PUNJABMAILUSA.COM

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ
July 13
22:01 2018

ਨਿਊਯਾਰਕ, 13 ਜੁਲਾਈ (ਪੰਜਾਬ ਮੇਲ)- ਭਾਰਤਵੰਸ਼ੀ ਜੈਸ਼੍ਰੀ ਉਲਾਲ ਅਤੇ ਨੀਰਜਾ ਸੇਠੀ ਨੂੰ ਅਮਰੀਕਾ ‘ਚ ਆਪਣੇ ਬੂਤੇ ‘ਤੇ ਧਨੀ ਬਣਨ ਵਾਲੀਆਂ 60 ਚੋਟੀ ਦੀਆਂ ਅੌਰਤਾਂ ਦੀ ਸੂਚੀ ‘ਚ ਥਾਂ ਮਿਲੀ ਹੈ। ਫੋਰਬਸ ਮੈਗਜ਼ੀਨ ਦੀ ਇਸ ਸੂਚੀ ‘ਚ ਜੈਸ਼੍ਰੀ ਨੂੰ 18ਵਾਂ ਅਤੇ ਨੀਰਜਾ ਨੂੰ 21ਵਾਂ ਥਾਂ ਮਿਲਿਆ ਹੈ। 57 ਸਾਲਾ ਜੈਸ਼੍ਰੀ ਦੀ ਸੰਪਤੀ 130 ਕਰੋੜ ਡਾਲਰ (ਕਰੀਬ 8,910 ਕਰੋੜ ਰੁਪਏ) ਅਤੇ 63 ਸਾਲ ਦੀ ਨੀਰਜਾ ਦੀ ਸੰਪਤੀ 100 ਕਰੋੜ (ਕਰੀਬ 6,800 ਕਰੋੜ ਰੁਪਏ) ਦੱਸੀ ਜਾ ਰਹੀ ਹੈ।
ਲੰਡਨ ‘ਚ ਜਨਮੀ ਅਤੇ ਭਾਰਤ ‘ਚ ਪਲ ਕੇ ਪੜ੍ਹਾਈ ਕਰਨ ਵਾਲੀ ਜੈਸ਼੍ਰੀ ਸਾਲ 2008 ਤੋਂ ਕੰਪਿਊਟਰ ਨੈੱਟਵਰਕਿੰਗ ਫਰਮ ਏਰਿਸਟਾ ਨੈੱਟਵਰਕਸ ਦੀ ਪ੍ਰਧਾਨ ਅਤੇ ਸੀਈਓ ਹੈ। ਪਿਛਲੇ ਸਾਲ ਉਨ੍ਹਾਂ ਦੀ ਕੰਪਨੀ ਦੀ ਆਮਦਨ 160 ਕਰੋੜ ਡਾਲਰ (ਕਰੀਬ 10,900 ਕਰੋੜ ਰੁਪਏ ਸੀ)। ਨੀਰਜਾ ਆਈਟੀ ਕਨਸਲਟਿੰਗ ਅਤੇ ਆਊਟਸੋਰਸਿੰਗ ਕੰਪਨੀ ਸਿੰਟੇਲ ਦੀ ਉਪ-ਪ੍ਰਧਾਨ ਹੈ। ਪਤੀ ਭਰਤ ਦੇਸਾਈ ਦੇ ਨਾਲ ਮਿਲ ਕੇ ਉਨ੍ਹਾਂ ਨੇ ਸਾਲ 1980 ‘ਚ ਇਸ ਕੰਪਨੀ ਦੀ ਸਥਾਪਨਾ ਕੀਤੀ ਸੀ। ਕੰਪਨੀ ਦੀ ਸ਼ੁਰੂਆਤ ਉਨ੍ਹਾਂ ਨੇ ਮਿਸ਼ੀਗਨ ਦੇ ਟ੫ਾਏ ਸਥਿਤ ਆਪਣੇ ਘਰ ਤੋਂ ਕੀਤੀ ਸੀ। ਤਦ ਇਸ ਵਿਚ ਮਹਿਜ਼ ਦੋ ਹਜ਼ਾਰ ਡਾਲਰ ਦਾ ਨਿਵੇਸ਼ ਕੀਤਾ ਗਿਆ ਸੀ। ਇਸ ਸਮੇਂ ਇਸ ਕੰਪਨੀ ‘ਚ 23 ਹਜ਼ਾਰ ਕਰਮਚਾਰੀ ਕੰਮ ਕਰ ਰਹੇ ਹਨ। ਸਿੰਟੇਲ ਨੂੰ ਸਾਲ 2017 ‘ਚ 92.4 ਕਰੋੜ ਡਾਲਰ (ਕਰੀਬ 6,335 ਕਰੋੜ ਰੁਪਏ) ਦੀ ਆਮਦਨ ਹੋਈ ਸੀ।
ਕਾਇਲੀ ਜੇਨਰ ਸਭ ਤੋਂ ਨੌਜਵਾਨ ਧਨੀ
ਟੀਵੀ ਸਟਾਰ ਅਤੇ ਉੱਦਮੀ ਕਾਇਲੀ ਜੇਨਰ ਫੋਰਬਸ ਸੂਚੀ ‘ਚ ਸ਼ਾਮਿਲ ਸਭ ਤੋਂ ਨੌਜਵਾਨ ਅੌਰਤ ਹੈ। 21 ਸਾਲ ਦੀ ਕਾਇਲੀ, ਕਿਮ ਕਰਦਾਸ਼ੀਆਂ ਦੀ ਮਤਰੱਈ ਭੈਣ ਹੈ। ਏਬੀਸੀ ਸਪਲਾਈ ਕੰਪਨੀ ਦੀ ਮਾਲਕਨ ਡਾਇਨੇ ਹਨ। ਡਿ੍ਰਕਸ ਇਸ ਸੂਚੀ ‘ਚ ਚੋਟੀ ‘ਤੇ ਹਨ। ਸੂਚੀ ‘ਚ ਸ਼ਾਮਿਲ 60 ਅੌਰਤਾਂ ਦੀ ਕੁੱਲ ਸੰਪਤੀ 71 ਅਰਬ ਡਾਲਰ (ਕਰੀਬ ਚਾਰ ਲੱਖ 86 ਹਜ਼ਾਰ ਕਰੋੜ ਰੁਪਏ) ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article