PUNJABMAILUSA.COM

ਅਮਰੀਕਾ ਦੇ ਗਾਇਕ ਕਲਾਕਾਰਾਂ ਨੇ ‘ਫਰਿਜ਼ਨੋ ਡਰੀਮਜ਼’ ਨਾਂ ਦੇ ਬੈਨਰ ਹੇਠ ਕੀਤਾ ਗਠਨ

 Breaking News

ਅਮਰੀਕਾ ਦੇ ਗਾਇਕ ਕਲਾਕਾਰਾਂ ਨੇ ‘ਫਰਿਜ਼ਨੋ ਡਰੀਮਜ਼’ ਨਾਂ ਦੇ ਬੈਨਰ ਹੇਠ ਕੀਤਾ ਗਠਨ

ਅਮਰੀਕਾ ਦੇ ਗਾਇਕ ਕਲਾਕਾਰਾਂ ਨੇ ‘ਫਰਿਜ਼ਨੋ ਡਰੀਮਜ਼’ ਨਾਂ ਦੇ ਬੈਨਰ ਹੇਠ ਕੀਤਾ ਗਠਨ
September 05
10:15 2018

ਫਰਿਜ਼ਨੋ, 5 ਸਤੰਬਰ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਫਰਿਜ਼ਨੋ ਏਰੀਏ ‘ਚ ਰਹਿੰਦੇ ਏਸ਼ੀਆਨਾ ਟਰੈਵਲ ਦੇ ਸੰਸਥਾਪਕ ਤਰਨਜੀਤ ਸਿੰਘ ਅਤੇ ਜਸਵੰਤ ਸਿੰਘ ਮਹਿੰਮੀ ਨੇ ਨਾਮਵਰ ਸਥਾਨਕ ਕਲਾਕਾਰਾਂ ਨੂੰ ‘ਫਰਿਜ਼ਨੋ ਡਰੀਮਜ਼’ ਨਾਂ ਦੇ ਇਕ ਮੰਚ ‘ਤੇ ਇਕੱਤਰ ਕਰਨ ਦਾ ਸਫਲ ਉਪਰਾਲਾ ਕੀਤਾ। ਜਿੰਨ੍ਹਾਂ ਵਿਚ ਪੰਜਾਬੀਅਤ ਦਾ ਮਾਣ ਧਰਮਵੀਰ ਥਾਂਦੀ, ਬੁਲੰਦ ਅਵਾਜ਼ ਰਾਜੇਸ਼ ਰਾਜੂ, ਦਿਲਦਾਰ ਗਰੁੱਪ ਦਾ ਮਾਣ ਅਵਤਾਰ ਗਰੇਵਾਲ, ਫਿਲਮ ਡਾਇਰੈਕਟਰ ਅਤੇ ਗੀਤਕਾਰ ਮਲਕੀਤ ਮੀਤ, ਕਵੀਸ਼ਰੀ ਜਗਤ ਦੀ ਗੋਲਡ ਮੈਡਲ ਪ੍ਰਾਪਤ ਆਵਾਜ਼ ਬੀਬੀ ਜੋਤ ਰਣਜੀਤ ਤੋਂ ਇਲਾਵਾ ਫਿਲਮੀ ਅਦਾਕਾਰ ਅਤੇ ਗਾਇਕ ਬੱਲੂ ਸਿੰਘ ਅਤੇ ਸੁਰਜੀਤ ਮਾਛੀਵਾੜਾ ਦੇ ਨਾਂ ਸਾਮਲ ਹਨ। ਇਸ ਮੰਚ ਦੇ ਮੁੱਢਲੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਸਾਂਝੇ ਮੰਚ ਲਈ ਖੋਲ੍ਹੇ ਗਏ ਸਥਾਨ ‘ਤੇ ਸ਼ੁਰੂਆਤ ਕੇਕ ਕੱਟਣ ਦੀ ਰਸਮ ਨਾਲ ਹੋਈ। ਜਿੱਥੇ ਗੀਤ-ਸੰਗੀਤ ਅਤੇ ਸਾਹਿਤਕ ਵਿਚਾਰਾਂ ਹੋਈਆਂ। ਕਲਾਕਾਰਾਂ ਲਈ ਫਰਿਜ਼ਨੋ ਡਰੀਮਜ਼ ਵਰਦਾਨ ਸਾਬਤ ਹੋਵੇਗਾ। ਜਿਸ ਨਾਲ ਜੁੜ ਕੇ ਉਹ ਆਪਣੀ ਕਿਰਤ ਵੀ ਕਰਨਗੇ ਅਤੇ ਆਪਣੀ ਕਲਾ ਨੂੰ ਲੋਕ ਅਰਪਣ ਵੀ ਕਰ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article