PUNJABMAILUSA.COM

ਅਮਰੀਕਾ ‘ਚ 10 ‘ਚੋਂ ਇਕ ਨੌਜਵਾਨ ਘਰੋਂ ਬੇਘਰ : ਸਰਵੇ

ਅਮਰੀਕਾ ‘ਚ 10 ‘ਚੋਂ ਇਕ ਨੌਜਵਾਨ ਘਰੋਂ ਬੇਘਰ : ਸਰਵੇ

ਅਮਰੀਕਾ ‘ਚ 10 ‘ਚੋਂ ਇਕ ਨੌਜਵਾਨ ਘਰੋਂ ਬੇਘਰ : ਸਰਵੇ
January 01
16:45 2018

ਵਾਸ਼ਿੰਗਟਨ, 1 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ 10 ‘ਚੋਂ ਇਕ ਨੌਜਵਾਨ ਘਰੋਂ ਬੇਘਰ ਹੈ। ਯੂਨੀਵਰਸਿਟੀ ਆਫ ਸ਼ਿਕਾਗੋ ਵਲੋਂ 2016-17 ‘ਚ ਕੀਤੇ ਇਕ ਸਰਵੇ ‘ਚ ਇਹ ਦਾਅਵਾ ਕੀਤਾ ਗਿਆ ਹੈ। ਸਰਵੇ ਦੀ ਰਿਪੋਰਟ ਮੁਤਾਬਕ ਘੱਟ ਤਨਖਾਹ, ਮਹਿੰਗੇ ਕਿਰਾਏ, ਪਰਿਵਾਰਿਕ ਅਸਥਿਰਤਾ ਦੇ ਕਾਰਨ ਨੌਜਵਾਨ ਘਰੋਂ ਬੇਘਰ ਹੋ ਰਹੇ ਹਨ। ਕੋਈ ਕਿਸੇ ਦੋਸਤ ਦੇ ਘਰੇ ਤਾਂ ਕੋਈ ਕਾਰ ‘ਚ ਸੌਂਦਾ ਹੈ। ਉਥੇ ਕਈ ਲੋਕ ਸੜਕਾਂ ‘ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ।
ਇਸ ਸਰਵੇ ‘ਚ ਦੇਸ਼ ਭਰ ਦੇ 26 ਹਜ਼ਾਰ ਲੋਕਾਂ ਨਾਲ ਗੱਲ ਕਰਕੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਕਿੰਨੇ ਨੌਜਵਾਨ ਤੇ ਕਿੰਨੇ ਪਰਿਵਾਰ ਬੇਘਰ ਹਨ। ਇਸ ਦਾ ਨਤੀਜਾ ਹੈਰਾਨ ਕਰ ਵਾਲਾ ਨਿਕਲਿਆ। ਸਰਵੇ ‘ਚ ਪਾਇਆ ਗਿਆ ਕਿ ਦੇਸ਼ ਦੇ 10 ਫੀਸਦੀ ਨੌਜਵਾਨ ਘਰੋਂ ਬੇਘਰ ਹਨ। ਜੇਕਰ ਇਸ ਦਾ ਹਿਸਾਬ ਲਗਾਇਆ ਜਾਵੇ ਤਾਂ ਅਮਰੀਕਾ ‘ਚ ਕੁੱਲ 35 ਲੱਖ ਨੌਜਵਾਨ ਬੇਘਰ ਹਨ। ਘਰ ਤੋਂ ਬਾਹਰ ਰਹਿਣ ਲਈ ਮਜਬੂਰ ਨਾਬਾਲਗਾਂ ਦੀ ਗਿਣਤੀ 6.6 ਲੱਖ ਹੈ।
ਮਾਹਰਾਂ ਦੇ ਮੁਤਾਬਕ ਘਰ ਤੋਂ ਭੱਜਣ ਵਾਲੇ ਬੱਚਿਆਂ ‘ਤੇ ਘਰੋਂ ਬੇਘਰ ਹੋਣ ਦਾ ਖਤਰਾ ਸਭ ਤੋਂ ਜ਼ਿਆਦਾ ਰਹਿੰਦਾ ਹੈ। ਕਈ ਵਾਰ ਸਮਲਿੰਗੀ ਹੋਣ ‘ਤੇ ਵੀ ਨੌਜਵਾਨਾਂ ਨੂੰ ਘਰ ਛੱਡਣਾ ਪੈ ਜਾਂਦਾ ਹੈ। ਪਹਿਲੀ ਵਾਰ ਕਿਸੇ ਸਰਵੇ ‘ਚ ਅਮਰੀਕਾ ਦੀ ਨੌਜਵਾਨ ਪੀੜੀ ਦੀ ਅਜਿਹੀ ਤਸਵੀਰ ਸਾਹਮਣੇ ਆਈ ਹੈ।
ਖੋਜਕਾਰ ਮੈਥਿਊ ਮੋਰਟਲ ਦੇ ਮੁਤਾਬਕ ਉਨ੍ਹਾਂ ਦਾ ਮਕਸਦ ਇਸ ਭਰਮ ਨੂੰ ਤੋੜਨਾ ਹੈ ਕਿ ਜ਼ਿਆਦਾਤਰ ਬਜ਼ੁਰਗ ਹੀ ਬੇਘਰ ਹੁੰਦੇ ਹਨ। ਸਰਵੇ ‘ਚ ਪਾਇਆ ਗਿਆ ਕਿ ਕਾਲਜ ਜਾਣ ਵਾਲੇ ਵਿਦਿਆਰਥੀ ਤੇ ਛੋਟੀ-ਮੋਟੀ ਨੌਕਰੀ ਕਰਨ ਵਾਲੇ ਵੀ ਘਰ ਲਈ ਸੰਘਰਸ਼ ਕਰ ਰਹੇ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਇਹੀ ਸਮੱਸਿਆ ਹੈ। ਬੇਘਰ ਲੋਕਾਂ ‘ਚ ਬਜ਼ੁਰਗ, ਨੌਜਵਾਨ ਤੇ ਬੱਚੇ ਵੀ ਸ਼ਾਮਲ ਹਨ। ਪਿਛਲੇ ਸਾਲ ਸਾਹਮਣੇ ਆਏ ਅੰਕੜਿਆਂ ‘ਚ ਬੇਘਰ ਪਰਿਵਾਰਾਂ ਦੀ ਗਿਣਤੀ ‘ਚ 30 ਫੀਸਦੀ ਦਾ ਵਾਧਾ ਹੋਇਆ ਹੈ। ਵਾਸ਼ਿੰਗਟਨ ‘ਚ ਇਕੱਲੇ ਰਹਿਣ ਵਾਲੇ ਨੌਜਵਾਨਾਂ ਦੀ ਤੁਲਨਾ ‘ਚ ਬੱਚੇ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਗਿਣਤੀ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article