PUNJABMAILUSA.COM

ਅਮਰੀਕਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਪੀੜਤ ਪਰਿਵਾਰ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਲੇ ਕੱਢਣ ਲਈ ਮਜਬੂਰ

ਅਮਰੀਕਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਪੀੜਤ ਪਰਿਵਾਰ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਲੇ ਕੱਢਣ ਲਈ ਮਜਬੂਰ

ਅਮਰੀਕਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਪੀੜਤ ਪਰਿਵਾਰ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਲੇ ਕੱਢਣ ਲਈ ਮਜਬੂਰ
July 03
21:16 2017

ਜੈਤਸਰ/ਰਾਜਸਥਾਨ, 3 ਜੁਲਾਈ (ਪੰਜਾਬ ਮੇਲ)- ਪਿਛਲੇ ਲਗਭਗ ਇਕ ਹਫ਼ਤੇ ਤੋਂ ਰਾਜਸਥਾਨ ਦੇ ਪਿੰਡ ਦਸ ਆਰਡੀ ਵਾਸੀ ਬ੍ਰਿਨਾਥ ਅਮਰੀਕਾ ‘ਚ ਰਹਿਣ ਵਾਲੇ ਆਪਣੇ ਪੁੱਤਰ ਦੀ ਮੌਤ ਮਗਰੋਂ ਹੀ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਕਦੇ ਵਿਦੇਸ਼ ਮੰਤਰਾਲੇ ਅਤੇ ਕਦੇ ਗ੍ਰਹਿ ਮੰਤਰਾਲੇ ਦੇ ਚੱਕਰ ਕੱਟਣ ਨੂੰ ਮਜਬੂਰ ਹੈ। ਹਾਲਾਂਕਿ ਇਕ ਵਾਰ ਪੀੜਤ ਪਰਿਵਾਰ ਨੇ ਖੇਤਰੀ ਸੰਸਦ ਨਿਹਾਲਚੰਦ ਨੂੰ ਵੀ ਅਪੀਲ ਕੀਤੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਫ਼ਤਰ ‘ਚ ਪੁੱਜ ਕੇ ਆਪਣਾ ਦੁੱਖ ਸੁਣਾਇਆ। ਪਰ ਇਸ ਦੇ ਬਾਵਜੂਦ ਪਿਛਲੇ ਲਗਭਗ 10 ਦਿਨਾਂ ਤੋਂ ਪੀੜਤ ਪਰਿਵਾਰ ਨੂੰ ਕਿਸੇ ਵੀ ਪੱਧਰ ‘ਤੇ ਕੋਈ ਸਕਾਰਾਤਮਕ ਉਮੀਦ ਦਿਖਾਈ ਨਹੀਂ ਦੇ ਰਹੀ। ਅਜਿਹੇ ‘ਚ ਹੁਣ ਪਰਿਵਾਰ ਕੇਂਦਰੀ ਰਾਜਧਾਨੀ ‘ਚ ਵੱਖ ਵੱਖ ਮੰਤਰਾਲਿਆਂ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ।
