PUNJABMAILUSA.COM

ਅਮਰੀਕਾ ਦਾ ਹੁਣ ਸਿੱਖ ‘ਤੇ ਹਮਲਾ

ਅਮਰੀਕਾ ਦਾ ਹੁਣ ਸਿੱਖ ‘ਤੇ ਹਮਲਾ

ਅਮਰੀਕਾ ਦਾ ਹੁਣ ਸਿੱਖ ‘ਤੇ ਹਮਲਾ
March 05
10:41 2017

crime
ਗੋਲੀ ਮਾਰਕੇ ਕੀਤਾ ਜ਼ਖਮੀ
ਨਿਊਯਾਰਕ, 5 ਮਾਰਚ (ਪੰਜਾਬ ਮੇਲ)- 22 ਫਰਵਰੀ ਨੂੰ ਅਮਰੀਕਾ ਦੇ ਕੈਨਸਸ ਸ਼ਹਿਰ ਵਿੱਚ ਹੋਏ ਨਸਲੀ ਹਮਲੇ ਨੂੰ ਹਾਲੇ ਕੁਝ ਦਿਨ ਹੀ ਬੀਤੇ ਹਨ ਕਿ ਹੁਣ ਅਮਰੀਕਾ ‘ਚ ਵਾਸ਼ਿੰਗਟਨ ਦੇ ਕੈਂਟ ਇਲਾਕੇ ਵਿੱਚ ਇੱਕ 39 ਸਾਲਾ ਸਿੱਖ ਵਿਅਕਤੀ ਨੂੰ ਗੋਲੀ ਮਾਰਕੇ ਜ਼ਖਮੀ ਕਰ ਦਿੱਤੇ ਜਾਣ ਦੀ ਖਬਰ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਸਾਊਥ ਕੈਰੋਲੀਨਾ ਵਿੱਚ ਇੱਕ 43 ਸਾਲਾ ਭਾਰਤੀ ਹਾਰਨਿਸ਼ ਪਟੇਲ ਨੂੰ ਉਸ ਦੇ ਆਪਣੇ ਸਟੋਰ ਵਿੱਚ ਕਤਲ ਕਰ ਦਿੱਤਾ ਗਿਆ ਸੀ।
ਤਾਜ਼ਾ ਘਟਨਾ ਵਿੱਚ ਜ਼ਖਮੀ ਸਿੱਖ ਵਿਅਕਤੀ ਦੀ ਜਾਣਕਾਰੀ ਮੁਤਾਬਕ ਜਦੋਂ ਉਹ ਸ਼ਾਮ ਨੂੰ ਆਪਣੇ ਕੈਂਟ ਸਥਿਤ ਘਰ ਤੋਂ ਬਾਹਰ ਜਾ ਰਿਹਾ ਸੀ ਤਾਂ ਬਾਹਰ ਸੜਕ ‘ਤੇ ਜਾ ਰਹੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਬੁਲਾਇਆ ਤੇ ਉਸ ਨੂੰ ਉੱਚੀ ਅਵਾਜ਼ ਵਿੱਚ ‘ਆਪਣੇ ਦੇਸ਼ ਵਾਪਸ ਚਲੇ ਜਾਓ’ ਚਿਲਾਉਣ ਲੱਗਾ। ਕੈਂਟ ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਵਿਚਾਲੇ ‘ਆਪਣੇ ਦੇਸ਼ ਵਾਪਸ ਚਲੇ ਜਾਓ’ ਕਹਿਣ ‘ਤੇ ਝਗੜਾ ਹੋਇਆ ਤਾਂ ਅਣਪਛਾਤੇ ਵਿਅਕਤੀ ਨੇ ਸਿੱਖ ਵਿਅਕਤੀ ਦੀ ਬਾਂਹ ਵਿੱਚ ਗੋਲੀ ਮਾਰ ਦਿੱਤੀ।
ਜ਼ਖਮੀ ਭਾਰਤੀ ਸਿੱਖ ਵਿਅਕਤੀ ਵੱਲੋਂ ਦੱਸੇ ਹੁਲੀਏ ਮੁਤਾਬਕ ਹਮਲਾਵਰ 6 ਫੁੱਟ ਲੰਬਾ ਸੀ। ਉਸ ਨੇ ਆਪਣੇ ਚਿਹਰੇ ‘ਤੇ ਨਕਾਬ ਪਾਇਆ ਹੋਇਆ ਸੀ। ਪੁਲਿਸ ਹਮਲਾਵਰ ਦੀ ਭਾਲ ਕਰ ਰਹੀ ਹੈ। ਪੁਲਿਸ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਸਿੱਖ ਭਾਈਚਾਰੇ ਦੀ ਮਦਦ ਵੀ ਲੈ ਰਹੀ ਹੈ। ਪਿਛਲੇ 12 ਦਿਨਾਂ ਵਿੱਚ ਅਮਰੀਕਾ ਵਿੱਚ ਵਸਦੇ ਭਾਰਤੀਆਂ ‘ਤੇ ਹੋਏ ਨਸਲੀ ਹਮਲਿਆਂ ਦਾ ਇਹ ਤੀਜਾ ਮਾਮਲਾ ਹੈ।
ਇਸ ਵਿੱਚ ਉਨ੍ਹਾਂ ਨੂੰ ਅਮਰੀਕਾ ਵਿੱਚੋਂ ਚਲੇ ਜਾਣ ਦੀਆਂ ਟਿੱਪਣੀਆਂ ਕਰਕੇ ਕੇ ਨਿਸ਼ਾਨਾ ਬਣਾਇਆ ਗਿਆ ਹੈ। ਇੰਨ ਹਮਲਿਆਂ ਵਿੱਚ 31 ਸਾਲਾ ਸ੍ਰੀਨਿਵਾਸ ਕੁਚੀਭੋਤਲੀ ਦੀ ਕੈਨਸਸ ਵਿੱਚ, 43 ਸਾਲਾ ਹਾਰਨਿਸ਼ ਪਟੇਲ ਦੀ ਸਾਊਥ ਕੈਰੋਲੀਨਾ ਵਿੱਚ ਹੱਤਿਆ ਕਰ ਦਿੱਤੀ ਗਈ ਜਦਕਿ ਕੈਂਟ ਵਿੱਚ ਇੱਕ ਸਿੱਖ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ ਜੋ ਹਸਪਤਾਲ ਵਿੱਚ ਜੇਰੇ ਇਲਾਜ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article