PUNJABMAILUSA.COM

ਅਮਰੀਕਾ ਜਾਣ ਵਾਲਿਆਂ ਨੂੰ 5 ਸਾਲ ਦਾ ਸੋਸ਼ਲ ਮੀਡੀਆ ਰਿਕਾਰਡ ਅਤੇ 15 ਸਾਲ ਦਾ ਚਰਿੱਤਰ ਪ੍ਰਮਾਣ ਪੱਤਰ ਕਰਨਾ ਹੋਵੇਗਾ ਪੇਸ਼

ਅਮਰੀਕਾ ਜਾਣ ਵਾਲਿਆਂ ਨੂੰ 5 ਸਾਲ ਦਾ ਸੋਸ਼ਲ ਮੀਡੀਆ ਰਿਕਾਰਡ ਅਤੇ 15 ਸਾਲ ਦਾ ਚਰਿੱਤਰ ਪ੍ਰਮਾਣ ਪੱਤਰ ਕਰਨਾ ਹੋਵੇਗਾ ਪੇਸ਼

ਅਮਰੀਕਾ ਜਾਣ ਵਾਲਿਆਂ ਨੂੰ 5 ਸਾਲ ਦਾ ਸੋਸ਼ਲ ਮੀਡੀਆ ਰਿਕਾਰਡ ਅਤੇ 15 ਸਾਲ ਦਾ ਚਰਿੱਤਰ ਪ੍ਰਮਾਣ ਪੱਤਰ ਕਰਨਾ ਹੋਵੇਗਾ ਪੇਸ਼
June 02
08:53 2017


