PUNJABMAILUSA.COM

ਅਮਰੀਕਾ ਤੋਂ ਕੱਢੇ ਗਏ ਡਿਪਲੋਮੈਟ ਪਰਤੇ ਰੂਸ

ਅਮਰੀਕਾ ਤੋਂ ਕੱਢੇ ਗਏ ਡਿਪਲੋਮੈਟ ਪਰਤੇ ਰੂਸ

ਅਮਰੀਕਾ ਤੋਂ ਕੱਢੇ ਗਏ ਡਿਪਲੋਮੈਟ ਪਰਤੇ ਰੂਸ
April 01
16:55 2018

ਮਾਸਕੋ, 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਤੋਂ ਕੱਢੇ ਗਏ ਡਿਪਲੋਮੈਟ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਲੈ ਕੇ ਇਕ ਜਹਾਜ਼ ਮਾਸਕੋ ਪਹੁੰਚ ਗਿਆ ਹੈ। ਰੂਸ ਦੀ ਸੰਵਾਦ ਕਮੇਟੀ ਨੇ ਕਿਹਾ ਕਿ ਨੁਕੋਵੋ ਹਵਾਈ ਅੱਡੇ ‘ਤੇ ਉੱਤਰੇ ਜਹਾਜ਼ ‘ਚ ਵਾਸ਼ਿੰਗਟਨ ‘ਚ ਰੂਸੀ ਦੂਤਘਰ ਦੇ ਡਿਪਲੋਮੈਟ ਸਵਾਰ ਸਨ। ਨਿਊਯਾਰਕ ਦੇ ਦੂਤਘਰ ਤੇ ਸੰਯੁਕਤ ਰਾਸ਼ਟਰ ‘ਚ ਤਾਇਨਾਤ ਡਿਪਲੋਮੈਟਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਲੈ ਕੇ ਇਕ ਹੋਰ ਜਹਾਜ਼ ਦੇ ਐਤਵਾਰ ਨੂੰ ਪਹੁੰਚਣ ਦੀ ਸੰਭਾਵਨਾ ਹੈ।
ਅਮਰੀਕਾ ਨੇ ਪਿਛਲੇ ਹਫਤੇ 60 ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ ਜੋ ਬ੍ਰਿਟੇਨ ਤੇ ਇਸ ਦੇ ਸਹਿਯੋਗੀ ਦੇਸ਼ਾਂ ਵਲੋਂ ਰੂਸ ਦੇ ਡਿਪਲੋਮੈਟਾਂ ਨੂੰ ਵੱਡੇ ਪੈਮਾਨੇ ‘ਤੇ ਕੱਢਣ ਦੀ ਪ੍ਰਕਿਰਿਆ ਦਾ ਹਿੱਸਾ ਸੀ। ਬ੍ਰਿਟੇਨ ‘ਚ ਰੂਸ ਦੇ ਇਕ ਸਾਬਕਾ ਜਾਸੂਸ ਤੇ ਉਸ ਦੀ ਬੇਟੀ ਨੂੰ ਜ਼ਹਿਰ ਦੇਣ ਤੋਂ ਬਾਅਦ ਬ੍ਰਿਟੇਨ ਨੇ ਇਹ ਕਦਮ ਚੁੱਕਿਆ ਸੀ। ਬ੍ਰਿਟੇਨ ਦਾ ਦੋਸ਼ੀ ਸੀ ਕਿ ਰੂਸ ਦੀ ਇਸ ਮਾਮਲੇ ‘ਚ ਸ਼ਮੂਲੀਅਤ ਸੀ। ਮਾਸਕੋ ਨੇ ਇਸ ਸਭ ਤੋਂ ਇਨਕਾਰ ਕੀਤਾ ਹੈ ਤੇ ਇਸ ਦੀ ਜਵਾਬੀ ਕਾਰਵਾਈ ‘ਚ ਪੱਛਮੀ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਕੱਢਣ ਦੇ ਹੁਕਮ ਦਿੱਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article