PUNJABMAILUSA.COM

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

 Breaking News

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ
June 15
17:50 2019

ਵਾਸ਼ਿੰਗਟਨ, 15 ਜੂਨ (ਪੰਜਾਬ ਮੇਲ)- ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ ਇਕ 6 ਸਾਲਾ ਭਾਰਤੀ ਬੱਚੀ ਦੀ ਮੌਤ ਹੋ ਗਈ। ਬੱਚੀ ਦੀ ਮੌਤ ਸ਼ੁੱਕਰਵਾਰ ਨੂੰ ਹੋਈ ਅਤੇ ਉਸ ਦੀ ਪਛਾਣ ਗੁਰਪ੍ਰੀਤ ਕੌਰ ਦੇ ਤੌਰ ‘ਤੇ ਹੋਈ ਹੈ। ਭਾਰਤੀ ਮੂਲ ਦੀ ਬੱਚੀ ਦੀ ਮਾਂ ਜਦ ਪਾਣੀ ਲੱਭਣ ਲਈ ਬਾਹਰ ਗਈ ਤਾਂ ਉਸੇ ਦੌਰਾਨ ਬੱਚੀ ਦੀ ਮੌਤ ਹੋ ਗਈ। ਯੂ. ਐੱਸ. ਬਾਰਡਰ ਪੈਟਰੋਲਿੰਗ ਟੀਮ ਦੇ ਮੈਡੀਕਲ ਅਧਿਕਾਰੀ ਨੇ ਬੱਚੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਮਰੀਕਾ-ਮੈਕਸੀਕੋ ਸਰਹੱਦ ‘ਤੇ ਪ੍ਰਵਾਸੀ ਸੰਕਟ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।
ਯੂ. ਐੱਸ. ਬਾਰਡਰ ਪੈਟਰੋਲਿੰਗ ਟੀਮ ਮੁਤਾਬਕ, ”ਬੱਚੀ ਕੁਝ ਦਿਨਾਂ ਬਾਅਦ ਹੀ ਆਪਣਾ 7ਵਾਂ ਜਨਮ ਦਿਨ ਮਨਾਉਣ ਵਾਲੀ ਸੀ। ਐਰੀਜੋਨਾ ਰੇਗਿਸਤਾਨ ‘ਚ ਇਸ ਸਮੇਂ ਬਹੁਤ ਗਰਮੀ ਹੈ। ਬੁੱਧਵਾਰ ਨੂੰ ਖੇਤਰ ਦਾ ਤਾਪਮਾਨ 42 ਡਿਗਰੀ ਪੁੱਜ ਗਿਆ ਸੀ। ਬੱਚੀ ਆਪਣੀ ਮਾਂ ਨਾਲ ਪ੍ਰਵਾਸੀਆਂ ਦੇ ਕੈਂਪ ‘ਚ ਸੀ ਅਤੇ ਉਸ ਨੂੰ ਲੂ ਲੱਗ ਗਈ ਸੀ। ਜਦ ਬੱਚੀ ਦੀ ਮਾਂ ਪਾਣੀ ਲੈਣ ਗਈ ਤਾਂ ਬੱਚੀ ਦੀ ਮੌਤ ਹੋ ਗਈ।”
ਅਮਰੀਕਾ ‘ਚ ਪ੍ਰਵਾਸੀ ਸੰਕਟ ਨੂੰ ਲੈ ਕੇ ਬਹਿਸ ਜਾਰੀ ਹੈ। ਐਰੀਜ਼ੋਨਾ ‘ਚ ਇਹ ਦੂਜੇ ਪ੍ਰਵਾਸੀ ਬੱਚੇ ਦੀ ਮੌਤ ਹੈ। ਇਸ ਖੇਤਰ ‘ਚ ਵੱਡੀ ਗਿਣਤੀ ‘ਚ ਪ੍ਰਵਾਸੀ ਬਾਰਡਰ ਪਾਰ ਕਰਨ ਲਈ ਪੁੱਜਦੇ ਹਨ ਅਤੇ ਗਰਮੀ ਤੇ ਲੂ ਉਨ੍ਹਾਂ ਲਈ ਵੱਡੀ ਚਿਤਾਵਨੀ ਬਣ ਜਾਂਦੇ ਹਨ। ਅਮਰੀਕਾ-ਮੈਕਸੀਕੋ ਸਰਹੱਦ ਨੂੰ ਪਾਰ ਕਰ ਕੇ ਅਮਰੀਕਾ ‘ਚ ਰੋਜ਼ਗਾਰ ਲਈ ਵੱਡੀ ਗਿਣਤੀ ‘ਚ ਲੋਕ ਇਸੇ ਰਸਤੇ ਤੋਂ ਆਉਂਦੇ ਹਨ। ਇਕ ਇਮੀਗ੍ਰੇਸ਼ਨ ਅਧਿਕਾਰੀ ਨੇ ਦੱਸਿਆ ਕਿ ਮੈਕਸੀਕੋ ‘ਚ ਰਹਿਣ ਵਾਲੇ ਭਾਰਤੀਆਂ ਦੇ ਅਮਰੀਕਾ ‘ਚ ਦਾਖਲ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ 5 ਹੋਰ ਭਾਰਤੀ ਨਾਗਰਿਕਾਂ ਨਾਲ ਬੱਚੀ ਅਤੇ ਉਸ ਦੀ ਮਾਂ ਅਮਰੀਕਾ ‘ਚ ਆਉਣ ਲਈ ਅੱਗੇ ਵਧ ਰਹੇ ਸਨ। ਉਨ੍ਹਾਂ ਨੂੰ ਤਸਕਰਾਂ ਦੀ ਇਕ ਟੀਮ ਨੇ ਲਿਊਕਵਿਲੇ ਤੋਂ 27 ਕਿਲੋਮੀਟਰ ਦੂਰ ਛੱਡ ਦਿੱਤਾ ਸੀ। ਕੁੱਝ ਦੂਰ ਤਕ ਚੱਲਣ ਮਗਰੋਂ ਬੱਚੀ ਦੀ ਮਾਂ ਇਕ ਹੋਰ ਔਰਤ ਨਾਲ ਪਾਣੀ ਲੈਣ ਗਈ ਸੀ ਪਰ ਇਸ ਦੌਰਾਨ ਬੱਚੀ ਨੇ ਦਮ ਤੋੜ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article