PUNJABMAILUSA.COM

ਅਮਰੀਕਾ ‘ਚ ਸਜ਼ਾ ਕੱਟ ਕੇ ਵਾਪਸ ਆਇਆ ਰਾਜਾ ਕੰਦੋਲਾ ਦਾ ਸਾਥੀ ਹੈਰੋਇਨ ਸਮੇਤ ਕਾਬੂ

ਅਮਰੀਕਾ ‘ਚ ਸਜ਼ਾ ਕੱਟ ਕੇ ਵਾਪਸ ਆਇਆ ਰਾਜਾ ਕੰਦੋਲਾ ਦਾ ਸਾਥੀ ਹੈਰੋਇਨ ਸਮੇਤ ਕਾਬੂ

ਅਮਰੀਕਾ ‘ਚ ਸਜ਼ਾ ਕੱਟ ਕੇ ਵਾਪਸ ਆਇਆ ਰਾਜਾ ਕੰਦੋਲਾ ਦਾ ਸਾਥੀ ਹੈਰੋਇਨ ਸਮੇਤ ਕਾਬੂ
July 21
09:07 2017

ਲੁਧਿਆਣਾ, 21 ਜੁਲਾਈ (ਪੰਜਾਬ ਮੇਲ)-ਸਪੈਸ਼ਲ ਬੈਲਟਾਂ ਦੀ ਜੇਬ ਵਿਚ ਹੈਰੋਇਨ ਰੱਖ ਕੇ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਤਸਕਰਾਂ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਕਾਬੂ ਕੀਤਾ ਹੈ। ਦੋਸ਼ੀ ਪਾਕਿਸਤਾਨ ਦੇ ਤਸਕਰਾਂ ਤੋਂ ਹੈਰੋਇਨ ਮੰਗਵਾ ਕੇ ਦੇਸ਼ ਦੇ ਅਲੱਗ ਅਲੱਗ ਹਿੱਸਿਆਂ ਵਿਚ ਸਪਲਾਈ ਕਰਦੇ ਸੀ। ਦੋਵਾਂ ਕੋਲੋਂ ਢਾਈ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਜਿਸ ਦਾ ਕੌਮਾਂਤਰੀ ਬਾਜ਼ਾਰ ਵਿਚ 25 ਕਰੋੜ ਮੁੱਲ ਦੱਸਿਆ ਜਾ ਰਿਹਾ ਹੈ।
ਦੋਸ਼ੀਆਂ ਦੀ ਪਛਾਣ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਪਲਵਿੰਦਰਜੀਤ ਸਿੰਘ ਉਰਫ ਪਿੰਦਾ ਉਰਫ ਪਾਲਾ ਪਿੰਡ ਬਡਾਲਾ ਗੋਰਾਇਆ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ ਰਵੀ ਦੇ ਰੂਪ ਵਿਚ ਹੋਈ ਹੈ। ਦੋਵੇਂ ਦੋਸ਼ੀ ਨਸ਼ਾ ਤਸਕਰੀ ਦੇ ਕਿੰਗਪਿਨ ਰਾਜਾ ਕੰਦੋਲਾ ਦੇ ਸਾਥੀ ਹਨ। ਕੰਦੋਲਾ ਸਮੇਤ ਤਿੰਨੋਂ ਤਸਕਰੀ ਕਰਦੇ ਸੀ। ਤਿੰਨਾਂ ਖ਼ਿਲਾਫ਼ ਥਾਣਾ ਮੋਤੀ ਨਗਰ ਵਿਚ ਕੇਸ ਦਰਜ ਕੀਤਾ ਹੈ। ਦੋਵੇਂ ਦੋਸ਼ੀਆਂ ਨੂੰ ਕੋਰਟ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ। ਕੰਦੋਲਾ ਨੂੰ ਵੀ ਪੁਲਿਸ ਕਪੂਰਥਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁਛÎਗਿੱਛ ਕਰੇਗੀ। ਏਆਈਜੀ ਨੇ ਦੱਸਿਆ ਕਿ ਦੋਸ਼ੀ ਪਲਵਿੰਦਰ ਸਿੰਘ 1997 ਵਿਚ ਅਮਰੀਕਾ ਵਿਚ ਜਾ ਕੇ ਟਰੱਕ ਚਲਾਉਣ ਲੱਗਾ ਸੀ। ਅਮਰੀਕਾ ਦੇ ਔਰਗੇਟ ਸਟੇਟ ਵਿਚ ਦੋ ਕਿਲੋ ਕੋਕੀਨ ਸਮੇਤ ਫੜਿਆ ਗਿਆ ਅਤੇ ਚਾਰ ਸਾਲ ਦੀ ਸਜ਼ਾ ਕੱਟ ਕੇ ਡਿਪੋਰਟ ਹੋਣ ‘ਤੇ ਵਾਪਸ ਭਾਰਤ ਗਿਆ। ਦੋਸ਼ੀ ਰਵਿੰਦਰ ਸਿੰਘ ਵੀ ਅਮਰੀਕਾ ਵਿਚ ਟਰੱਕ ਚਲਾਉਂਦਾ ਸੀ। ਦੋਸ਼ੀ ਪਹਿਲਾਂ 14 ਕਿਲੋ ਮਰੀਜੁਆਨਾ ਡਰੱਗ ਦੇ ਨਾਲ ਫੜਿਆ ਗਿਆ ਅਤੇ ਕਰੀਬ ਇਕ ਹਫਤੇ ਬਾਅਦ ਹੀ ਜ਼ਮਾਨਤ ‘ਤੇ ਆਇਆ। ਫੇਰ ਮੁੜ 19 ਕਿਲੋ ਕੋਕੀਨ ਦੇ ਨਾਲ ਫੜੇ ਜਾਣ ‘ਤੇ 5 ਸਾਲ ਦੀ ਸਜ਼ਾ ਕੱਟਣ ‘ਤੇ ਡਿਪੋਰਟ ਹੋਣ ‘ਤੇ ਵਾਪਸ ਭਾਰਤ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article