PUNJABMAILUSA.COM

ਅਮਰੀਕਾ ਦੀ ਮੂਲ ਭਾਵਨਾ ਖ਼ਿਲਾਫ਼ ਹੈ ਟਰੰਪ ਦਾ ਸ਼ਾਸਕੀ ਹੁਕਮ : ਬੇਰਾ

ਅਮਰੀਕਾ ਦੀ ਮੂਲ ਭਾਵਨਾ ਖ਼ਿਲਾਫ਼ ਹੈ ਟਰੰਪ ਦਾ ਸ਼ਾਸਕੀ ਹੁਕਮ : ਬੇਰਾ

ਅਮਰੀਕਾ ਦੀ ਮੂਲ ਭਾਵਨਾ ਖ਼ਿਲਾਫ਼ ਹੈ ਟਰੰਪ ਦਾ ਸ਼ਾਸਕੀ ਹੁਕਮ : ਬੇਰਾ
February 01
09:56 2017

2
ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਅਮੀ ਬੇਰਾ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ‘ਤੇ ਯਾਤਰਾ ਪਾਬੰਦੀ ਲਗਾਉਣ ਵਾਲਾ ਸ਼ਾਸਕੀ ਹੁਕਮ ਉਸ ਮੂਲ ਭਾਵਨਾ ਖ਼ਿਲਾਫ਼ ਹੈ, ਜਿਸ ਨਾਲ ਅਮਰੀਕਾ ਬਣਿਆ ਹੈ ਅਤੇ ਇਹ ਇਕ ‘ਨਾਟਕੀ ਕਦਮ’ ਹੈ। ਟਰੰਪ ਦੇ ਸ਼ਾਸਕੀ ਹੁਕਮ ਖ਼ਿਲਾਫ਼ ਹੋ ਰਹੇ ਵਿਰੋਧ ‘ਚ ਸੁਰ ਨਾਲ ਸੁਰ ਮਿਲਾਉਂਦੇ ਹੋਏ ਬੇਰਾ ਨੇ ਇਕ ਬਿਆਨ ‘ਚ ਕਿਹਾ, ‘ਕਾਂਗਰਸ ਦਾ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਕਦਮਾਂ ਖ਼ਿਲਾਫ਼ ਬੋਲਣਾ ਮੇਰਾ ਕਰਤੱਵ ਹੈ ਜੋ ਮੇਰੇ ਮੁਤਾਬਕ ਅਮਰੀਕਾ ਵਿਰੋਧੀ ਹੈ ਅਤੇ ਮੈਂ ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਦੇ ਆਪਣੇ ਸਹਿਯੋਗੀਆਂ ਨਾਲ ਵੀ ਅਜਿਹਾ ਹੀ ਕਰਨ ਦੀ ਅਪੀਲ ਕਰਦਾ ਹਾਂ।’
ਉਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਜਦ ਤੋਂ ਹੁਕਮ ‘ਤੇ ਦਸਤਖ਼ਤ ਕੀਤੇ ਗਏ ਹਨ ਉਦੋਂ ਤੋਂ ਦੇਸ਼ ਦੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਹੋਰ ਜਾਇਜ਼ ਨਾਗਰਿਕ ਗ਼ੈਰ-ਵਿਵਸਥਾ ਅਤੇ ਅਸਥਿਰਤਾ ਦਾ ਸਾਹਮਣਾ ਕਰ ਰਹੇ ਹਨ। 51 ਸਾਲਾ ਬੇਰਾ ਨੇ ਕਿਹਾ, ‘ਮੁਲਾਜ਼ਮਾਂ ਅਤੇ ਵਿਦਿਆਰਥੀਆਂ ਵਿਚਾਲੇ ਅਸਥਿਰਤਾ ਪੈਦਾ ਹੋ ਗਈ ਹੈ ਅਤੇ ਹਵਾਈ ਅੱਡਿਆਂ ‘ਤੇ ਪਰਿਵਾਰਾਂ ਅਤੇ ਕਾਰੋਬਾਰੀ ‘ਤੇ ਇਹ ਕਦਮ ਬਣ ਕੇ ਟੁੱਟ ਗਿਆ ਹੈ। ਇਹ ਸ਼ਾਸਕੀ ਹੁਕਮ ਨਾਟਕੀ ਕਦਮ ਹੈ ਜਿਸ ਵਿਚ ਸੰਵਿਧਾਨ ਦੀ ਸਮਝ ਅਤੇ ਸਨਮਾਨ ਦੀ ਕਮੀ ਦਿਸਦੀ ਹੈ ਅਤੇ ਉਸ ਮੂਲ ਭਾਵਨਾ ਖ਼ਿਲਾਫ਼ ਹੈ ਜੋ ਸਾਨੂੰ ਅਮਰੀਕੀ ਬਣਾਉਂਦੀ ਹੈ।’ ਬੇਰਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਵਿਸ਼ਵ ‘ਚ ਜੋ ਸੰਦੇਸ਼ ਗਿਆ ਹੈ ‘ਉਹ ਇਹ ਨਹੀਂ ਦਰਸਾਉਂਦਾ ਕਿ ਸਾਡਾ ਪਰਵਾਸੀਆਂ ਦਾ ਦੇਸ਼ ਹੈ। ਅਸੀਂ ਉਨ੍ਹਾਂ ਲਈ ਆਪਣੇ ਦਰਵਾਜ਼ੇ ਨਹੀਂ ਬੰਦ ਕਰਾਂਗੇ ਜੋ ਹਿੰਸਾ ਤੋਂ ਭੱਜ ਰਹੇ ਹਨ ਜਾਂ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਧਰਮ ਦੇ ਆਧਾਰ ‘ਤੇ ਨਿਸ਼ਾਨਾ ਨਹੀਂ ਬਣਾਵਾਂਗੇ’।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article