PUNJABMAILUSA.COM

ਅਮਰੀਕਾ ‘ਚ ਹੈ ‘ਸਵਰਗ ਦੀ ਪੌੜ੍ਹੀ’ , ਚੜ੍ਹਨ ਲਈ ਆਉਂਦੇ ਹਨ ਸੈਂਕੜੇ ਲੋਕ

ਅਮਰੀਕਾ ‘ਚ ਹੈ ‘ਸਵਰਗ ਦੀ ਪੌੜ੍ਹੀ’ , ਚੜ੍ਹਨ ਲਈ ਆਉਂਦੇ ਹਨ ਸੈਂਕੜੇ ਲੋਕ

ਅਮਰੀਕਾ ‘ਚ ਹੈ  ‘ਸਵਰਗ ਦੀ ਪੌੜ੍ਹੀ’ , ਚੜ੍ਹਨ ਲਈ ਆਉਂਦੇ ਹਨ ਸੈਂਕੜੇ ਲੋਕ
March 26
21:27 2016

35008__front
ਹਵਾਈ (ਅਮਰੀਕਾ), 26 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਹਵਾਈ ਸੂਬੇ ਵਿੱਚ ਚਾਰ ਹਜ਼ਾਰ ਸਟੈੱਪਾਂ ਵਾਲੀ ਇੱਕ ਪੌੜ੍ਹੀ ਹੈ, ਜੋ ਵੈਲੀ ਆਫ ਹੇਕੂ ਤੋਂ ਲੋਕਾਂ ਨੂੰ 2800 ਫੁੱਟ ਉਪਰ ਪਹੁੰਚਾਉਂਦੀ ਹੈ। ‘ਸਵਰਗ ਦੀ ਪੌੜ੍ਹੀ’ ਨਾਂ ਨਾਲ ਮਸ਼ਹੂਰ ਇਸ ਪੌੜ੍ਹੀ ‘ਤੇ ਚੜ੍ਹਨ ਲਈ ਹਰ ਸਾਲ ਸੈਂਕੜੇ ਲੋਕ ਹਵਾਈ ਸੂਬੇ ਵਿੱਚ ਆਉਂਦੇ ਹਨ। ਇਹ ਪੌੜ੍ਹੀ ਕੇਹੀ-ਏ-ਕਹੋਈ ਨਾਂ ਦੀ ਉੱਚੀ ਥਾਂ ‘ਤੇ ਲੈ ਜਾਂਦੀ ਹੈ। ਹਾਲਾਂਕਿ ਇਸ ਪੌੜ੍ਹੀ ‘ਤੇ ਚੱਲਣਾ ਗੈਰ-ਕਾਨੂੰਨੀ ਹੈ, ਫਿਰ ਵੀ ਸੈਂਕੜੇ ਲੋਕ ਪੌੜ੍ਹੀ ‘ਤੇ ਚੜ੍ਹਨ ਲਈ ਆਉਂਦੇ ਹਨ। ਸੁਰੱਖਿਆ ਗਾਰਡ ਤੋਂ ਬਚਣ ਲਈ ਲੋਕ ਕਾਫੀ ਸਵੇਰੇ ਪਹੁੰਚ ਜਾਂਦੇ ਹਨ। ਕਿਉਂਕਿ ਇਹ ਖੇਤਰ ਕਾਫੀ ਦਿਲ ਖਿੱਚਵਾਂ ਹੈ ਅਤੇ ਲੋਕ ਖੂਬਸੂਰਤ ਪਹਾੜਾਂ ਦਾ ਨਜ਼ਾਰਾ ਦੇਖਣਾ ਚਾਹੁੰਦੇ ਹਨ। ਕਈ ਯਾਤਰੀਆਂ ਨੇ ਇੱਥੇ ਘੁੰਮਣ ਬਾਅਦ ਕਿਹਾ ਹੈ ਕਿ ਉਹ ਇਸ ਯਾਤਰਾ ਨੂੰ ਕਦੇ ਨਹੀਂ ਭੁੱਲਣਗੇ। ਦਰਅਸਲ, ਇਸ ਦਾ ਨਿਰਮਾਣ 1942 ਵਿੱਚ ਅਮਰੀਕੀ ਫੌਜ ਨੇ ਐਂਟੀਨਾ ਲਗਾਉਣ ਲਈ ਕੀਤਾ ਸੀ ਤਾਂ ਜੋ ਇੱਕ ਪਾਸੇ ਤੋਂ ਦੂਜੇ ਪਾਸੇ ਰੇਡਿਓ ਸੰਚਾਰ ਹੋ ਸਕੇ। ਬਾਅਦ ਵਿੱਚ ਇਸ ਐਂਟੀਨੇ ਨੂੰ ਅਮਰੀਕਾ ਦੇ ਕੋਸਟ ਗਾਰਡ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਹੁਣ ਵੀ ਇੱਥੇ 2 ਲੱਖ ਵਾਟ ਰੇਡਿਓ ਐਂਟੀਨਾ ਦੇਖਿਆ ਜਾ ਸਕਦਾ ਹੈ, ਜਿਸ ਨਾਲ ਕਾਫੀ ਦੂਰੀ ਤੱਕ ਸੰਚਾਰ ਸੰਭਵ ਹੈ। ਇਹ ਪੌੜ੍ਹੀ ਕੰਕਰੀਟ ਨਾਲ ਬਣੀ ਹੈ, ਪਰ ਪਹਿਲਾਂ ਇਸ ਨੂੰ ਲੱਕੜੀਆਂ ਨਾਲ ਬਣਾਇਆ ਗਿਆ ਸੀ। ਹੁਣ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪੌੜ੍ਹੀ ‘ਤੇ ਚੜਨ ਨੂੰ ਕਾਨੂੰਨੀ ਬਣਾਇਆ ਜਾਵੇ, ਪਰ ਸਰਕਾਰ ਦਾ ਕਹਿਣਾ ਹੈ ਕਿ ਪੌੜ੍ਹੀਆਂ ਦੇ ਰੱਖ-ਰਖਾਅ ਵਿੱਚ ਕਾਫੀ ਖਰਚ ਆਵੇਗਾ ਅਤੇ ਇਹ ਆਰਥਿਕ ਤੌਰ ‘ਤੇ ਲਾਭਦਾਇਕ ਨਹੀਂ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article