PUNJABMAILUSA.COM

ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਘਟੀ ਗਿਣਤੀ

ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਘਟੀ ਗਿਣਤੀ

ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਘਟੀ ਗਿਣਤੀ
September 14
22:00 2018

ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)- 8 ਸਾਲਾਂ ਵਿਚ ਪਹਿਲੀ ਵਾਰ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਕਮੀ ਦੇਖਣ ਨੂੰ ਮਿਲੀ ਹੈ। 2017 ਵਿਚ ਕਰੀਬ 11 ਲੱਖ 14 ਹਜ਼ਾਰ ਭਾਰਤੀ ਅਮਰੀਕਾ ਗਏ ਸੀ। ਇਹ ਗਿਣਤੀ ਇਸ ਦੇ ਪਿਛਲੇ ਸਾਲ ਦੇ ਮੁਕਾਬਲੇ 5 ਫ਼ੀਸਦੀ ਘੱਟ ਹੈ। 2016 ਵਿਚ 11.72 ਲੱਖ ਭਾਰਤੀ, ਅਮਰੀਕਾ ਗਏ ਸਨ। ਅਮਰੀਕਾ ਦੇ ਡਿਪਾਰਟਮੈਂਟ ਆਫ਼ ਨੈਸ਼ਨਲ ਟਰੈਵਲ ਐਂਡ ਟਰੇਡ ਆਫ਼ਿਸ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਨੈਸ਼ਨਲ ਟਰੈਵਲ ਐਂਡ ਟਰੇਡ ਆਫ਼ਿਸ ਨੇ ਅਪ੍ਰੈਲ ਵਿਚ ਵਿਦੇਸ਼ੀ ਯਾਤਰੀਆਂ ਦੇ ਅੰਕੜੇ ਨੂੰ ਜਾਰੀ ਕਰਨ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤਾ ਸੀ। ਯੂਐਸ ਕਸਟਮ ਐਂਡ ਬਾਰਡਰ ਪ੍ਰੋਟੈਕਸ਼ਨ ਤੋਂ ਮਿਲੇ ਰਿਕਾਰਡ ਵਿਚ ਗਲਤੀਆਂ ਦੇ ਚਲਦਿਆਂ ਅਜਿਹਾ ਫ਼ੈਸਲਾ ਕੀਤਾ ਗਿਆ। ਇਸ ਕਾਰਨ ਕਰਕੇ 2017 ਵਿਚ ਅਮਰੀਕਾ ਜਾਣ ਵਾਲੇ ਵਿਦੇਸ਼ੀ ਯਾਤਰੀਆਂ ਦੀ ਗਿਣਤੀ ਦੀ ਜਾਣਕਾਰੀ ਨਹੀਂ ਮਿਲ ਰਹੀ ਸੀ। ਬੁਧਵਾਰ ਨੂੰ ਨੈਸ਼ਨਲ ਟਰੈਵਲ ਐਂਡ ਟਰੇਡ ਆਫ਼ਿਸ ਨੇ ਇਸ ਜਾਣਕਾਰੀ ਨੂੰ ਜਾਰੀ ਕਰ ਦਿੱਤਾ। ਇਸ ਤੋਂ ਬਾਅਦ ਪਤਾ ਚਲਦਾ ਹੈ ਕਿ ਭਾਰਤੀਆਂ ਦੀ ਗਿਣਤੀ ਵਿਚ ਕਮੀ ਆਈ ਹੈ। ਇਸ ਤੋਂ ਪਹਿਲਾਂ 2009 ਵਿਚ 5.5 ਲੱਖ ਭਾਰਤੀਆਂ ਨੇ ਅਮਰੀਕਾ ਵਿਚ ਯਾਤਰਾ ਕੀਤੀ ਸੀ। ਤਦ ਇਸ ਗਿਣਤੀ ਵਿਚ ਇਸ ਦੇ ਪਿਛਲੇ ਸਾਲ ਦੇ ਮੁਕਾਬਲੇ ਵਿਚ 8 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਸੀ। ਇਹ ਉਹ ਦੌਰਾ ਸੀ ਜਦ ਵਿਸ਼ਵ ਭਰ ਵਿਚ ਮੰਦੀ ਨੇ ਦੁਨੀਆ ਨੂੰ ਅਪਣੀ ਲਪੇਟ ਵਿਚ ਲਿਆ ਸੀ। ਲੋਕਾਂ ਨੇ ਅਪਣੇ ਖ਼ਰਚਿਆਂ ਵਿਚ ਕਟੌਤੀ ਕੀਤੀ ਸੀ।ਇਸ ਦੇ ਬਾਅਦ ਤੋਂ 2016 ਤੱਕ ਹਰ ਸਾਲ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵਾਧਾ ਹੀ ਦੇਖਣ ਨੂੰ ਮਿਲਿਆ ਸੀ। ਨੈਸ਼ਨਲ ਟਰੈਵਲ ਐਂਡ ਟਰੇਡ ਆਫ਼ਿਸ ਨੇ 2018 ਤੋਂ 2022 ਦੇ ਵਿਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵਾਧੇ ਦਾ ਅਨੁਮਾਨ ਜਤਾਇਆ ਹੈ। ਟਰੈਵਲ ਇੰਡਸਟਰੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਵਿਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ 10-12 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਸਥਿਤ ਇਕ ਟਰੈਵਲ ਏਜੰਟ ਦਾ ਕਹਿਣਾ ਹੈ ਕਿ ਹਾਲ ਦੇ ਸਮੇਂ ਵਿਚ ਅਮਰੀਕਾ ਨੂੰ ਲੈ ਕੇ ਇਕ ਅਜਿਹੀ ਸੋਚ ਬਣੀ ਹੈ ਕਿ ਉਥੇ ਦੀ ਯਾਤਰਾ ਮੁਸ਼ਕਲ ਹੋ ਗਈ ਹੈ। ਉਨ੍ਹਾਂ ਮੁਤਾਬਕ ਅਮਰੀਕਾ ਵਿਚ ਕੁਝ ਦੇਸ਼ਾਂ ਦੇ ਲੋਕਾਂ ਦੀ ਐਂਟਰੀ ‘ਤੇ ਰੋਕ ਲਗਾਉਣ ਦੇ ਫ਼ੈਸਲੇ ਤੋਂ ਬਾਅਦ ਅਜਿਹੀ ਧਾਰਣਾ ਬਣੀ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗਲਤ ਧਾਰਣਾ ਅਤੇ ਚੰਗੇ ਯਾਤਰੀਆਂ ਦੇ ਲਈ ਅਮਰੀਕਾ ਜਿਹਾ ਸੀ ਉਸ ਤਰ੍ਹਾਂ ਹੀ ਅੱਜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article