PUNJABMAILUSA.COM

ਅਮਰੀਕਾ ਦੇ ਅਲਬਾਮਾ ‘ਚ ਆਬਰਨ ਯੂਨੀਵਰਸਿਟੀ ਕੋਲ ਸਥਿਤ ਮੈਕਡੋਨਲਡ ‘ਚ ਹੋਈ ਗੋਲੀਬਾਰੀ ਦੌਰਾਨ 1 ਵਿਅਕਤੀ ਦੀ ਮੌਤ; 4 ਜ਼ਖਮੀ

 Breaking News

September 09
17:35 2018

ਆਬਰਨ, 9 ਸਤੰਬਰ (ਪੰਜਾਬ ਮੇਲ)- ਅਲਾਬਾਮਾ ’ਚ ਆਬਰਨ ਯੂਨੀਵਰਸਿਟੀ ਕੋਲ ਸਥਿਤ ਮੈਕਡੋਨਲਡ ’ਚ ਹੋਈ ਗੋਲੀਬਾਰੀ ’ਚ ਇਕ ਵਿਅਕਤੀ ਦੀ ਮੌਤ ਅਤੇ 4 ਲੋਕ ਜ਼ਖਮੀ ਹੋ ਗਏ। ਆਬਰਨ ਪੁਲਿਸ ਅਧਿਕਾਰੀ ਨੇ ਇਕ ਬਿਆਨ ’ਚ ਆਖਿਆ ਕਿ ਪੁਲਿਸ ਮੁਲਾਜ਼ਮ ਤੁਰੰਤ ਵੈਸਟ ਮੈਗਨੋਲੀਆ ਐਵੀਨਿਊ ਪਹੁੰਚੇ, ਜਿੱਥੇ ਉਨ੍ਹਾਂ ਨੂੰ ਟਸਕੇਗੀ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ’ਚ ਆਬਰਨ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਸਮੇਤ 4 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਮਾਮਲੇ ’ਤੇ ਸੰਖੇਪ ਜਾਣਕਾਰੀ ਮਿਲਣੀ ਅਜੇ ਬਾਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