PUNJABMAILUSA.COM

ਅਮਰੀਕਾ ‘ਚ ਹੈਰੋਇਨ ਦੀ ਜ਼ਿਆਦਾ ਮਾਤਰਾ ਲੈਣ ਵਾਲੇ ਕਈ ਲੋਕਾਂ ਦੀ ਮੌਤ

ਅਮਰੀਕਾ ‘ਚ ਹੈਰੋਇਨ ਦੀ ਜ਼ਿਆਦਾ ਮਾਤਰਾ ਲੈਣ ਵਾਲੇ ਕਈ ਲੋਕਾਂ ਦੀ ਮੌਤ

ਅਮਰੀਕਾ ‘ਚ ਹੈਰੋਇਨ ਦੀ ਜ਼ਿਆਦਾ ਮਾਤਰਾ ਲੈਣ ਵਾਲੇ ਕਈ ਲੋਕਾਂ ਦੀ ਮੌਤ
August 27
09:34 2016

Herione
ਸਿਨਸਿਨਾਟੀ, 27 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਕਈ ਰਾਜਾਂ ਵਿਚ ਹਾਲ ਹੀ ਵਿਚ ਹੈਰੋਇਨ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਕਈ ਲੋਕਾਂ ਦੀ ਮੌਤ ਹੋਈ ਹੈ ਅਤੇ ਦਰਜਨਾਂ ਹੋਰ ਪ੍ਰਭਾਵਤ ਹੋਏ ਹਨ। ਅਧਿਕਾਰੀ ਇਸ ਤਰ੍ਹਾਂ ਦੀ ਵਧਦੀ ਘਟਨਾਵਾ ਨੂੰ ਰੋਕਣ ਦੇ ਲਈ ਕੋਸ਼ਿਸ਼ ਕਰ ਰਹੇ ਹਨ।
ਇੰਡੀਆਨਾ, ਕੇਂਟੁਕੀ, ਓਹਾਇਓ ਅਤੇ ਵੈਸਟ ਵਰਜੀਨੀਆ ਵਿਚ ਪਿਛਲੇ ਕੁਝ ਦਿਨਾਂ ਤੋਂ ਬਚਾਅ ਕਰਮਚਾਰੀ ਜ਼ਿਆਦਾ ਮਾਤਰਾ ਵਿਚ ਨਸ਼ੀਲਾ ਪਦਦਾਰਥ ਲੈਣ ਵਾਲਿਆਂ ਨੂੰ ਬਚਾਉਣ ਦੇ ਲਈ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾ ਰਹੇ ਹਨ।
ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚਲ ਸਕਿਆ ਹੈ ਕਿ ਇਸ ਤਰ੍ਹਾਂ ਦੀ ਘਟਨਾਵਾਂ ਦੌਰਾਨ ਕੌਣ ਵਿਅਕਤੀ ਜਾਂ ਸੰਗਠਨ ਜ਼ਿੰਮੇਦਾਰ ਹੈ। ਸਿਨਸਿਨਾਟੀ ਵਿਚ ਪੁਲਿਸ ਨੇ ਪਿਛਲੇ ਦੋ ਦਿਨਾਂ ਵਿਚ ਹੈਰੋਇਨ ਦਾ ਜ਼ਿਆਦਾ ਮਾਤਰਾ ਵਿਚ ਸੇਵਨਂ ਕਰਨ ਦੀ 78 ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਅੱਜ ਆਮ ਲੋਕਾਂ ਨੂੰ ਹੈਰੋਇਨ ਦੇ ਸਰੋਤਾਂ ਦੀ ਪਛਾਣ ਕਰਨ ਲਈ ਕਿਹਾ। ਲਟਨ ਕਾਊਂਟੀ ਦੇ ਅਧਿਕਾਰੀ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਜਨਤਕ ਸਿਹਤ ਸਬੰਧੀ ਐਮਰਜੈਂਸੀ ਸੇਵਾਵਾਂ ਲੈ ਰਹੇ ਹਨ। ਕਾਊਂਟੀ ਦੇ ਸਿਹਤ ਕਮਿਸ਼ਨਰ ਟਿਮ ਇਨਗਰਾਮ ਨੇ ਕਿਹਾ ਹੈ ਕਿ ਪਿਛਲੇ ਛੇ ਦਿਨਾਂ ਵਿਚ ਐਮਰਜੈਂਸੀ ਸੇਵਾਵਾਂ ਵਿਚ ਵਾਧਾ ਹੋਇਆ ਹੈ। ਇਸ ਹਫ਼ਤੇ ਨਸ਼ੀਲੇ ਪਦਾਰਥਾਂ ਦੀ ‘ਓਵਰਡੋਜ਼’ ਦੇ 174 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਓਹਾਇਓ ਵਿਚ ਪਿਛਲੇ ਸਾਲ ਜ਼ਿਆਦਾ ਮਾਤਰਾ ਵਿਚ ਨਸ਼ੀਲੇ ਪਦਾਰਥ ਲੈਣ ਨਾਲ 3,050 ਲੋਕਾਂ ਦੀ ਮੌਤ ਹੋਈ ਸੀ। ਜੋ ਔਸਤਨ ਨਾਲੋਂ ਅੱਠ ਪ੍ਰਤੀਸ਼ਤ ਜ਼ਿਆਦਾ ਹੈ।
ਬਿਮਾਰੀ ਕੰਟਰੋਲ ਅਤੇ ਰੋਕਥਾਮ ਕੇਂਦਰ ਦੇ ਹਾਲੀਆ ਅੰਕੜੇ ਮੁਤਾਬਕ ਅਮਰੀਕਾ ਵਿਚ 2014 ਦੌਰਾਨ ਜ਼ਿਆਦਾ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੇ ਕਾਰਨ 47,055 ਲੋਕਾਂ ਦੀ ਮੌਤ ਹੋਈ ਸੀ। ਇਹ ਅੰਕੜਾ ਪਿਛਲੇ ਸਾਲ ਦੀ ਤੁਲਨਾ ਵਿਚ ਸੱਤ ਪ੍ਰਤੀਸ਼ਤ ਜ਼ਿਆਦਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article