PUNJABMAILUSA.COM

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ
August 16
17:24 2019

ਅਲ ਪਾਸੋ, 16 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਪਨਾਹ ਮੰਗ ਰਹੇ ਭਾਰਤ ਦੇ ਇਕ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਹਿਰਾਸਤ ਕੇਂਦਰ ਵਿਚ ਭੁੱਖ ਹੜਤਾਲ ‘ਤੇ ਰਹਿੰਦੇ ਹੋਏ ਪਾਈਪ ਰਾਹੀਂ ਜ਼ਬਰਦਸਤੀ ਖਾਣਾ ਖਵਾਇਆ ਗਿਆ। ਵਕੀਲ ਲਿੰਡਾ ਕੋਚਾਰਡੋ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਮੁਵੱਕਿਲ ਨੇ ਸੰਦੇਸ਼ ਭੇਜਿਆ, ਜਿਸ ਵਿਚ ਉਸ ਨੇ ਦੱਸਇਆ ਕਿ ਅੱਜ ਉਸ ਨੂੰ ਮੈਡੀਕਲ ਮੁਲਾਜ਼ਮਾਂ ਨੇ ਜ਼ਬਰਦਸਤੀ ਖਾਣਾ ਖਵਾਇਆ। ਉਨ੍ਹਾਂ ਨੇ ਤਿੰਨ ਵਾਰ ਮੇਰੀ ਨੱਕ ਵਿਚ ਪਾਈਪ ਪਾਈ। ਮੇਰੀ ਨੱਕ ਵਿਚੋਂ ਖੂਨ ਵੱਗ ਰਿਹਾ ਹੈ ਅਤੇ ਦਰਦ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਉਦੋਂ ਹੋਇਆ ਹੋਵੇਗਾ, ਜਦੋਂ ਇਕ ਹਿਰਾਸਤ ਕੇਂਦਰ ਵਿਚ ਭੁੱਖ ਹੜਤਾਲ ‘ਤੇ ਬੈਠੇ ਉਨ੍ਹਾਂ ਦੇ ਮੁਵੱਕਿਲਾਂ ਨੂੰ ਦੋ ਹਫਤੇ ਪਹਿਲਾਂ ਆਈ.ਵੀ. ਡਰਿੱਪ ਰਾਹੀਂ ਜ਼ਬਰਦਸਤੀ ਖਾਣਾ ਖਵਾਉਣ ਦੀ ਕੋਸ਼ਿਸ਼ ਕੀਤੀ ਗਈ।
ਵਕੀਲ ਨੇ ਵੀਰਵਾਰ ਨੂੰ ਦੱਸਿਆ ਕਿ ਪਨਾਹ ਮੰਗ ਰਹੇ ਭਾਰਤ ਦੇ ਲੋਕਾਂ ਵਿਚੋਂ ਇਕ ਨੂੰ ਉਨ੍ਹਾਂ ਕੋਲ ਵ੍ਹੀਲ ਚੇਅਰ ‘ਤੇ ਲਿਆਂਦਾ ਗਿਆ। ਉਨ੍ਹਾਂ ਦੀ ਨੱਕ ਵਿਚ ਪਾਈਪ ਪਾਏ ਗਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਖਵਾਏ ਜਾਣ ਬਾਰੇ ਦੱਸਿਆ। ਕੋਚਾਰਡੋ ਨੇ ਕਿਹਾ ਕਿ ਉਨ੍ਹਾਂ ਨੇ ਦੱਸਿਆ ਕਿ ਇਹ ਭਿਆਨਕ ਤਕਲੀਫਦੇਹ ਅਤੇ ਭਿਆਨਕ ਅਨੁਭਵ ਸੀ। ਇਥੋਂ ਤੱਕ ਕਿ ਜਦੋਂ ਮੈਂ ਵੀ ਗੱਲ ਕੀਤੀ ਤਾਂ ਉਹ ਪ੍ਰੇਸ਼ਾਨ ਨਜ਼ਰ ਆਇਆ। ਇਮੀਗ੍ਰੇਸ਼ਨ ਅਤੇ ਕਸਟਮਸ ਇਨਫੋਰਸਮੈਂਟ ਡਿਪਾਰਟਮੈਂਟ ਨੇ ਇਸ ‘ਤੇ ਟਿੱਪਣੀ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਜਨਵਰੀ ਵਿਚ ਅਲ ਪਾਸੋ ਪ੍ਰੋਸੇਸਿੰਗ ਸੈਂਟਰ ਵਿਚ 9 ਲੋਕਾਂ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਾਣਾ ਖਵਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article