PUNJABMAILUSA.COM

ਅਮਰੀਕਾ ਤੋਂ ਖਾਲੀ ਹੱਥ ਵਾਪਸ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਕਾਂਗਰਸ

ਅਮਰੀਕਾ ਤੋਂ ਖਾਲੀ ਹੱਥ ਵਾਪਸ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਕਾਂਗਰਸ

ਅਮਰੀਕਾ ਤੋਂ ਖਾਲੀ ਹੱਥ ਵਾਪਸ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਕਾਂਗਰਸ
June 30
14:41 2017

ਨਵੀਂ ਦਿੱਲੀ, 30 ਜੂਨ (ਪੰਜਾਬ ਮੇਲ)- ਕਾਂਗਰਸ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਯਾਤਰਾ ਤੋਂ ਭਾਰਤੀ ਸੂਚਨਾ ਤਕਨਾਲੋਜੀ ਮਾਹਰਾਂ ਦੇ ਹਿੱਤ ਨੂੰ ਲੈ ਕੇ ਕੋਈ ਠੋਸ ਭਰੋਸਾ ਲੈ ਕੇ ਨਹੀਂ ਆਏ ਹਨ। ਕਾਂਗਰਸ ਬੁਲਾਰੇ ਆਨੰਦ ਸ਼ਰਮਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਹਾਲ ‘ਚ ਮੋਦੀ ਅਮਰੀਕਾ ਗਏ ਅਤੇ ਦੋਹਾਂ ਦੇਸ਼ਾਂ ਦਰਮਿਆਨ ਹੋਈ ਵਾਰਤਾ ਤੋਂ ਬਾਅਦ ਜੋ ਸਾਂਝਾ ਬਿਆਨ ਦਿੱਤਾ ਗਿਆ, ਉਸ ਤੋਂ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਸੂਚਨਾ ਤਕਨਾਲੋਜੀ ਮਾਹਰਾਂ ਦੇ ਹਿੱਤਾਂ ਲਈ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਅਤੇ ਉਹ ਖਾਲੀ ਹੱਥ ਵਾਪਸ ਆਏ ਹਨ।
ਉਨ੍ਹਾਂ ਨੇ ਇਸ ਨੂੰ ਬਦਕਿਸਮਤ ਸਥਿਤੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਹੈ ਕਿ ਰੋਜ਼ਗਾਰ ਸੰਬੰਧੀ ਐੱਚ1ਬੀ ਵੀਜ਼ੇ ਨੂੰ ਲੈ ਕੇ ਮੋਦੀ ਨੇ ਆਪਣਾ ਪੱਖ ਮਜ਼ਬੂਤੀ ਨਾਲ ਨਹੀਂ ਰੱਖਿਆ, ਜਿਸ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਆਉਣਾ ਪਿਆ। ਸ਼ਰਮਾ ਨੇ ਕਿਹਾ ਕਿ ਭਾਰਤ ਨੂੰ ਇਸ ਸੰਬੰਧ ‘ਚ ਅਮਰੀਕਾ ਤੋਂ ਪੂਰਾ ਭਰੋਸਾ ਲੈ ਕੇ ਆਉਣਾ ਚਾਹੀਦਾ ਸੀ ਪਰ ਮੋਦੀ ਭਾਰਤੀ ਪੱਖ ਨੂੰ ਅਮਰੀਕਾ ਦੇ ਸਾਹਮਣੇ ਪ੍ਰਭਾਵੀ ਤਰੀਕੇ ਨਾਲ ਰੱਖਣ ‘ਚ ਅਸਫਲ ਰਹੇ ਹਨ, ਜਿਸ ਕਾਰਨ ਭਾਰਤੀ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਬੁਲਾਰੇ ਨੇ ਇਹ ਵੀ ਦੋਸ਼ ਲਾਇਆ ਕਿ ਅਮਰੀਕਾ ਨੂੰ ਖੁਸ਼ ਕਰਨ ਲਈ ਭਾਰਤ ਸਰਕਾਰ ਨੇ ਕੁਝ ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ ਨੂੰ ਲੈ ਕੇ ਵੀ ਸਮਝੌਤਾ ਕੀਤਾ ਹੈ। ਇਸ ਨਾਲ ਭਾਰਤੀ ਦਵਾਈ ਕਾਰੋਬਾਰੀਆਂ ਨੂੰ ਭਾਰੀ ਨੁਕਸਾਨ ਚੁੱਕਣਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article