PUNJABMAILUSA.COM

ਅਮਰੀਕਾ ਤੇ ਰੂਸ ਨਹੀਂ ਲਾਉਣਾ ਚਾਹੁੰਦੈ ‘ਕਿੱਲਰ ਰੋਬੋਟਸ’ ‘ਤੇ ਬੈਨ

 Breaking News

ਅਮਰੀਕਾ ਤੇ ਰੂਸ ਨਹੀਂ ਲਾਉਣਾ ਚਾਹੁੰਦੈ ‘ਕਿੱਲਰ ਰੋਬੋਟਸ’ ‘ਤੇ ਬੈਨ

ਅਮਰੀਕਾ ਤੇ ਰੂਸ ਨਹੀਂ ਲਾਉਣਾ ਚਾਹੁੰਦੈ  ‘ਕਿੱਲਰ ਰੋਬੋਟਸ’ ‘ਤੇ ਬੈਨ
September 07
16:26 2018

ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਅਮਰੀਕਾ ਅਤੇ ਰੂਸ ਕਿੱਲਰ ਰੋਬੋਟਸ ਨੂੰ ਬੈਨ ਕਰਨ ਦੇ ਪੱਖ ‘ਚ ਨਹੀਂ ਹਨ। ਪਿਛਲੇ ਦਿਨੀਂ ਜੈਨੇਵਾ ‘ਚ ਹੋਈ ਸੰਯੁਕਤ ਰਾਸ਼ਟਰ ਦੀ ਕਾਨਫਰੰਸ ‘ਚ ਇਨ੍ਹਾਂ ਦੋਵਾਂ ਦੇਸ਼ਾਂ ਨੇ ਉਸ ਸਮਝੌਤੇ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਦੇ ਤਹਿਤ ਕਿੱਲਰ ਰੋਬੋਟਸ ਨੂੰ ਬੈਨ ਕੀਤਾ ਜਾ ਸਕਦਾ ਹੈ।
ਕਿੱਲਰ ਰੋਬੋਟਸ ਖਿਲਾਫ ਅਭਿਆਨ ਚਲਾਉਣ ਵਾਲੇ ਇਕ ਸੰਗਠਨ ਦੇ ਕੁਆਰਡੀਨੇਟਰ ਮੈਰੀ ਵਾਰਹੇਮ ਨੇ ਆਖਿਆ ਕਿ ਇਹ ਕਾਫੀ ਦੁੱਖ ਵਾਲੀ ਘਟਨਾ ਹੈ ਕਿ 2 ਸਭ ਤੋਂ ਵੱਡੀਆਂ ਫੌਜੀ ਤਾਕਤਾਂ ਵਾਲੇ ਦੇਸ਼ਾਂ ਨੇ ਇਸ ‘ਤੇ ਬੈਨ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਦੱਖਣੀ ਕੋਰੀਆ, ਇਜ਼ਰਾਈਲ ਅਤੇ ਆਸਟ੍ਰੇਲੀਆ ਨੇ ਵੀ ਕਿੱਲਰ ਰੋਬੋਟਸ ਨੂੰ ਬੈਨ ਕਰਨ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਹੈ ਤਾਂ ਉਥੇ ਹੀ 26 ਦੇਸ਼ਾਂ ਨੇ ਕਿੱਲਰ ਰੋਬੋਟਸ ਨੂੰ ਬੈਨ ਕਰਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ।
ਸੀ. ਸੀ. ਡਬਲਯੂ. ਦੀ ਬੈਠਕ ਨੂੰ ਭਾਰਤ ਦੀ ਅਮਨਦੀਪ ਗਿੱਲ ਨੇ ਆਖਿਆ ਕਿ ਇਸ ਮਾਮਲੇ ‘ਚ 3 ਵੱਖ-ਵੱਖ ਗਰੁੱਪ ਹਨ। ਇਕ ਗਰੁੱਪ ਦਾ ਮੰਨਣਾ ਹੈ ਕਿ ਇਸ ‘ਤੇ ਪੂਰੀ ਤਰ੍ਹਾਂ ਨਾਲ ਰੋਕ ਲਾ ਦੇਣੀ ਚਾਹੀਦੀ ਹੈ। ਦੂਜੇ ਗਰੁੱਪ ਦਾ ਆਖਣਾ ਹੈ ਕਿ ਇਸ ਦੇ ਲਈ ਰਾਜਨੀਤਕ ਤੌਰ ‘ਤੇ ਨਿਯਮ ਬਣਾਏ ਜਾਣੇ ਚਾਹੀਦੇ ਹਨ ਅਤੇ ਤੀਜਾ ਗਰੁੱਪ ਕਹਿੰਦਾ ਹੈ ਕਿ ਇਸ ਨੂੰ ਲੈ ਕੇ ਫਿਲਹਾਲ ਕੋਈ ਨਿਯਮ ਨਹੀਂ ਬਣਾਏ ਜਾਣੇ ਚਾਹੀਦੇ ਪਰ ਗਿੱਲ ਦਾ ਮੰਨਣਾ ਹੈ ਕਿ ਇਹ ਆਈਰਨਮੈਨ ਅਤੇ ਟਰਮੀਨੇਟਰ ਦੀ ਤਰ੍ਹਾਂ ਨਹੀਂ ਹਨ। ਕਿੱਲਰ ਰੋਬੋਟ ਇਕ ਅਜਿਹਾ ਹਥਿਆਰ ਹੈ ਜੋ ਕਿਸੇ ਵੀ ਟਾਰਗੇਟ ਨੂੰ ਆਪਣੇ ਆਪ ਨਿਸ਼ਾਨੇ ‘ਤੇ ਲੈ ਕੇ ਖਤਮ ਕਰ ਸਕਦਾ ਹੈ। ਜੋ ਲੋਕ ਇਨ੍ਹਾਂ ਹਥਿਆਰਾਂ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਇਨਸਾਨੀਅਤ ਲਈ ਇਹ ਖਤਰਾ ਹੈ ਅਤੇ ਇਨ੍ਹਾਂ ‘ਤੇ ਰੋਕ ਲੱਗਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article