PUNJABMAILUSA.COM

ਅਮਰੀਕਾ ‘ਚ 6 ਨਵੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਬੈਲਟ ਪੇਪਰ ਘਰਾਂ ‘ਚ ਪਹੁੰਚਣੇ ਸ਼ੁਰੂ

 Breaking News

October 10
12:01 2018

ਸੈਕਰਾਮੈਂਟੋ, 10 ਅਕਤੂਬਰ (ਪੰਜਾਬ ਮੇਲ)- 6 ਨਵੰਬਰ 2018 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਬੈਲਟ ਪੇਪਰ 8 ਅਕਤੂਬਰ ਤੋਂ ਡਾਕ ਰਾਹੀਂ ਘਰਾਂ ‘ਚ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਬੈਲਟ ਪੇਪਰ ‘ਚ ਇਲਾਕੇ ਦੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਵੱਖੋ-ਵੱਖ ਅਹੁਦਿਆਂ ਲਈ ਨਾਮ ਦਰਜ ਹੋਣਗੇ। ਅਮਰੀਕਾ ਦੇ ਸਿਟੀਜ਼ਨ ਅਤੇ ਜਿਸ ਵਿਅਕਤੀ ਦੀ ਵੋਟ ਬਣ ਚੁੱਕੀ ਹੈ, ਉਹ ਆਪਣੀ ਵੋਟ ਡਾਕ ਰਾਹੀਂ ਭੇਜ ਸਕਦਾ ਹੈ। ਇਸ ਤੋਂ ਇਲਾਵਾ ਉਹ ਇਸ ਬੈਲਟ ਪੇਪਰ ‘ਚ ਦਰਜ ਆਪਣੇ ਪਸੰਦੀਦਾ ਉਮੀਦਵਾਰ ਉਪਰ ਨਿਸ਼ਾਨ ਲਾ ਕੇ ਆਪਣੇ ਰਿਹਾਇਸ਼ ਦੇ ਨਜ਼ਦੀਕ ਬਣੇ ਵੱਖ-ਵੱਖ ਪੋਲਿੰਗ ਥਾਵਾਂ ‘ਤੇ ਆਪ ਜਾ ਕੇ ਵੀ ਇਸ ਨੂੰ ਦੇ ਸਕਦੇ ਹਨ। ਜੇ ਤੁਹਾਨੂੰ ਡਾਕ ਰਾਹੀਂ ਮਿਲੇ ਬੈਲਟ ਪੇਪਰ ‘ਚ ਕੱਟ-ਵੱਢ ਹੋ ਗਈ ਹੈ ਜਾਂ ਉਹ ਕਿਸੇ ਕਾਰਨ ਖਰਾਬ ਹੋ ਗਿਆ ਹੈ, ਤਾਂ ਤੁਸੀਂ ਦੁਬਾਰਾ ਵੀ ਬੈਲਟ ਪੇਪਰ ਦੀ ਮੰਗ ਫੋਨ ਰਾਹੀਂ ਜਾਂ ਈਮੇਲ ਰਾਹੀਂ ਕਰ ਸਕਦੇ ਹੋ ਅਤੇ ਉਸ ਨੂੰ ਭਰ ਕੇ ਵਾਪਸ ਈਮੇਲ ਕਰ ਸਕਦੇ ਹੋ। ਡਾਕ ਰਾਹੀਂ ਵੋਟ ਦੀ ਮਿਆਦ ਸੋਮਵਾਰ 8 ਅਕਤੂਬਰ 2018 ਤੋਂ ਮੰਗਲਵਾਰ 30 ਅਕਤੂਬਰ 2018 ਤੱਕ ਹੈ। ਇਸ ਤੋਂ ਇਲਾਵਾ ਜੇ ਤੁਸੀਂ ਡਾਕ ਰਾਹੀਂ ਜਾਂ ਕਿਸੇ ਹੋਰ ਤਰੀਕੇ ਰਾਹੀਂ ਆਪਣਾ ਬੈਲਟ ਪੇਪਰ ਪਹੁੰਚਦਾ ਨਹੀਂ ਕਰ ਸਕੇ, ਤਾਂ 6 ਨਵੰਬਰ ਨੂੰ ਆਪਣੇ ਨਜ਼ਦੀਕ ਬਣੇ ਕਿਸੇ ਵੀ ਪੋਲਿੰਗ ਬੂਥ ‘ਤੇ ਜਾ ਕੇ ਖੁਦ ਵੀ ਵੋਟ ਪਾਈ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