍ਹਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਹੈ।
ਸਟੋਨ ਕਾਊਂਟੀ ਸ਼ੈਰਿਫ ਰੇਡਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਿਸ਼ਤੀ ਹਾਦਸੇ ਵਿਚ ਚਾਲਕ ਬਚ ਗਿਆ ਹੈ ਅਤੇ ਕਿਸ਼ਤੀ ਦੇ ਅੰਦਰ ਤੋਂ ਲਾਈਫ ਜੈਕਟ ਮਿਲੀ ਹੈ ਅਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸੈਲਾਨੀਆਂ ਨੇ ਇਨ੍ਹਾਂ ਪਹਿਨਿਆ ਨਹੀਂ ਹੋਵੇਗਾ। ਇਸ ਕਿਸ਼ਤੀ ਟੂਰ ਨੂੰ ਆਯੋਜਤ ਕਰਨ ਵਾਲੀ ਕੰਪਨੀ ਰਿਪਲੇ ਐਂਟਰਟੇਨਮੈਂਟ ਦੇ ਮੁਖੀ ਜਿਮ ਪੈਟਿਸਨ ਨੇ ਦੱÎਸਿਆ ਕਿ ਤੂਫਾਨ ਐਨਾ ਭਿਆਨਕ ਹੋਵੇਗਾ ਇਸ ਦਾ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ ਲੇਕਿਨ ਚਾਲਕ ਦਲ ਨੂੰ ਚੌਕਸੀ ਵਰਤਣੀ ਚਾਹੀਦੀ ਸੀ। ਇਕ ਚਸ਼ਮਦੀਦ ਦੁਆਰਾ ਬਣਾਈ ਗਈ ਵੀਡੀਓ ਫੁਟੇਜ ਵਿਚ ਕਿਸ਼ਤੀ ਤੇਜ਼ ਤੂਫਾਨ ਨਾਲ ਜੂਝਦੀ ਦਿਖਾਈ ਦੇ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article