PUNJABMAILUSA.COM

ਅਮਰੀਕਾ ਤੇ ਆਸਟ੍ਰੇਲੀਆ ਵੱਲੋਂ ਹਾਂਗਕਾਂਗ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਅਲਰਟ ਜਾਰੀ

ਅਮਰੀਕਾ ਤੇ ਆਸਟ੍ਰੇਲੀਆ ਵੱਲੋਂ ਹਾਂਗਕਾਂਗ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਅਲਰਟ ਜਾਰੀ

ਅਮਰੀਕਾ ਤੇ ਆਸਟ੍ਰੇਲੀਆ ਵੱਲੋਂ ਹਾਂਗਕਾਂਗ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਅਲਰਟ ਜਾਰੀ
August 09
14:31 2019

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)-ਅਮਰੀਕੀ ਅਤੇ ਆਸਟ੍ਰੇਲੀਆ ਸਰਕਾਰ ਨੇ ਹਾਂਗਕਾਂਗ ‘ਚ ਲੋਕਤੰਤਰ ਸਮਰਥਕ ਪ੍ਰਦਰਸ਼ਨਾਂ ਦੇ ਚੱਲਦਿਆਂ ਹਿੰਸਾ ਵਧਣ ਦੇ ਕਾਰਣ ਵੀਰਵਾਰ ਨੂੰ ਆਪਣੇ ਨਾਗਰਿਕਾਂ ਨੂੰ ਚੀਨ ਦੇ ਇਸ ਸ਼ਹਿਰ ‘ਚ ਨਾ ਜਾਣ ਦੀ ਸਲਾਹ ਦਿੱਤੀ ਹੈ। ਅਮਰੀਕਾ ਨੇ ਅਲਰਟ ਦੇ ਲੈਵਲ ਨੂੰ ਦੂਜੇ ਪੱਧਰ ਤਕ ਵਧਾ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੂਜੇ ਲੈਵਲ ਦੀ ਟ੍ਰੈਵਲ ਐਡਵਾਇਜ਼ਰੀ ਜਾਰੀ ਕਰਦੇ ਹੋਏ ਹਾਂਗਕਾਂਗ ‘ਚ ਬਣੀ ਹੋਈ ਅਸ਼ਾਂਤੀ ਕਾਰਨ ਆਪਣੇ ਨਾਗਰਿਕਾਂ ਨੂੰ ਜ਼ਿਆਦਾ ਅਲਰਟ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਭੀੜ ਵਾਲੇ ਸਥਾਨਾਂ ‘ਤੇ ਨਾ ਜਾਣ ਅਤੇ ਪ੍ਰਦਰਸ਼ਨ ਵਾਲੇ ਇਲਾਕੇ ‘ਚ ਅਚਾਨਕ ਪੁੱਜਣ ‘ਤੇ ਅਲਰਟ ਰਹਿਣ ਦੀ ਅਪੀਲ ਕੀਤੀ ਹੈ।
ਹਾਂਗਕਾਂਗ ‘ਚ ਪ੍ਰਦਰਸ਼ਨ ਦੋ ਮਹੀਨੇ ਪਹਿਲਾਂ ਇਕ ਪ੍ਰਸਤਾਵਿਤ ਹਵਾਲਗੀ ਬਿੱਲ ਨੂੰ ਲੈ ਕੇ ਸ਼ੁਰੂ ਹੋਇਆ ਸੀ। ਇਸ ਪ੍ਰਸਤਾਵ ‘ਚ ਸ਼ੱਕੀਆਂ ਨੂੰ ਚੀਨ ਹਵਾਲਗੀ ਕਰਨ ਦਾ ਨਿਯਮ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼ੱਕੀਆਂ ਨੂੰ ਚੀਨ ਹਵਾਲਗੀ ਕਰਨ ‘ਤੇ ਉਨ੍ਹਾਂ ਨੂੰ ਤਸ਼ੱਦਦ ਦਿੱਤੇ ਜਾਣ ਅਤੇ ਗਲਤ ਤਰੀਕੇ ਨਾਲ ਮੁਕੱਦਮਿਆਂ ‘ਚ ਫਸਾਏ ਜਾਣ ਦਾ ਸ਼ੱਕ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਹੋਰ ਵੀ ਕਈ ਮੰਗਾਂ ਮਨਵਾਉਣ ਲਈ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪੁਲਿਸ ਇਨ੍ਹਾਂ ਨੂੰ ਹਟਾਉਣ ਲਈ ਹੰਝੂ ਗੈਸ ਦੀ ਵਰਤੋਂ ਕਰ ਰਹੀ ਹੈ। ਪੁਲਸ ਨਾਲ ਕਈ ਪ੍ਰਦਰਸ਼ਨਕਾਰੀਆਂ ਦੀ ਝੜਪ ਵੀ ਹੋ ਚੁੱਕੀ ਹੈ ਤੇ ਪੁਲਿਸ ਕਈਆਂ ਨੂੰ ਹਿਰਾਸਤ ‘ਚ ਲੈ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

Read Full Article
    ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

Read Full Article
    ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

Read Full Article
    ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

Read Full Article
    ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

Read Full Article
    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article