PUNJABMAILUSA.COM

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

 Breaking News

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ
July 11
10:25 2018

ਸੈਕਰਾਮੈਂਟੋ, 11 ਜੁਲਾਈ (ਪੰਜਾਬ ਮੇਲ)-ਅਮਰੀਕਾ ਦੇ ਆਜ਼ਾਦੀ ਦਿਵਸ 4 ਜੁਲਾਈ ਵਾਲੇ ਦਿਨ ਪੂਰੇ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ‘ਚ ਜਸ਼ਨ ਮਨਾਏ ਗਏ। ਕੈਲੀਫੋਰਨੀਆ ‘ਚ ਵੀ ਤਕਰੀਬਨ ਹਰ ਸ਼ਹਿਰ ਵਿਚ ਪਰੇਡਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪਰੇਡਾਂ ‘ਚ ਬਹੁਤ ਸਾਰੀਆਂ ਥਾਵਾਂ ‘ਤੇ ਸਿੱਖ ਭਾਈਚਾਰੇ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਦੌਰਾਨ ਫੇਅਰਫੀਲਡ ਵਿਖੇ ਵੀ ਸਿਟੀ ਵੱਲੋਂ ਪਰੇਡ ਦਾ ਆਯੋਜਨ ਕੀਤਾ ਗਿਆ। ਗੁਰੂ ਨਾਨਕ ਸਿੱਖ ਟੈਂਪਲ, ਫੇਅਰਫੀਲਡ ਦੇ ਬੈਨਰ ਹੇਠ ਇਸ ਪਰੇਡ ‘ਚ ਸ਼ਾਮਲ ਹੋਏ ਸਿੱਖਾਂ ਨੇ ਅਮਰੀਕੀ ਰਾਸ਼ਟਰੀ ਝੰਡੇ ਨਾਲ ਮਿਲਦੇ-ਜੁਲਦੇ ਲਾਲ, ਨੀਲੇ ਚਿੱਟੇ ਰੰਗਾਂ ਦੇ ਕੱਪੜੇ ਪਾਏ ਹੋਏ ਸਨ। ਇਨ੍ਹਾਂ ਦੇ ਫਲੋਟ ਅੱਗੇ ਦਸਤਾਰਧਾਰੀ ਸਿੱਖ ਮੋਟਰਸਾਈਕਲਾਂ ‘ਤੇ ਸ਼ੋਭਾ ਵਧਾ ਰਹੇ ਸਨ। ਪੂਰੇ ਰਾਹ ਵਿਚ ਸਿੱਖ ਭਾਈਚਾਰੇ ਵੱਲੋਂ ਪਾਣੀ ਦੀਆਂ ਬੋਤਲਾਂ ਵਰਤਾਈਆਂ ਗਈਆਂ। ਇਸੇ ਤਰ੍ਹਾਂ ਸੈਨਹੋਜ਼ੇ ਵਿਖੇ ਵੀ ਸਿੱਖ ਭਾਈਚਾਰੇ ਨੇ ਉਥੇ ਕੱਢੀ ਗਈ ਪਰੇਡ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮਨਟੀਕਾ, ਮੁਡੈਸਟੋ, ਟਰਲੱਕ, ਐਲਕ ਗਰੋਵ, ਫਰੀਮਾਂਟ, ਫਰਿਜ਼ਨੋ, ਸਟਾਕਟਨ, ਮਿਲਪੀਟਸ, ਬੇਕਰਜ਼ਫੀਲਡ ਆਦਿ ਸ਼ਹਿਰਾਂ ਤੋਂ ਵੀ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਪਰੇਡਾਂ ਵਿਚ ਸ਼ਾਮਲ ਹੋਣ ਦੀਆਂ ਸੂਚਨਾਵਾਂ ਮਿਲੀਆਂ ਹਨ। ਅਜਿਹੇ ਸਮਾਗਮਾਂ ਵਿਚ ਸਿੱਖ ਕੌਮ ਦੀ ਹਾਜ਼ਰੀ ਨਾਲ ਅਮਰੀਕਨ ਲੋਕਾਂ ਵਿਚ ਸਿੱਖਾਂ ਪ੍ਰਤੀ ਜਾਣਕਾਰੀ ਵਧਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article