PUNJABMAILUSA.COM

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

 Breaking News

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ
August 09
07:42 2018

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)- ਸਾਈਬਰ ਸੁਰੱਖਿਆ ਅਤੇ ਖੁਫ਼ੀਆ ਮਾਹਰਾਂ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਸ ਹਫ਼ਤੇ ਮੁੜ ਤੋਂ ਪਾਬੰਦੀ ਲਗਾਏ ਜਾਣ ਦੇ ਵਿਰੋਧ ਵਿਚ ਈਰਾਨ ਸਾਈਬਰ ਹਮਲੇ ਕਰ ਸਕਦਾ ਹੈ। ਟਰੰਪ ਦੁਆਰਾ 2015 ਦੇ ਪਰਮਾਣੂ ਕਰਾਰ ਤੋਂ ਕਦਮ ਵਾਪਸ ਖਿੱਚੇ ਜਾਣ ਤੋ ਬਾਅਦ ਮਈ ਤੋਂ ਹੀ ਈਰਾਨ ਵਲੋਂ ਸਾਈਬਰ ਹਮਲੇ ਕੀਤੇ ਜਾਣ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ।
ਮਾਹਰਾਂ ਨੇ ਕਿਹਾ ਕਿ ਖ਼ਤਰਾ ਮੰਗਲਵਾਰ ਨੂੰ ਹੋਰ ਵਧ ਗਿਆ ਜਦ ਅਮਰੀਕਾ ਨੇ ਤਹਿਰਾਨ ਦੇ ਖ਼ਿਲਾਫ਼ ਆਰਥਿਕ ਪਾਬੰਦੀਆਂ ਨੂੰ ਮੁੜ ਤੋਂ ਲਾਗੂ ਕਰ ਦਿੱਤਾ। ਉਧਰ, ਈਰਾਨ ਨੇ ਅਪਣੀ ਸਾਈਬਰ ਸਮਰਥਾਵਾਂ ਦਾ ਇਸਤੇਮਾਲ ਹਮਲਾਵਰ ਮਕਸਦਾਂ ਦੇ ਲਈ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਸ ਨੇ ਅਮਰੀਕਾ ‘ਤੇ ਖੁਦ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਵੀ ਲਗਾਇਆ ਹੈ।
ਹਾਲਾਂਕਿ ਰਿਕਾਰਡਡ ਫਿਊਚਰ ਨਾਂ ਦੀ ਇਕ ਸਾਈਬਰ ਸੁਰੱਖਿਆ ਕੰਪਨੀ ਨੇ ਕਿਹਾ ਕਿ ਉਸ ਨੇ ਪਿਛਲੇ ਕੁਝ ਹਫ਼ਤਿਆਂ ਦੌਰਾਨ ਈਰਾਨ ਦੀ ਧਮਕੀ ਭਰੀ ਸਰਗਰਮੀਆਂ ਨਾਲ ਜੁੜੀ ਗੱਲਬਾਤ ਵਿਚ ਵਾਧਾ ਦੇਖਿਆ ਹੈ। ਅਮਰੀਕਾ ਦੇ ਰਾਸ਼ਟਰੀ ਖੁਫ਼ੀਆ ਨਿਦੇਸ਼ਕ ਦਫ਼ਤਰ ਵਿਚ ਸਾਬਕਾ ਈਰਾਨ ਪ੍ਰਬੰਧਕ ਨਾਰਮ ਰੂਲ ਨੇ ਕਿਹਾ ਕਿ ਉਨ੍ਹਾਂ ਲੱਗਦਾ ਹੈ ਕਿ ਇਸ ਗੱਲ ਦੀ ਆਸ਼ੰਕਾ ਹੈ ਕਿ ਈਰਾਨ ਸਾਈਬਰਸਪੇਸ ਵਿਚ ਵਿਰੋਧ ਦਰਜ ਕਰਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article