ਮ੍ਰਿਤਕ ਰਜਿੰਦਰਨਾਥ ਦੇ ਚਾਚਾ ਲੇਖਨਾਥ ਨੇ ਦੱਸਿਆ ਕਿ ਉਸ ਦਾ ਵੱਡਾ ਭਤੀਜਾ ਰਾਜਿੰਦਰਨਾਥ ਪਿਛਲੇ ਲਗਭਗ ਪੰਜ ਸਾਲਾਂ ਤੋਂ ਅਮਰੀਕਾ ‘ਚ ਰਹਿ ਰਿਹਾ ਸੀ। ਲਗਭਗ ਦੋ ਮਹੀਨੇ ਪਹਿਲਾਂ ਹੀ ਉਹ ਅਮਰੀਕਾ ਤੋਂ ਘਰ ਆਇਆ ਸੀ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਅਮਰੀਕਾ ਪਰਤ ਗਿਆ ਸੀ। ਇਸ ਵਿਚਾਲੇ ਉਸ ਦੇ ਛੋਟੇ ਭਰਾ ਸ਼ਿਵਨਾਥ ਦੀ 22 ਜੂਨ ਨੂੰ ਮੌਤ ਹੋ ਗਈ, ਜਿਸ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੇ ਅਮਰੀਕਾ ‘ਚ ਰਹਿ ਰਹੇ ਵੱਡੇ ਭਰਾ ਰਾਜਿੰਦਰਨਾਥ ਨੂੰ ਦਿੱਤਾ ਤਾਂ ਉਹ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕਿਆ ਅਤੇ 23 ਜੂਨ ਨੂੰ ਦਿਨ ਦਾ ਦੌਰਾ ਪੈਣ ਨਾਲ ਉਸ ਦੀ ਅਮਰੀਕਾ ‘ਚ ਮੌਤ ਹੋ ਗਈ। ਇਸ ਦੀ ਜਾਣਕਾਰੀ ਉਸ ਦੀ ਕੰਪਨੀ ਦੇ ਪ੍ਰਤੀਨਿਧੀਆਂ ਅਤੇ ਨਾਲ ਕੰਮ ਕਰਨ ਵਾਲਿਆਂ ਨੇ ਰਾਜਿੰਦਰਨਾਥ ਦੇ ਪਰਿਵਾਰ ਨੂੰ ਦਿੱਤੀ। ਜਿਸ ਮਗਰੋਂ ਪਰਿਵਾਰ ਅਮਰੀਕਾ ਤੋਂ ਰਾਜਿੰਦਰਨਾਥ ਦੀ ਲਾਸ਼ ਲਿਆਉਣ ਲਈ ਦੌੜ-ਭੱਜ ਕਰ ਰਿਹਾ ਹੈ। ਪਿੰਡ ਦਸ ਆਰਡੀ ਵਾਸੀ ਬ੍ਰਿਜਨਾਥ ਦੇ ਦੋ ਹੀ ਪੁੱਤਰ ਸੀ। ਛੋਟਾ ਪੁੱਤਰ ਸ਼ਿਵਨਾਥ ਪਿੰਡ ‘ਚ ਹੀ ਕੰਮ ਕਰਦਾ ਸੀ। ਉਥੇ ਵੱਡਾ ਪੁੱਤਰ ਰਾਜਿੰਦਰਨਾਥ ਪਿਛਲੇ ਲਗਭਗ ਪੰਜ ਸਾਲਾਂ ਤੋਂ ਅਮਰੀਕਾ ‘ਚ ਰਹਿ ਰਹਾ ਸੀ। ਇੱਕੋ ਸਮੇਂ ਦੋਵਾਂ ਪੁੱਤਰਾਂ ਦੀ ਮੌਤ ਮਗਰੋਂ ਉਸ ਦਾ ਵਿਹੜਾ ਤਾਂ ਸੁੰਨਾ ਹੋ ਹੀ ਗਿਆ ਹੈ ਨਾਲ ਹੀ ਬੁਢਾਪੇ ਦਾ ਸਹਾਰਾ ਵੀ ਖ਼ਤਮ ਹੋ ਗਿਆ ਹੈ। ਆਪਣੀ ਦੁੱਖ ਭਰੀ ਕਹਾਣੀ ਦਸਦਿਆਂ ਬ੍ਰਿਨਾਥ ਫੁਟ-ਫੁਟ ਕੇ ਰੌ ਪਏ ਤੇ ਕਹਿਣ ਲੱਗੇ ਕਿ ਭਗਵਾਨ ਮੇਰੀ ਜਾਨ ਲੈ ਲੈਂਦਾ, ਪਰ ਪਰਿਵਾਰ ਦਾ ਸਹਾਰਾ ਤਾਂ ਛੱਡ ਦਿੰਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article