PUNJABMAILUSA.COM

ਅਮਰੀਕਾ ਦੇ ਏਅਰਬੇਸ ‘ਚ ਕਾਰ ਹਾਦਸੇ ਦੌਰਾਨ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ

ਅਮਰੀਕਾ ਦੇ ਏਅਰਬੇਸ ‘ਚ ਕਾਰ ਹਾਦਸੇ ਦੌਰਾਨ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ

ਅਮਰੀਕਾ ਦੇ ਏਅਰਬੇਸ ‘ਚ ਕਾਰ ਹਾਦਸੇ ਦੌਰਾਨ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ
March 24
17:35 2018

ਨਿਊਯਾਰਕ, 24 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਇਕ ਪ੍ਰਮੁੱਖ ਏਅਰਬੇਸ ‘ਚ ਮੁੱਖ ਦਰਵਾਜ਼ੇ ਤੋਂ ਹੁੰਦੇ ਹੋਏ ਅੰਦਰ ਦਾਖਲ ਹੋਏ ਵਾਹਨ ‘ਚ ਅੱਗ ਲੱਗਣ ਕਾਰਨ ਉਸ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਅਮਰੀਕੀ ਮੂਲ ਦਾ ਸੀ। ਐਫ.ਬੀ.ਆਈ. ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਵਾਹਨ ‘ਚ ਪ੍ਰੋਪੇਨ ਦੀਆਂ ਟੰਕੀਆਂ ਤੇ ਗੈਸ ਦੇ ਕੈਨ ਸਨ। ਐਫ.ਬੀ.ਆਈ. ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਗਤੀਵਿਧੀ ਤੋਂ ਇਨਕਾਰ ਕੀਤਾ ਹੈ।
ਐਫ.ਬੀ.ਆਈ. ਦੇ ਵਿਸ਼ੇਸ਼ ਏਜੰਟ ਸ਼ਾਨ ਰੀਗਨ ਨੇ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ 51 ਸਾਲਾਂ ਹਾਫਿਜ਼ ਕਾਜ਼ੀ 1993 ਤੋਂ ਅਮਰੀਕਾ ‘ਚ ਰਹਿ ਰਿਹਾ ਸੀ। ਉਹ ਮੂਲ ਰੂਪ ਨਾਲ ਭਾਰਤ ਦਾ ਰਹਿਣ ਵਾਲਾ ਸੀ ਤੇ ਇਕ ਟੈਕਸੀ ਚਾਲਕ ਸੀ। ਰੀਗਨ ਨੇ ਕਿਹਾ ਕਿ ਬੁੱਧਵਾਰ ਸ਼ਾਮ ਕਰੀਬ 7 ਵਜੇ ਕਾਜ਼ੀ ਉੱਤਰੀ ਕੈਲੀਫੋਰਨੀਆ ਦੇ ਟ੍ਰੈਵਿਸ ਹਵਾਈ ਫੌਜ ਦੇ ਅੱਡੇ ਦੇ ਮੁੱਖ ਦਰਵਾਜ਼ੇ ਰਾਹੀਂ ਆਪਣੀ ਮਿੰਨੀ ਵੈਨ ਲੈ ਕੇ ਅੰਦਰ ਦਾਖਲ ਹੋ ਗਿਆ। ਇਸ ਤੋਂ ਬਾਅਦ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ‘ਚ ਅੱਗ ਲੱਗ ਗਈ। ਗੱਡੀ ਦਾ ਦਰਵਾਜ਼ਾ ਖੋਲ੍ਹੇ ਜਾਣ ਤੱਕ ਕਾਜ਼ੀ ਦੀ ਮੌਤ ਹੋ ਗਈ ਸੀ।
ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੌਰਾਨ ਕੋਈ ਗੋਲੀ ਨਹੀਂ ਚਲਾਈ ਗਈ ਸੀ ਤੇ ਜਾਂਚਕਰਤਾਵਾਂ ਨੇ ਕਾਰ ‘ਚੋਂ ਪ੍ਰੋਪੇਨ ਦੀਆਂ ਪੰਜ ਟੰਕੀਆਂ, ਤਿੰਨ ਫੋਨ, ਗੈਸ ਦੇ ਕੈਨ, ਕਈ ਲਾਈਟਰ ਤੇ ਇਕ ਜਿਮ ਬੈਗ ਬਰਾਮਦ ਕੀਤਾ। ਰੀਗਨ ਨੇ ਕਿਹਾ ਕਿ ਅਧਿਕਾਰੀਆਂ ਨੇ ਘਟਨਾ ਦੇ ਪਿੱਛੇ ਕੋਈ ਇਰਾਦਾ ਹੋਣ ਦਾ ਐਲਾਨ ਨਹੀਂ ਕੀਤਾ ਹੈ ਤੇ ਇਹ ਮਾਮਲਾ ਫਿਲਹਾਲ ਅੱਤਵਾਦੀ ਗਤੀਵਿਧੀ ਨਾਲ ਜੁੜਿਆ ਨਹੀਂ ਲੱਗ ਰਿਹਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article