ਵਾਸ਼ਿੰਗਟਨ, 2 ਜੂਨ (ਪੰਜਾਬ ਮੇਲ)- ਅਮਰੀਕਾ ਜਾਣ ਦੀ ਇੱਛਾ ਰੱਖਣ ਵਾਲਿਆਂ ਨੂੰ ਹੁਣ ਆਪਣੇ ਵੀਜ਼ਾ ਬੇਨਤੀ ਪੱਤਰ ਦੇ ਨਾਲ ਪੰਜ ਸਾਲ ਦਾ ਸੋਸ਼ਲ ਮੀਡੀਆ ਰਿਕਾਰਡ ਅਤੇ 15 ਸਾਲ ਦਾ ਚਰਿੱਤਰ ਪ੍ਰਮਾਣ ਪੱਤਰ ਪੇਸ਼ ਕਰਨਾ ਹੋਵੇਗਾ। ਇਮੀਗ੍ਰੇਸ਼ਨ ਵਿਭਾਗ ਦੇ ਇਸ ਨਾਲ ਸਬੰਧਿਤ ਪ੍ਰਸਤਾਵ ਨੂੰ ਟਰੰਪ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਵੀਜ਼ਾ ਪ੍ਰਾਪਤ ਕਰਨ ਦੀ ਸਖ਼ਤ ਕੀਤੀ ਗਈ ਪ੍ਰਕਿਰਿਆ ਨਾਲ ਅਮਰੀਕਾ ਆਉਣ ਵਾਲਿਆਂ ਦੀ ਗਿਣਤੀ ਘਟੇਗੀ। ਆਲੋਚਕਾਂ ਦਾ ਕਹਿਣਾ ਹੈ ਕਿ ਇਸ ਨਾਲ ਵਿਦੇਸ਼ੀ ਵਿਦਿਆਰਥੀਆਂ ਅਤੇ ਵਿਗਿਆਨਕਾਂ ਦੇ ਵੀ ਅਮਰੀਕਾ ਆਉਣ ‘ਚ ਮੁਸ਼ਕਿਲ ਪੈਦਾ ਹੋਵੇਗੀ ਜਿਸ ਦਾ ਅਸਰ ਅਮਰੀਕਾ ਦੀ ਤਰੱਕੀ ‘ਤੇ ਪਵੇਗਾ। ਨਵੇਂ ਨਿਯਮਾਂ ਅਨੁਸਾਰ ਅਧਿਕਾਰੀ ਬਿਨੈਕਾਰ ਤੋਂ ਪੰਜ ਸਾਲ ਦਾ ਸੋਸ਼ਲ ਮੀਡੀਆ ਅਕਾਊਂਟ, ਈਮੇਲ ਐਡਰੈੱਸ, ਫੋਨ ਨੰਬਰਾਂ ਦਾ ਰਿਕਾਰਡ ਅਤੇ 15 ਸਾਲਾਂ ਦੀਆਂ ਜੀਵਨ ਨਾਲ ਜੁੜੀਆਂ ਮੁੱਖ ਘਟਨਾਵਾਂ ਦੀ ਜਾਣਕਾਰੀ ਮੰਗ ਸਕਦੇ ਹਨ। ਇਨ੍ਹਾਂ ‘ਚ 15 ਸਾਲਾਂ ਦਾ ਚਰਿੱਤਰ ਪ੍ਰਮਾਣ ਪੱਤਰ ਹੋ ਸਕਦਾ ਹੈ। ਇਹ ਸਪੱਸ਼ਟ ਨਹੀਂ ਹੈ ਕਿ ਇਹ ਪ੍ਰਮਾਣ ਪੱਤਰ ਸਵੈ ਪ੍ਰਮਾਣਿਤ ਹੋਵੇਗਾ ਜਾਂ ਕਿਸੇ ਸਰਕਾਰੀ ਅਧਿਕਾਰੀ ਵੱਲੋਂ ਪ੍ਰਮਾਣਿਤ ਕਰਾਉਣਾ ਹੋਵੇਗਾ। ਇੰਨਾ ਹੀ ਨਹੀਂ ਬਿਨੈਕਾਰ ਨੂੰ 15 ਸਾਲਾਂ ਦੀ ਯਾਤਰਾ ਦਾ ਵੇਰਵਾ ਵੀ ਅਰਜ਼ੀ ਦੇ ਨਾਲ ਨੱਥੀ ਕਰਨਾ ਹੋਵੇਗਾ। ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਅਨੁਸਾਰ ਅਜਿਹਾ ਰਾਸ਼ਟਰੀ ਸੁਰੱਖਿਆ ਦੇ ਲਿਹਾਜ਼ ਨਾਲ ਕੀਤਾ ਜਾ ਰਿਹਾ ਹੈ। ਬਿਨੈਕਾਰ ਦੇ ਬਾਰੇ ‘ਚ ਪ੍ਰਾਪਤ ਸੂਚਨਾਵਾਂ ਤੋਂ ਉਸ ਦੇ ਬਾਰੇ ‘ਚ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ। ਇਸ ਨਾਲ ਅੱਤਵਾਦੀ ਸੰਗਠਨਾਂ ਅਤੇ ਹੋਰ ਰਾਸ਼ਟਰ ਵਿਰੋਧੀ ਗਤੀਵਿਧੀਆਂ ਨਾਲ ਜੁੜੇ ਲੋਕਾਂ ਨੂੰ ਅਮਰੀਕਾ ‘ਚ ਦਾਖਲ ਹੋਣ ਤੋਂ ਰੋਕਣ ‘ਚ ਮਦਦ ਮਿਲੇਗੀ। ਰਾਸ਼ਟਰਪਤੀ ਡੋਨਾਲਡ ਟਰੰਪ ਅਹੁਦਾ ਸੰਭਾਲਣ ਦੇ ਸਮੇਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਲਈ ਅਮਰੀਕਾ ਅਤੇ ਸਰਹੱਦਾਂ ਦੀ ਸੁਰੱਖਿਆ ਅਹਿਮ ਮਸਲਾ ਹੋਵੇਗੀ। ਇਸ ਕਾਰਨ ਹੀ ਉਨ੍ਹਾਂ ਨੇ ਮੈਕਸੀਕੋ ਸਰਹੱਦ ‘ਤੇ ਦੀਵਾਰ ਖੜ੍ਹੀ ਕਰਨ ਦਾ ਐਲਾਨ ਕਰ ਰੱਖਿਆ ਹੈ ਜਿਥੋਂ ਵੱਡੀ ਗਿਣਤੀ ‘ਚ ਅਪਰਾਧੀ ਅਤੇ ਡਰੱਗ ਸਮੱਗਲਰ ਅਮਰੀਕਾ ‘ਚ ਘੁਸਪੈਠ ਕਰਦੇ ਹਨ। ਟਰੰਪ ਨੇ ਛੇ ਮੁਸਲਿਮ ਬਹੁਲਤਾ ਵਾਲੇ ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ‘ਚ ਦਾਖਲੇ ‘ਤੇ ਵੀ ਅਸਥਾਈ ਰੋਕ ਲਗਾਉਣ ਦਾ ਆਦੇਸ਼ ਦਿੱਤਾ ਸੀ। ਸਾਰੇ ਦੇਸ਼ਾਂ ਦੇ ਸ਼ਰਨਾਰਥੀਆਂ ਦੇ ਦਾਖਲੇ ‘ਤੇ ਵੀ ਰੋਗ ਲਗਾਈ ਸੀ। ਹਾਲਾਂਕਿ ਅਦਾਲਤ ਦੀ ਰੋਕ ਦੇ ਚੱਲਦਿਆਂ ਮੁਸਲਿਮਾਂ ਦਾ ਦਾਖਲਾ ਰੋਕਣ ਦਾ ਆਦੇਸ਼ ਲਾਗੂ ਨਹੀਂ ਹੋ ਸਕਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article