PUNJABMAILUSA.COM

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

 Breaking News

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!
September 14
21:55 2018

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰੈਡਮੰਡ ਸਥਿਤ ਸੂਚਨਾ ਤੇ ਤਕਨੀਕ ਕੰਪਨੀ ’ਤੇ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਕਾਨ ਜ਼ੁਰਮਾਨਾ ਲਾਇਆ ਗਿਆ ਹੈ। ਅਮਰੀਕੀ ਲੇਬਰ ਵਿਭਾਗ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਪੀਪਲ ਟੈਕ ਗਰੁੱਪ ਨਾਂ ਦੀ ਕੰਪਨੀ ਨੇ H1B ਵੀਜ਼ਾ ਧਾਰਕ ਮੁਲਾਜ਼ਮਾਂ ਨੂੰ ਤੈਅ ਤਨਖ਼ਾਹ ਦੇ ਮੁਕਾਬਲੇ ਬੇਹੱਦ ਘੱਟ ਤਨਖ਼ਾਹ ਦੇ ਕੇ H1B ਵੀਜ਼ਾ ਨਿਯਮਾਂ ਦੀ ਉਲੰਘਣਾ ਕੀਤੀ ਹੈ। ਕੰਪਨੀ ਦੇ ਦਫ਼ਤਰ ਵਿੱਚ ਭਾਰਤ ਦੇ ਬੰਗਲੁਰੂ ਤੇ ਹੈਦਰਾਬਾਦ ਵਿੱਚ ਸਥਿਤ ਹਨ। ਜਾਂਚ ਪਿੱਛੋਂ ਪੀਪਲ ਟੈੱਕ ਗਰੁੱਪ ਨੂੰ ਆਪਣੇ 12 ਵਰਕਰਾਂ ਨੂੰ 3,09,914 ਡਾਲਰ ਦਾ ਭਗੁਤਾਨ ਕਰਨ ਲਈ ਕਿਹਾ ਗਿਆ ਹੈ। ਵਿਭਾਗ ਨੇ ਕੰਪਨੀ ’ਤੇ 45,564 ਡਾਲਰ ਦਾ ਜ਼ੁਰਮਾਨਾ ਵੀ ਲਾਇਆ ਹੈ।
ਵਿਭਾਗ ਦਾ ਕਹਿਣਾ ਹੈ ਕਿ ਕੰਪਨੀ ਨੇ ਇਨ੍ਹਾਂ ਵਰਕਰਾਂ ਨੂੰ ਅਨੁਭਵਹੀਣ ਵਰਕਰਾਂ ਜਿੰਨੀ ਤਨਖ਼ਾਹ ਦਿੱਤੀ ਜਦਕਿ ਉਹ ਬੇਹੱਦ ਅਨੁਭਵੀ ਸਨ ਤੇ ਹੁਨਰਮੰਦ ਵਰਕਰਾਂ ਦੇ ਸਮਾਨ ਕੰਮ ਕਰ ਰਹੇ ਸਨ। ਇਸ ਲਈ ਉਨ੍ਹਾਂ ਨੂੰ ਵਧੇਰੇ ਤਨਖ਼ਾਹ ਮਿਲਣੀ ਚਾਹੀਦੀ ਸੀ। ਕੰਪਨੀ ਨੇ ਮੁਲਾਜ਼ਮਾਂ ਨੂੰ ਉਸ ਸਮੇਂ ਦੀ ਤਨਖ਼ਾਹ ਨਹੀਂ ਦਿੱਤੀ ਜਦੋਂ ਉਨ੍ਹਾਂ ਨੂੰ ਕੋਈ ਕੰਮ ਨਹੀਂ ਦਿੱਤਾ ਗਿਆ ਸੀ। ਕਾਨੂੰਨ ਮੁਤਾਬਕ ਮੁਲਾਜ਼ਮਾਂ ਨੂੰ ਉਸ ਸਮੇਂ ਦੀ ਤਨਖ਼ਾਹ ਵੀ ਮਿਲਣੀ ਚਾਹੀਦੀ ਸੀ।
ਕੀ ਹੁੰਦਾ ਹੈ H1B ਵੀਜ਼ਾ
ਇਹ ਇੱਕ ਤਰ੍ਹਾਂ ਦਾ ਗੈਰ ਪ੍ਰਵਾਸੀ ਵੀਜ਼ਾ ਹੈ। ਇਹ ਕੁਸ਼ਲ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਦੀ ਅਮਰੀਕਾ ਵਿੱਚ ਕਮੀ ਹੋਏ। ਇਹ ਵੀਜ਼ਾ ਇਨ੍ਹਾਂ ਕਰਮਚਾਰੀਆਂ ਨੂੰ ਅਮਰੀਕਾ ’ਚ ਕੰਮ ਕਰਨ ਲਈ ਦਿੱਤਾ ਜਾਂਦਾ ਹੈ। ਇਸ ਵੀਜ਼ੇ ਦੀ ਮਿਆਦ 6 ਸਾਲਾਂ ਤਕ ਹੁੰਦੀ ਹੈ। ਵੀਜ਼ੇ ਦੇ 5 ਸਾਲ ਪੂਰੇ ਹੋਣ ’ਤੇ ਅਮਰੀਕਾ ਦੀ ਸਥਾਈ ਨਾਗਰਿਕਤਾ ਲਈ ਅਪਲਾਈ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article