PUNJABMAILUSA.COM

ਅਮਰੀਕਾ ‘ਚ 7400 ਭਾਰਤੀਆਂ ਨੇ ਮੰਗੀ ਸ਼ਰਨ : ਯੂ.ਐੱਨ.

ਅਮਰੀਕਾ ‘ਚ 7400 ਭਾਰਤੀਆਂ ਨੇ ਮੰਗੀ ਸ਼ਰਨ : ਯੂ.ਐੱਨ.

ਅਮਰੀਕਾ ‘ਚ 7400 ਭਾਰਤੀਆਂ ਨੇ ਮੰਗੀ ਸ਼ਰਨ : ਯੂ.ਐੱਨ.
June 21
14:29 2018

ਸੰਯੁਕਤ ਰਾਸ਼ਟਰ, 21 ਜੂਨ (ਪੰਜਾਬ ਮੇਲ)-ਅਮਰੀਕਾ ਵਿਚ ਸ਼ਰਨ ਲਈ ਪਿਛਲੇ ਸਾਲ ਭਾਰਤ ਤੋਂ ਸੱਤ ਹਜ਼ਾਰ ਅਰਜ਼ੀਆਂ ਆਈਆਂ ਸਨ। ਸ਼ਰਨਾਰਥੀਆਂ ਬਾਰੇ ਯੂ.ਐੱਨ. ਏਜੰਸੀ ਨੇ ਆਪਣੀ ਸਾਲਾਨਾ ਆਲਮੀ ਰੁਝਾਨਾਂ ਬਾਰੇ ਰਿਪੋਰਟ ਵਿਚ ਕਿਹਾ ਕਿ 2017 ਦੇ ਅੰਤ ਤੱਕ ਉਜਾੜੇ ਦੇ ਸ਼ਿਕਾਰ ਲੋਕਾਂ ਦੀ ਕੁੱਲ ਸੰਖਿਆ 6.85 ਕਰੋੜ ਸੀ ਜਿਸ ਵਿਚ 1.62 ਕਰੋੜ ਲੋਕ 2017 ਵਿਚ ਹੀ ਉਜੜੇ ਸਨ। ਇਸ ਲਿਹਾਜ਼ ਨਾਲ 44500 ਲੋਕ ਹਰ ਰੋਜ਼ ਉਜਾੜੇ ਜਾ ਰਹੇ ਸਨ।
ਪਿਛਲੇ ਪੰਜ ਸਾਲਾਂ ਦੌਰਾਨ ਹਿੰਸਾ ਤੇ ਅਤਿਆਚਾਰ ਉਜਾੜੇ ਦਾ ਸਭ ਤੋਂ ਵੱਡਾ ਕਾਰਨ ਬਣੇ ਹੋਏ ਸਨ। ਇਸ ਸੰਦਰਭ ਵਿਚ ਜਮਹੂਰੀ ਗਣਰਾਜ ਕਾਂਗੋ, ਦੱਖਣੀ ਸੂਡਾਨ ਦੀ ਜੰਗ ਤੇ ਮਿਆਂਮਾਰ ਵਿਚ ਹਿੰਸਾ ਕਾਰਨ ਉਜੜ ਕੇ ਆਏ ਰੋਹਿੰਗੀਆ ਸ਼ਰਨਾਰਥੀਆਂ ਦਾ ਬੰਗਲਾਦੇਸ਼ ਵੱਲ ਮੁਹਾਣ ਵੱਡੇ ਸੰਕਟ ਬਣੇ ਹੋਏ ਹਨ। ਵੱਡੀ ਗੱਲ ਇਹ ਹੈ ਕਿ ਸਭ ਤੋਂ ਵੱਧ ਅਸਰ ਵਿਕਾਸਸ਼ੀਲ ਮੁਲਕਾਂ ‘ਤੇ ਪੈ ਰਿਹਾ ਹੈ। ਅਮਰੀਕਾ ਵਿਚ ਮੱਧ ਅਮਰੀਕਾ ਦੇ ਉੱਤਰ ਤੋਂ ਆਉਣ ਵਾਲੇ ਸ਼ਰਨਾਰਥੀਆਂ ਦਾ ਰੁਝਾਨ ਜਾਰੀ ਸੀ। ਸਭ ਤੋਂ ਵੱਡੀ ਸੰਖਿਆ 49500 ਸਲਵਾਡੋਰ ਦੇ ਸ਼ਰਨਾਰਥੀਆਂ ਦੀ ਸੀ। ਵੈਨੇਜ਼ੁਏਲਾ ਤੋਂ ਸ਼ਰਨ ਮੰਗਣ ਵਾਲਿਆਂ ਦੀ ਸੰਖਿਆ 63 ਫ਼ੀਸਦ ਵਧ ਕੇ 29900 ਹੋ ਗਈ। 5000 ਤੋਂ ਵੱਧ ਸੱਖਿਆ ਵਾਲੇ ਮੁਲਕਾਂ ਵਿਚ ਮੈਕਸੀਕੋ (26100), ਚੀਨ (17400), ਹੈਤੀ (8600) ਤੇ ਭਾਰਤ (7400) ਸ਼ਾਮਲ ਹਨ। ਰਿਪੋਰਟ ਮੁਤਾਬਕ 2017 ਦੇ ਅੰਤ ਤੱਕ ਭਾਰਤ ਵਿਚ 197146 ਸ਼ਰਨਾਰਥੀ ਸਨ ਤੇ 10519 ਸ਼ਰਨ ਮੰਗਣ ਵਾਲਿਆਂ ਦੀਆਂ ਅਰਜ਼ੀਆਂ ਬਕਾਇਆ ਪਈਆਂ ਸਨ। ਸ਼ਰਨ ਲਈ ਦਾਵੇ ਦਾਇਰ ਕਰਨ ਵਾਲੇ ਮੁਲਕਾਂ ਵਿਚ ਸਭ ਤੋਂ ਵੱਧ ਸੰਖਿਆ 124000 ਅਫਗਾਨਿਸਤਾਨ ਦੀ ਸੀ ਜਿਨ੍ਹਾਂ ਨੇ 80 ਵੱਖ ਵੱਖ ਮੁਲਕਾਂ ਵਿਚ ਦਾਵੇ ਦਾਇਰ ਕੀਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article